Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

    ਝਬਾਲ 31 ਅਗਸਤ (ਮੱਖਣ ਮਨੋਜ) ਸੇਵਾ ਦੇ ਪੁੰਜ ਸੰਤ ਬਾਬਾ ਖੜਕ ਸਿੰਘ ਜੀ ਵੱਲੋਂ ਸਥਾਪਿਤ ਅਤੇ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ  ਬਾਬਾ ਬੁੱਢਾ ਕਾਲਜ, ਬੀੜ…

    ਰਮਨਦੀਪ ਸੇਰੋਂ ਤੇ ਬਿੱਲਾ ਸ਼ੇਰੋ ਦਾ ਪਿੰਡ ਗੁਲਾਲੀਪੁਰ ਵਿਖੇ ਹੋਇਆ ਇਕੱਠ, ਕਿਹਾ – ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ* *ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਕੰਮ,ਅਕਾਲੀ ਦਲ ਦੇ ਵਿਕਾਸ ਪੱਖੀ ਕੰਮਾਂ ਅੱਗੇ ਜ਼ੀਰੋ: ਰਮਨਦੀਪ ਸੇਰੋਂ, ਬਿੱਲਾ ਸ਼ੇਰੋ*

    ਖਡੂਰ ਸਾਹਿਬ 31 ਅਗਸਤ (ਸਤਵਿੰਦਰ ਸਿੰਘ ਬੁੱਗਾ )ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋ ਹਲਕੇ…

    ਸੀਨੀਅਰ ਪੱਤਰਕਾਰ ਪਰਮਜੀਤ ਸਿੰਘ ਡਡਵਿੰਡੀ ਨੂੰ ਡੂੰਘਾ ਸਦਮਾ, ਵੱਡੀ ਭੈਣ ਸੁਖਵਿੰਦਰ ਕੌਰ ਦਾ ਦਿਹਾਂਤ। *ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ, ਪੱਤਰਕਾਰ ਭਾਈਚਾਰੇ ਤੇ ਵੱਖ-ਵੱਖ ਵਰਗਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ।

    ਸੁਲਤਾਨਪੁਰ ਲੋਧੀ (ਰਣਜੀਤ ਸਿੰਘ ਚੰਦੀ)— ਸੀਨੀਅਰ ਪੱਤਰਕਾਰ ਡਾ. ਪਰਮਜੀਤ ਸਿੰਘ ਡਡਵਿੰਡੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਵੱਡੀ ਭੈਣ ਸੁਖਵਿੰਦਰ ਕੌਰ ਵਾਸੀ ਪਟਿਆਲਾ ਦਾ ਅਚਾਨਕ ਦਿਲ…

    ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ  -ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ 

    ਨਵਾਂਸ਼ਹਿਰ, 31 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ…

    ਅਮਨ ਢਿੱਲੋਂ ਗੰਡੀਵਿੰਡ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਲਕਾ ਯੂਥ ਪ੍ਰਧਾਨ – ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦਿੱਤੀ ਸ਼ੁਭਕਾਮਨਾਵਾਂ

    ਤਰਨਤਾਰਨ, 31 ਅਗਸਤ ( ਮੱਖਣ ਮਨੋਜ )- ਪਿੰਡ ਗੰਡੀਵਿੰਡ ਦੇ ਨੌਜਵਾਨ ਆਗੂ ਅਮਨ ਢਿੱਲੋਂ ਗੰਡੀਵਿੰਡ ਨੂੰ ਹਲਕਾ ਯੂਥ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਇਲਾਕੇ ‘ਚ ਖੁਸ਼ੀ ਦੀ ਲਹਿਰ ਹੈ।…

    ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ 8 ਸਤੰਬਰ ਦੀ ਮਹਾ ਪੰਚਾਇਤ ਦੀ ਤਿਆਰੀ ਸਬੰਧੀ ਕੀਤੀ ਮੀਟਿੰਗ 

    ਸਰਾਏ ਅਮਾਨਤ ਖਾਂ, 31 ਅਗਸਤ (ਗੁਰਸ਼ਰਨ ਸਿੰਘ ਔਲਖ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਦੀ ਪ੍ਰਧਾਨਗੀ ਹੇਠ ਜਿਲਾ ਸੀਨੀਅਰ ਮੀਤ ਪ੍ਰਧਾਨ ਜਗਬੀਰ ਸਿੰਘ ਬੱਬੂ…

    7ਸਤੰਬਰ ਨੂੰ ਅਨੁਸੂਚਿਤ ਜਾਤੀ ਦੇ ਲਾਭਪਾਤਰੀਆ ਲਈ ਸਪੈਸ਼ਲ ਬੈਚ ਅਧੀਨ ਮੁਫਤ ਡੇਅਰੀ ਟ੍ਰੇਨਿੰਗ ਦੀ ਕੀਤੀ ਜਾਵੇਗੀ ਕੋਂਸਲਿੰਗ-ਬਰਾੜ

    -ਟ੍ਰੇਨਿੰਗ ਉਪਰੰਤ 3500/- ਰੁਪਏ ਵਜੀਫਾ ਅਤੇ ਡੇਅਰੀ ਕਰਜਾ ਕੇਸ ਤੇ 33.33% ਸਬਸਿਡੀ ਦਿੱਤੀ ਜਾਵੇਗੀ ਫ਼ਰੀਦਕੋਟ 28 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ…

    ਪੀ.ਐਮ ਰਾਹਤ ਸਕੀਮ ਅਤੇ ਈ-ਡਾਰ ਪੋਰਟਲ ਸਬੰਧੀ ਜਾਣਕਾਰੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

    ਫਰੀਦਕੋਟ 28 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਸੜਕ ਹਾਦਸਿਆਂ ਦਾ ਸ਼ਿਕਾਰ ਲੋਕਾਂ ਨੂੰ ਪੀ.ਐਮ ਰਾਹਤ ਸਕੀਮ ਅਤੇ ਈ-ਡਾਰ ਪੋਰਟਲ ਸਬੰਧੀ ਜਾਣਕਾਰੀ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਵ ਗੋਇਲ ਨੇ ਵੱਖ ਵੱਖ…

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਅਗਸਤ ਨੂੰ ਕੀਤਾ ਜਾਵੇਗਾ ਮੈਰਾਥਨ ਦਾ ਆਯੋਜਨ

    ਫ਼ਰੀਦਕੋਟ 28 ਅਗਸਤ(ਗੁਰਦੀਪ ਸਿੰਘ ਢਿੱਲੋਂ ):-ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ ਮਿਤੀ. 30.08.2026 ਨੂੰ ਸਵੇਰੇ 7.00…

    ਖਾਲਸਾ ਸਕੂਲ ਤਖਤੂਪੁਰਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਵੇਗੀ ਅਰਦਾਸ ( ਪ੍ਰਿੰਸੀਪਲ ਸੰਦੀਪ ਸਿੰਘ ) 

    ਬਁਧਨੀ ਕਲਾਂ , 28 ਅਗਸਤ ( ਪੱਤਰ ਪ੍ਰੇਰਕ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਪੁਰਾਣੀ ਨਾਮੀ ਸੰਸਥਾ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ…