Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਵਿਖੇ ਲਾਏ ਵੱਖ ਵੱਖ ਵਿਸ਼ਿਆਂ ਦੇ ਮੇਲੇ : ਗੁਰਪ੍ਰੀਤ ਕੌਰ

     ਬਠਿੰਡਾ, 13 ਦਸੰਬਰ ( ਸੁਰਿੰਦਰਪਾਲ ਸਿੰਘ ): ਸਕੂਲ ਸਿੱਖਿਆ ਵਿਭਾਗ,ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ , ਚੁੱਘੇ ਖੁਰਦ ਵਿਖੇ ਹੈੱਡ ਮਿਸਟ੍ਰੈਸ ਸ਼੍ਰੀਮਤੀ ਗੁਰਪ੍ਰੀਤ ਕੌਰ ਦੀ ਦੇਖ-ਰੇਖ  ਹੇਠ ਵੱਖ-ਵੱਖ…

    ਸਪੀਕਰ ਸ. ਸੰਧਵਾਂ ਨੇ ਨਹਿਰ ਵਿੱਚ ਪਏ ਪਾੜ ਦਾ ਲਿਆ ਜਾਇਜ਼ਾ

    ਅਧਿਕਾਰੀਆਂ ਨੂੰ ਨਹਿਰ ਦੇ ਪਾੜ ਨੂੰ ਜਲਦ ਪੂਰਨ ਦੇ ਦਿੱਤੇ ਨਿਰਦੇਸ਼ ਫਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਕੁਹਾਰਵਾਲਾ ਵਿਖੇ ਨਹਿਰ…

    -ਬਜੁਰਗਾਂ, ਦਿਲ ਦੇ ਮਰੀਜ਼ ਸਵੇਰੇ-ਸ਼ਾਮ ਸੈਰ ਕਰਨ ਤੋਂ  ਗੁਰੇਜ਼ ਕਰਨ

    -ਛੋਟੇ ਬੱਚਿਆਂ, ਬਜੁਰਗਾਂ ਦਾ ਵਿਸ਼ੇਸ਼ ਖਿਆਲ ਰੱਖਣ ਦੀ ਸਲਾਹ  -ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਸੰਬੰਧੀ ਅਡਵਾਇਜ਼ਰੀ ਜਾਰੀ ਫਰੀਦਕੋਟ 12 ਦਸੰਬਰ (ਵਿਪਨ ਮਿੱਤਲ )ਭਾਰਤ ਦੇ ਪਹਾੜੀ ਖੇਤਰਾਂ ਵਿੱਚ ਬਰਫਵਾਰੀ ਹੋਣ ਕਾਰਣ…

    ਡੱਲੇਵਾਲ ਦੇ ਮਰਨ ਵਰਤ ਦੇ ਹੱਕ ਵਿੱਚ ਪਿੰਡਾਂ‌ ‘ਚ ਫੂਕੇ ਗਏ ਮੋਦੀ ਸਰਕਾਰ ਦੇ ਪੁਤਲੇ 

     ਕਿਸਾਨੀ ਮੰਗਾਂ ਨੂੰ ਲੈਕੇ ਮਰਨ ਵਰਤ ਦਾ ਅੱਜ ਹੋਇਆ 18ਵਾਂ ਦਿਨ ਬਾਜਾਖਾਨਾ,13 ਦਸੰਬਰ ( ਅਵਤਾਰ ਸਿੰਘ ਮੱਲਾ ) ਕੇਂਦਰ ਸਰਕਾਰ ਦੇ ਖ਼ਿਲਾਫ਼ ਪਿਛਲੇ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ…

    ਸ਼ਿਵਾਲਿਕ ਸਕੂਲ ਜੈਤੋ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ “ਸੰਪਰਕ” ਦੀ ਜਾਣਕਾਰੀ

     ਜੈਤੋ,13 ਦਸੰਬਰ (ਮਨਜੀਤ ਸਿੰਘ ਢੱਲਾ)- ਫਰੀਦਕੋਟ ਪੁਲਿਸ ਵੱਲੋਂ ਆਰੰਭੀ ਗਈ ” *ਸੰਪਰਕ “ਯੋਜਨਾ* ਤਹਿਤ ਜੈਤੋ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਸ਼ਿਵਾਲਿਕ ਪਬਲਿਕ ਸਕੂਲ ਵਿਖੇ *ਸੰਪਰਕ ਯੋਜਨਾ* ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ…

    ਸਾਦਿਕ ਡਰੇਨ ਉਪਰ ਬਣੇਗਾ ਨਵਾਂ ਪੁੱਲ – ਸੇਖੋਂ

    ਫ਼ਰੀਦਕੋਟ, 13 ਦਸੰਬਰ (ਗੁਰਦੀਪ ਸਿੰਘ ਢਿੱਲੋਂ) ਪੰਜਾਬ ਸਰਕਾਰ ਵੱਲੋਂ  ਫ਼ਰੀਦਕੋਟ ਹਲਕੇ ਅੰਦਰ ਆਉਂਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਵਿੱਚ ਆਵਾਜਾਈ…

     ਭਾਰਤੀ ਮਿਆਰ ਬਿਊਰੋ ਦੁਆਰਾ ਪਿੰਡ ਉਦੇਕਰਨ ਵਿੱਚ ਕਰਾਇਆ ਗਿਆ ਗ੍ਰਾਮ ਚੌਪਾਲ ਪ੍ਰੋਗਰਾਮ

           ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਕੁਸ਼ਾਗਰ ਜਿੰਦਲ ਸ਼੍ਰੀ ਮੁਕਤਸਰ ਸਾਹਿਬ, 13 ਦਸੰਬਰ ( ਮਨਪ੍ਰੀਤ ਮੋਨੂੰ ) – – “ਭਾਰਤੀ ਮਿਆਰ ਬਿਊਰੋ”  ਸ਼ਾਖਾ ਚੰਡੀਗੜ੍ਹ ਦੇ…

    ਨਗਰ ਪੰਚਾਇਤ ਘਨੌਰ ਦੇ ਸਾਰੇ 11 ਵਾਰਡਾਂ ਚ ਪੜ੍ਹੇ ਲਿੱਖੇ ਸੁਝਵਾਨ ਉਮੀਦਵਾਰ     

    ਆਮ ਆਦਮੀ ਪਾਰਟੀ ਨੇ ਯੂਥ ਆਗੂਆਂ ਤੇ ਪ੍ਰਗਟਾਇਆ ਭਰੋਸਾ :- ਇੰਦਰਜੀਤ ਸਿਆਲੂ ਘਨੌਰ, 13 ਦਸੰਬਰ (ਅਭਿਸ਼ੇਕ ਸੂਦ) ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਰਹਨੁਮਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਨਗਰ ਪੰਚਾਇਤ…

    ਡਾ.ਕੁਲਦੀਪ ਸਿੰਘ ਵੱਲੋਂ ਯੂ.ਪੀ.ਐੱਸ. ਸੀ. ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਲੈਕਚਰ

    ਸ੍ਰੀ ਗੋਇੰਦਵਾਲ ਸਾਹਿਬ, 13  ਦਸੰਬਰ  (ਕਰਨੈਲ ਸਿੰਘ ਰਿੰਕੂ ) ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ  ਸੈਂਟਰ ਫ਼ਾਰ ਸਿਵਲ ਸਰਵਿਸਿਜ਼ (ਯੂ.ਪੀ.ਐੱਸ. ਸੀ.) ਦੇ…

    ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਨੇ ਅਗਾਂਹਵਧੂ ਕਿਸਾਨਾਂ ਨੂੰ ਵਿਭਾਗੀ ਸਕੀਮਾਂ ਬਾਰੇ ਕੀਤਾ ਜਾਗਰੂਕ

    ਫਰੀਦਕੋਟ, 13 ਦਸੰਬਰ ( ਗੁਰਦੀਪ ਸਿੰਘ ਢਿੱਲੋਂ)   ਬੀਤੀ ਸ਼ਾਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਦੀਆਂ…