Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਪ੍ਰੀਤ ਕੰਪਾਈਨ ਦੇ ਜੀ ਐਮ ਰਾਜੀਵ ਕੌਸ਼ਲ ਨੂੰ ਸਦਮਾ ਪਿਤਾ ਦਾ ਦਿਹਾਂਤ 

     ਨਾਭਾ, 30  ਨਵੰਬਰ ( ਰਮਨ ਭਾਟੀਆ )  ਵਿਸ਼ਵ ਪ੍ਰਸਿੱਧ ਪ੍ਰੀਤ ਟਰੈਕਟਰ ਤੇ ਕੰਬਾਈਨ ਨਿਰਮਾਤਾ ਕੰਪਨੀ ਦੇ ਜਨਰਲ ਮੈਨੇਜਰ ਰਾਜੀਵ ਕੌਸ਼ਲ ਜੀ ਨੂੰ ਸਦਮਾ ਉਹਨਾਂ ਦੇ ਸਤਿਕਾਰਯੋਗ ਪਿਤਾ ਜੀ ਸ਼੍ਰੀ ਸੁਰੇਸ਼…

    ਡੀ.ਪੀ.ਐਸ.ਕੇ.ਜੀ. ਮਾਛੀਵਾੜਾ ਨੇ ਮਨਾਇਆ ਆਪਣਾ ਪਹਿਲਾ ਖੇਡ ਦਿਵਸ

     ਮਾਂ-ਬਾਪ ਆਪਣੇ ਬੱਚਿਆਂ ਨੂੰ ਸਮਾਂ ਦੇਣ- ਪ੍ਰਿੰਸੀਪਲ ਵਿਸ਼ਵ ਰਾਜ ਮਾਛੀਵਾੜਾ ਸਾਹਿਬ, 3 ਦਸੰਬਰ (ਸੁੱਚਾ ਬੰਗੜ)ਡੀ.ਪੀ.ਐਸ. ਕੇ.ਜੀ. ਮਾਛੀਵਾੜਾ ਨੇ 1 ਦਸੰਬਰ ਨੂੰ ਆਪਣਾ ਪਹਿਲਾ ਸਾਲਾਨਾ ਖੇਡ ਦਿਵਸ ਬੜੇ ਉਤਸ਼ਾਹ ਅਤੇ ਜੋਸ਼…

    ਕਰਨਬੀਰ ਸਿੰਘ ਬੁਰਜ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਨੂੰ ਆਪਣੇ ਵੱਲੋਂ ਕਿਸਾਨੀ ਅੰਦੋਲਨ ਲਈ ਹਰ ਸੰਭਵ ਮਦਦ ਦੇਣ ਦਾ ਕੀਤਾ ਐਲਾਨ 

     ਜਥੇਬੰਦੀ ਦੇ ਆਗੂਆਂ ਵਲੋਂ ਕਰਨਬੀਰ ਸਿੰਘ ਬੁਰਜ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਸਰਾਏ ਅਮਾਨਤ ਖਾਂ, 3 ਦਸੰਬਰ (ਗੁਰਸ਼ਰਨ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਸੈਣ ਭਗਤ…

    ਲੁਧਿਆਣਾ ਵਿਖੇ ਬੁੱਢਾ ਨਾਲਾ ਬੰਦ ਕਰਨ ਜਾਂਦੇ ਬਾਂਮ ਦੇ ਲੋਕ ਪੁਲਿਸ ਨੇ ਰੋਕੇ

    ਲੁਧਿਆਣਾ ਵਿਖੇ ਬੁੱਢਾ ਨਾਲਾ ਬੰਦ ਕਰਨ ਜਾਂਦੇ ਬਾਂਮ ਦੇ ਲੋਕ ਪੁਲਿਸ ਨੇ ਰੋਕੇ ਪੰਨੀ ਵਾਲਾ ਫੱਤਾ, 3 ਦਸੰਬਰ ( ਬਲਕਰਨ ਜਟਾਣਾ ) ਲੱਖਾ ਸਿਧਾਣਾ ਅਤੇ ਅਮਿਤੋਜ ਮਾਨ ਦੇ ਸੱਦੇ ਤੇ…

    ਜੈਤੋ ਪੁਲਿਸ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੂੰ ਘਰ ਵਿਚ ਹੀ ਕੀਤਾ ਨਜ਼ਰਬੰਦ

    ਜੈਤੋ ਪੁਲਿਸ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੂੰ ਘਰ ਵਿਚ ਹੀ ਕੀਤਾ ਨਜ਼ਰਬੰਦ ਜੈਤੋ, 3 ਦਸੰਬਰ (ਮਨਜੀਤ ਸਿੰਘ ਢੱਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਦੇ ਸੂਬਾ ਪ੍ਰਧਾਨ…

    ਮੁੱਖ ਮੰਤਰੀ ਸਾਹਿਬ ਪਾਸੋਂ ਕੀਤੀ ਇਨਸਾਫ਼ ਦੀ ਮੰਗ

           ਦੋਸ਼ੀਆਂ ਨੂੰ ਕਾਬੂ ਕਰੇ ਪੁਲਿਸ ਪ੍ਰਸ਼ਾਸਨ : ਪੀੜਤ ਰਜਿੰਦਰ ਸਿੰਘ ਅੰਮ੍ਰਿਤਸਰ, 3 ਦਸੰਬਰ ( ਦਿਨੇਸ਼ ਸੋਨੀ ) ਰਜਿੰਦਰ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਗਲੀ ਨੰਬਰ 3…

    ਨਜਾਇਜ਼ ਉਸਾਰੀਆਂ,ਨਜਾਇਜ਼ ਕਬਜ਼ਿਆਂ ਨੂੰ ਠੱਲ ਪਾਉਣ ਲਈ ਕੀ ਆਪ ਦੇ ਨੇਤਾ ਹੋਣਗੇ ਕਾਮਯਾਬ….

     *ਨਾਜਾਇਜ਼ ਉਸਾਰੀਆਂ ਦਾ ਪਤਾ ਲਗਾਉਣ ਲਈ ਧਾਲੀਵਾਲ ਨੇ ਕਾਰਪੋਰੇਸ਼ਨ ਤੋਂ ਮੰਗੀ ਜਾਇਜ਼ ਉਸਾਰੀਆਂ ਦੀ ਸੂਚੀ  ਫ਼ਗਵਾੜਾ 03 ਦਸੰਬਰ (ਪ੍ਰੀਤ ਕੋਰ ਪ੍ਰੀਤੀ) ਨਗਰ ਨਿਗਮ ਦੇ ਅਧਿਕਾਰੀਆਂ ਦੀ ਦੇਖਰੇਖ ਵਿੱਚ ਮਹਾਨ ਨਗਰ…

    ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਸਟੈਂਡ ਦੇ ਵਿਵਾਦ ਦਾ ਮਾਮਲਾ ਹਾਈਕੋਰਟ ਪਹੁੰਚਿਆ 

     *ਐਮ.ਐਸ ਵੱਲੋਂ ਪਾਰਕਿੰਗ ਦਾ ਕੰਮ ਬੰਦ ਕਰਨ ਦੇ ਨੋਟਿਸ ਉੱਪਰੰਤ ਹਾਈ ਕੋਰਟ ਪਹੁੰਚੇ ਠੇਕੇਦਾਰ ਨੀਰਜ ਸ਼ਰਮਾ *ਹੁਣ ਰਾਮ ਭਰੋਸੇ ਹੋਣਗੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਦਰ ਲੱਗਣ ਵਾਲੇ ਵਾਹਨ  ਫ਼ਗਵਾੜਾ…

    ਨਿਯੁਕਤੀਆਂ ਦੀ ਮੰਗ ਕਰ ਰਹੇ ਅਧਿਆਪਕਾਂ ਤੇ ਲਾਠੀਚਾਰਜ ਦੀ ਨਿਖੇਧੀ – ਡੀਟੀਐਫ

     2364 ਅਤੇ 5994 ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ : ਆਗੂ ਬਠਿੰਡਾ, 3 ਦਸੰਬਰ ( ਸੁਰਿੰਦਰਪਾਲ ਸਿੰਘ  ): ਡੈਮੋਕਰੇਟਿਕ ਟੀਚਰਜ਼ ਫਰੰਟ ਜਿਲਾ ਬਠਿੰਡਾ ਦੇ ਪ੍ਰਧਾਨ ਜਗਪਾਲ ਬੰਗੀ ਜਨਲ…

     ਚੋਰੀ ਦੇ ਮੋਬਾਇਲ ਅਤੇ ਮੋਟਰਸਾਈਕਲ ਸਮੇਤ ਲੁਟੇਰੇ ਕਾਬੂ 

     ਜਲੰਧਰ, 3 ਦਸੰਬਰ ( ਅਮ੍ਰਿੰਤਪਾਲ ਸਿੰਘ): ਥਾਣਾ ਬਸਤੀ ਬਾਵਾ ਖੇਲ ਦੀ ਸਬ ਚੌਕੀ ਲੈਦਰ ਕੰਪਲੈਕਸ ਦੀ ਪੁਲਿਸ ਨੇ ਸ਼ਹਿਰ ‘ਚ ਸਨੈਚਿੰਗ ਦੀਆਂ ਵਾਰਦਾਤਾਂ ‘ਚ ਸ਼ਾਮਲ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ…