Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਭਾਦਸੋਂ ਦੇ ਮੰਦਰਾਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ ਮੰਦਰਾਂ ਦੀ ਸ਼ਾਨਦਾਰ ਸਜਾਵਟ, ਮਨਮੋਹਕ ਝਾਕੀਆਂ ਨੇ ਮੋਹਿਆ ਸੰਗਤਾਂ ਦਾ ਮਨ

    ਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ) — ਭਾਦਸੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਹਾੜਾ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ…

    ਸਰਕਾਰੀ ਐਲੀਮੈਂਟਰੀ ਸਕੂਲ ਹਮੀਰਾ ਵਿਖੇ ਅਧਿਆਪਕ ਦਿਵਸ ਮੌਕੇ ਸਨਮਾਨ ਸਮਾਗਮ ਦਾ ਆਯੋਜਨ ਅਧਿਆਪਕਾਂ ਨੂੰ ਬੱਚਿਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ- ਰਜੇਸ਼ ਕੁਮਾਰ 

    ਕਪੂਰਥਲਾ, 5 ਸਤੰਬਰ (ਕੌੜਾ )- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾਕਟਰ ਸਰਬਪੱਲੀ ਰਾਧਾ ਕ੍ਰਿਸ਼ਨਨ ਅਤੇ ਅਧਿਆਪਕਾ ਸਵਿਤਰੀ ਬਾਈ ਫੂਲੇ ਨੂੰ ਸਮਰਪਿਤ ਸਰਕਾਰੀ ਐਲੀਮੈਂਟਰੀ ਸਕੂਲ ਹਮੀਰਾ ਵਿਖੇ ਅਧਿਆਪਕ ਦਿਵਸ ਮੌਕੇ ਸਮਾਗਮ ਦਾ…

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    ਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ ਦੇ ਬਜ਼ੁਰਗਾਂ…

    ਅਰੋੜਾ ਵਿਕਾਸ ਮੰਚ ਨੇ ਦੋ ਲੜਕੀਆਂ ਦੇ ਵਿਆਹ ਵਿੱਚ ਸਹਾਇਤਾ ਕੀਤੀ ਮੰਚ ਹੁਣ ਤੱਕ 166 ਲੜਕੀਆਂ ਦੇ ਵਿਆਹ ਵਿੱਚ ਸਹਾਇਤਾ ਕਰ ਚੁੱਕਾ ਹੈ -ਗਗਨ ਚੁੱਘ

    ਪੱਟੀ ਸਦੀਕ, 5 ਸਤੰਬਰ (ਬਲਕਰਨ ਸਿੰਘ ਮਸ਼ਾਲ)- ਅਰੋੜਾ ਵਿਕਾਸ ਮੰਚ, ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ, ਸਮਾਜ ਸੇਵਾ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰ ਰਿਹਾ ਹੈ। ਸੰਸਥਾ ਨੇ ਹੁਣ ਦੋ…

    15 ਸਾਲਾਂ ਤੋਂ ਖਸਤਾ ਹਾਲਤ ਵਿੱਚ ਪਈ ਸੜਕ ‘ਤੇ ਉਸਾਰੀ ਦਾ ਕੰਮ ਸ਼ੁਰੂ, ਜਿਸ ਨਾਲ ਪਿੰਡ ਵਾਸੀਆਂ ਨੂੰ ਰਾਹਤ ਮਿਲੀ ਸ਼੍ਰੀ ਗੰਗਾਨਗਰ ਰੋਡ ਤੋਂ ਦੀਵਾਨਖੇੜਾ ਤੱਕ 5.5 ਕਿਲੋਮੀਟਰ ਸੜਕ ₹6.35 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ – ਡਾ. ਸੁਹਾਨੀ ਡੋਡਾ

    ਪੱਟੀ ਸਦੀਕ, 5 ਸਤੰਬਰ (ਬਲਕਰਨ ਸਿੰਘ ਮਸ਼ਾਲ)- ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੜਕਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ। ਇਸ ਸਬੰਧ…

    ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ 

    ਕਪੂਰਥਲਾ, 3 ਸਤੰਬਰ ( ਕੌੜਾ )- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੀਰਾਂਵਾਲੀ ਵਿਖੇ ਬੀ ਆਈਐਸ ਬਿਊਰੋ ਆਫ ਇੰਡੀਅਨ ਸਟੈਂਡਰਡਜ ਦੁਆਰਾ ਸਪਾਂਸਰ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜਿਸ ਵਿੱਚ ਸਟੈਂਡਰਡ ਕਲੱਬ…

    ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਜਮਾਤ ਨੌਵੀਂ ਤੇ ਗਿਆਰਵੀਂ ਦੇ ਦਾਖਲੇ ਲਈ ਆਨਲਾਈਨ ਅਰਜ਼ੀਆਂ 30 ਸਤੰਬਰ ਤੱਕ

    ਕਪੂਰਥਲਾ, 5 ਸਤੰਬਰ ( ਕੌੜਾ )- ਜਵਾਹਰ ਨਵੋਦਿਆ ਵਿਦਿਆਲਿਆ, ਮਸੀਤਾਂ ਕਪੂਰਥਲਾ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ 2027-28 ਲਈ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਦਾਖਲੇ…

    ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਂਣ-ਡਾ ਹਰਮਿੰਦਰ ਸਿੰਘ ਕਿਸਾਨ ਸਹਿਕਾਰਤਾ ਵਿਭਾਗ ਨਾਲ ਜੁੜ ਕੇ ਲਾਭ ਪ੍ਰਾਪਤ ਕਰਨ- ਏ ਆਰ ਮਨਮੀਤ ਸਿੰਘ

    ਕਪੂਰਥਲਾ, 5 ਅਗਸਤ (ਕੌੜਾ )-  ਪਰਮਜੀਤਪੁਰ ਸਹਿਕਾਰੀ ਸਭਾ ਵਿਖੇ ਆਮ ਇਜਲਾਸ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵੱਲੋਂ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ…

    ਪੱਤਰਕਾਰਤਾ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਪ੍ਰੈਸ ਕਲੱਬ ਦੇ ਨਵੇਂ ਪ੍ਰਧਾਨ ਦੀਪਕ ਧੀਰ ਦਾ ਸਨਮਾਨ ਜੱਟ ਸਭਾ ਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ ਕੀਤਾ ਵਿਸ਼ੇਸ਼ ਸਨਮਾਨ, ਲੋਕਾਂ ਦੀ ਆਵਾਜ਼ ਬਣ ਕੇ ਮਸਲੇ ਸਰਕਾਰ ਤੱਕ ਪਹੁੰਚਾਉਣ ਦੀ ਕੀਤੀ ਸ਼ਲਾਘਾ

    ਕਪੂਰਥਲਾ , 5 ਸਤੰਬਰ ( ਕੌੜਾ )- ਵਰਕਿੰਗ ਜਰਨਲਿਸਟ ਐਸੋਸੀਏਸ਼ਨ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਨਵੇਂ ਚੁਣੇ ਗਏ ਪ੍ਰਧਾਨ ਦੀਪਕ ਧੀਰ ਨੂੰ ਜੱਟ ਸਭਾ ਅਤੇ ਨੰਬਰਦਾਰ ਯੂਨੀਅਨ 643 ਸਮਰਾ ਗਰੁੱਪ ਵੱਲੋਂ…

    ₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਦੋਸ਼ੀ ਨੂੰ ਛੱਡਣ ਦੇ ਵਿਰੋਧ ਵਿੱਚ ਪੰਜਾਬ ਮਹਿਲਾ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ

    ਕੁਰਾਲੀ 5ਸਤੰਬਰ (ਜਗਦੇਵ ਸਿੰਘ )ਅੱਜ ਪੰਜਾਬ ਮਹਿਲਾ ਕਾਂਗਰਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਨਾਲ ਜੁੜੇ ₹5 ਕਰੋੜ ਦੇ ਕਥਿਤ ਮਾਮਲੇ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ…