Top Tags
    Latest Story
    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਸਟਾਫ ਦੀਆਂ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗਾਂ ਸ਼ੁਰੂ- ਚੋਣ ਤਹਿਸੀਲਦਾਰਵਿਧਾਇਕ ਸ. ਸੇਖੋਂ ਵੱਲੋਂ ਸਾਦਿਕ ਵਿਖੇ ਟਰੇਡ ਯੂਨੀਅਨ ਨਾਲ ਮੀਟਿੰਗਸਰਕਾਰੀ ਦਾਅਵੇ ਫੇਲ੍ਹ, ਧਨੌਲਾ ਸਿਵਲ ਹਸਪਤਾਲ ਬਣਿਆ ਮਰੀਜ਼ਾਂ ਦੀ ਪ੍ਰੇਸ਼ਾਨੀ ਦਾ ਕੇਂਦਰ -ਮਾਹਿਰ ਡਾਕਟਰਾਂ ਤੋਂ ਖਾਲੀ ਹੋਇਆ ਧਨੌਲਾ ਹਸਪਤਾਲ, ਲੋਕਾਂ ਨੇ ਸਰਕਾਰ ਤੋਂ ਮੰਗਿਆ ਜਵਾਬ -ਸਿਹਤ ਵਿਭਾਗ ਦੀ ਅਣਦੇਖੀ ਦਾ ਸ਼ਿਕਾਰ ਧਨੌਲਾ, ਮਰੀਜ਼ਾਂ ਨੂੰ ਮਿਲ ਰਹੀ ਨਿਰਾਸ਼ਾ ਤੇ ਰੈਫਰ ਦੀ ਪਰਚੀਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾਗੁ, ਗੜ੍ਹੀ ਭੌਰਖਾ ਸਾਹਿਬ ਵਿਖੇ ਗੁਰਚਰਨ ਸਿੰਘ ਖ਼ਾਲਸਾ ਨਮਿੱਤ ਨਮਿੱਤ ਭੋਗ ਤੇ ਸਰਧਾਂਜ਼ਲੀ ਸਮਾਗਮ ਅੱਜਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Today Update

    Main Story

    ਦੇਸ਼ ਭਗਤ ਯੂਨੀਵਰਸਿਟੀ ਦੇ ਵਫ਼ਦ ਨੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

    ਡਾ ਜ਼ੋਰਾ ਸਿੰਘ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਡਾ. ਰਾਲਫ਼ ਗੋਨਸਾਲਵਿਸ ਨੂੰ ਕੀਤਾ ਸਨਮਾਨਿਤ ਕੁਰਾਲੀ, 23 ਨਵੰਬਰ ( ਪਰਮਜੀਤ ਛੰਮਾ ਪਪਰਾਲੀ ) :-   ਦੇਸ਼ ਭਗਤ ਯੂਨੀਵਰਸਿਟੀ ਨੇ ਇੱਕ ਇਤਿਹਾਸਕ…

    ਪ੍ਰਧਾਨ ਸ਼ਿਵ ਵਰਮਾ ਦੀ ਅਗਵਾਈ ਵਿੱਚ ਸਵਰਨਕਾਰ ਸਭਾ ਕੁਰਾਲੀ ਦੇ ਹੋਈ ਇਕੱਤਰਤਾ

    ਪ੍ਰਧਾਨ ਸ਼ਿਵ ਵਰਮਾ ਦੀ ਅਗਵਾਈ ਵਿੱਚ ਸਵਰਨਕਾਰ ਸਭਾ ਕੁਰਾਲੀ ਦੇ ਹੋਈ ਇਕੱਤਰਤਾ ਅਨੀਲ ਕੁਮਾਰ ਬੋਬੀ ਵਰਮਾ ਜਨਰਲ ਸਕੱਤਰ ਨਿਯੁਕਤ ਕੁਰਾਲੀ, 23 ਨਵੰਬਰ (ਪਰਮਜੀਤ ਛੰਮਾ ਪਪਰਾਲੀ):-   ਬੀਤੇ ਕੱਲ ਸਵਰਨਕਾਰ ਸਭਾ…

    ਸ੍ਰੀ ਮਦ ਭਾਗਵਤ ਕਥਾ ਗਿਆਨ ਯੱਗ ਮੌਕੇ ਕੱਢੀ ਕਲਸ਼ ਯਾਤਰਾ

    ਸ੍ਰੀ ਮਦ ਭਾਗਵਤ ਕਥਾ ਗਿਆਨ ਯੱਗ ਮੌਕੇ ਕੱਢੀ ਕਲਸ਼ ਯਾਤਰਾ ਘਨੌਰ, 23 ਨਵੰਬਰ (ਅਭਿਸ਼ੇਕ ਸੂਦ) :ਪੰਚਾਇਤੀ ਸ਼ਿਵ ਮੰਦਰ ਸੋਗਲਪੁਰ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਜਾ ਰਹੇ ਸ੍ਰੀਮਦ ਭਗਵਤ ਕਥਾ ਗਿਆਨ ਯੱਗ…

    ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਹੋ ਰਹੀ ਚੈਕਿੰਗ

    ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਕਰ ਰਹੇ ਹੋਰ ਖਾਦਾਂ ਦੀ ਵਰਤੋਂ ਸਾਦਿਕ, 23 ਨਵੰਬਰ  ( ਰਘਬੀਰ ਸਾਦਿਕ ) : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ…

    ਕਾਰੀਗਰ ਪੀਐੱਮ ਵਿਸ਼ਵਕਰਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ : ਡਿਪਟੀ ਕਮਿਸ਼ਨਰ

    ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ ਫ਼ਰੀਦਕੋਟ, 23 ਨਵੰਬਰ  (ਗੁਰਦੀਪ ਸਿੰਘ ਢਿੱਲੋਂ): ਭਾਰਤ ਸਰਕਾਰ ਦੇ ਪੀਐੱਮ ਵਿਸ਼ਵਕਰਮਾ ਯੋਜਨਾ ਤਹਿਤ ਜ਼ਿਲ੍ਹਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਪਲੀਮੈਂਟੇਸ਼ਨ…

    ਜਬਰ ਦਾ ਰਾਹ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨੇ ਸਰਕਾਰ ( ਡੀ ਟੀ ਐੱਫ ਨਿਹਾਲ ਸਿੰਘ ਵਾਲਾ)–

     ਮੋਗਾ, 23 ਨਵੰਬਰ ( ਪ ਪ)–ਭਾਰਤ ਅਤੇ ਪੰਜਾਬ ਦੀ ਹਕੂਮਤ ਵੱਲੋਂ ਕਾਰਪਰੇਟਾਂ ਨੂੰ ਕੌਡੀਆਂ ਦੇ ਭਾਅ ਜਮੀਨਾਂ ਅਤੇ ਸਰਕਾਰੀ ਅਦਾਰੇ ਵੇਚਣ ਦੀ ਖੁੱਲ੍ਹ ਦਿੱਤੀ ਹੋਈ ਹੈ, ਜਿਸ ਦੇ ਤਹਿਤ ਕਿਸਾਨਾਂ…

    ਪਟਿਆਲਾ ਬਲਾਕ ਦੇ ਪਿੰਡ ਜਾਲਾਂ ਵਿਖੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਤੇ ਪ੍ਰਸ਼ਾਸਨ ਨੂੰ ਜ਼ਮੀਨ ਉੱਤੇ ਕਬਜ਼ਾ ਨਹੀਂ ਕਰਨ ਦਿੱਤਾ।

     ਪਟਿਆਲਾ, 23 ਨਵਬੰਰ ( ਗੁਰਪ੍ਰੀਤ ਸਿੰਘ  ਬਰਸਟ ) ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਅਧਿਕਾਰੀਆਂ ਤੇ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ…

    ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ

    ਅਗੇਤੀ ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ.ਅਮਰੀਕ ਸਿੰਘ ਫਰੀਦਕੋਟ: 23 ਨਵੰਬਰ   (ਗੁਰਦੀਪ ਸਿੰਘ ਢਿੱਲੋਂ) ਮੌਸਮੀ ਤਬਦੀਲੀਆਂ ਦੇ ਚਲਦਿਆਂ  ਸੈਨਿਕ ਸੁੰਡੀ ਨਾਮਕ ਕੀੜੇ…

    ਸਿਟੀਜਨ ਫੋਰਮ ਵਿਧਾ ਮੰਦਰ ਵਿਖੇ ਦਾਨ ਉਤਸਵ ਦਾ ਆਯੋਜਨ

     ਅੰਮ੍ਰਿਤਸਰ, 23 ਨਵੰਬਰ (ਦਿਨੇਸ਼ ਸੋਨੀ) ਹਲਕਾ ਪੂਰਬੀ ਦੇ ਮਕਬੂਲਪੁਰਾ ਵਿਖੇ ਸਿਟੀਜਨ ਫੋਰਮ ਵਿਧਾ ਮੰਦਰ ਵਿਖੇ ਦਾਨ ਉਤਸਵ ਦਾ ਆਯੋਜਨ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਅਤੇ ਸੰਸਥਾ ਦੇ ਸੰਸਥਾਪਕ ਅਤੇ…

    ਨਸ਼ੇ ਅਤੇ ਸਟਰੀਟ ਕ੍ਰਾਈਮ ਨੂੰ ਜੜ੍ਹ ਤੋ ਖਤਮ ਕਰਨ ਲਈ ਡੀ.ਐਸ.ਪੀ(ਫਰੀਦਕੋਟ) ਵੱਲੋਂ ‘ਸੰਪਰਕ’ ਪ੍ਰੋਗਰਾਮ ਤਹਿਤ ਗੁਰੂ ਤੇਗ ਬਹਾਦਰ ਨਗਰ, ਫਰੀਦਕੋਟ ਵਿਖੇ ਕੀਤੀ ਗਈ ਪਬਲਿਕ ਮੀਟਿੰਗ

    ਫਰੀਦਕੋਟ, 23 ਨਵੰਬਰ  (ਗੁਰਦੀਪ ਸਿੰਘ ਢਿੱਲੋਂ):-ਨਸ਼ੇ ਅਤੇ ਸਟਰੀਟ ਕ੍ਰਾਈਮ ਦੇ ਖਿਲਾਫ ਪੁਲਿਸ ਅਤੇ ਜਨਤਾ ਵਿਚਕਾਰ ਸਹਿਯੋਗ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਲਈ, ਪੰਜਾਬ ਪੁਲਿਸ ਵੱਲੋਂ ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ…