Top Tags
    Latest Story
    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜਚਿੰਤਗੜ੍ਹ ਵਿਖੇ ਬਾਬਾ ਜੀਵਨ ਸਿੰਘ ਜੀ ਦਾ 365ਵਾਂ ਜਨਮ ਦਿਹਾੜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ*ਜਨਮ ਦਿਨ ਮੁਬਾਰਕ*ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤਸ਼੍ਰੀ ਚੱਕਰਧਰ ਸਵਾਮੀ ਸ਼੍ਰੀ ਕ੍ਰਿਸ਼ਨ ਮਹਾਰਾਜ ਦਾ ਅਵਤਾਰ : ਸਾਗਰ ਮੁਨੀ ਸ਼ਾਸਤਰੀ ਜੈ ਕ੍ਰਿਸ਼ਨਨ ਮੰਦਰ ਵਿੱਚ ਸ਼੍ਰੀ ਚੱਕਰਧਰ ਜੈਅੰਤੀ ਮਨਾਈ ਗਈ ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰਅੱਖਰ ਮੰਚ ਕਪੂਰਥਲਾ ਵੱਲੋਂ  ਪ੍ਰਸਿੱਧ ਵਿਦਵਾਨ ਤੇ ਲੇਖਕ ਸੁਖਦੇਵ ਸਿੰਘ ਸਿਰਸਾ ਨੂੰ  ਸੈਨਟ ਲਈ ਕਾਮਯਾਬ ਕਰਨ ਦੀ ਅਪੀਲ 

    Main Story

    ਗੁੱਜਰ ਸਭਾ ਵੱਲੋਂ ਗੁੱਜਰ ਭਵਨ ਉਸਾਰਨ ਦਾ ਇਤਿਹਾਸਕ ਫੈਸਲਾ, ਬ੍ਰਿਗੇਡੀਅਰ ਰਾਜ ਕੁਮਾਰ ਨੇ ਦਿੱਤੀ ਮੁਬਾਰਕਬਾਦ

    ਨਵਾਂਸ਼ਹਿਰ , 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਗੁੱਜਰ ਸਭਾ ਹੁਸ਼ਿਆਰਪੁਰ ਵੱਲੋਂ ਆਪਣੇ ਭਾਈਚਾਰੇ ਦੀ ਏਕਤਾ ਅਤੇ ਵਿਰਾਸਤ ਨੂੰ ਸਮਰਪਿਤ ਇੱਕ ਗੁੱਜਰ ਭਵਨ ਦਾ ਨਿਰਮਾਣ ਕਰਨ ਦਾ ਜੋ ਇਤਿਹਾਸਕ ਕਦਮ ਚੁੱਕਿਆ…

    ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼

    ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, 14 ਸਤੰਬਰ(ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ…

    ਪਿੰਡ ਜੰਡੀ ‘ਚ ‘ਆਪ’ ਨੂੰ ਵੱਡਾ ਹੁੰਗਾਰਾ – ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, ਵਿਧਾਇਕ ਸੰਤੋਸ਼ ਕਟਾਰੀਆ ਨੇ ਦਿੱਤੀ 5 ਲੱਖ ਦੀ ਗਰਾਂਟ

    ਨਵਾਂਸ਼ਹਿਰ /ਕਾਠਗੜ੍ਹ  ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ): ਹਲਕਾ ਬਲਾਚੌਰ ਦੇ ਪਿੰਡ ਜੰਡੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਮੌਜੂਦਾ ਸਰਪੰਚ ਗੁਰਚਰਨ ਸਿੰਘ ਸਮੇਤ ਕਈ ਪ੍ਰਭਾਵਸ਼ਾਲੀ…

    ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਮਾਤਾ ਸਵਰਗੀ ਸਰਦਾਰਨੀ ਗੁਰਨਾਮ ਕੌਰ ਨੂੰ ਸ਼ਰਧਾਂਜਲੀ 

    ਨਾਭਾ, 14,ਸਤੰਬਰ,(ਰਮਨ ਭਾਟੀਆ) ਪਿਛਲੇ ਦਿਨੀ ਨਾਭਾਂ ਦੇ ਪਿੰਡ ਮਾਂਗੇਵਾਲ ਵਿਖੇ ਸੋਗ ਦੀ ਲਹਿਰ ਫੈਲ ਗਈ ਜਦੋਂ ਕੁਝ ਦਿਨ ਬਿਮਾਰ ਰਹਿਣ ਕਾਰਨ ਮਾਤਾ ਗੁਰਨਾਮ ਕੌਰ ਜੀ ਦਾ ਦੇਹਾਂਤ ਹੋ ਗਿਆ ਉਹਨਾਂ…

    ਪਿੰਡ ਮਾਛੀਕੇ ‘ਚ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਫਸਲਾਂ ਹੋਈਆ ਸਨ ਤਬਾਹ  ====  ਮੁਆਵਜ਼ਾਂ ਨਾ ਮਿਲਣ ਤੇ ਐਸ ਡੀ ਐਮ ਦਫ਼ਤਰ ਅੱਗੇ ਧਰਨਾ  ====

    ਨਿਹਾਲ ਸਿੰਘ ਵਾਲਾ,14 ਸਤੰਬਰ (ਪੱਤਰ ਪ੍ਰੇਰਕ)– ਅੱਜ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਾਂਝੇ ਤੌਰ ਤੇ ਪਿੰਡ ਮਾਛੀਕੇ ਦੇ ਵਿੱਚ ਮਈ ਮਹੀਨੇ ਵਿੱਚ ਬੇ-ਮੌਸਮੀ ਬਰਸਾਤ ਕਾਰਨ ਕਿਸਾਨਾਂ…

    ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਲਈ ਬੀ ਕੇ ਯੂ ਆਜ਼ਾਦ ਦਾ ਜੱਥਾ ਰਵਾਨਾ–

    ਬੱਧਨੀ ਕਲਾਂ, 14 ਸਤੰਬਰ ( ਪੱਤਰ ਪ੍ਰੇਰਕ)–ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ)ਪਿੰਡ ਇਕਾਈ ਦੌਧਰ ਜਿਲਾ ਮੋਗਾ ਵੱਲੋਂ ਸਤਨਾਮ ਸਿੰਘ ਰਾਮਾ, ਸੁਖਜੀਤ ਸਿੰਘ ਦੌਧਰ ਦੀ ਅਗਵਾਈ ਹੇਠ ਅਮਨ ਅਰੋੜਾ ਦੇ ਘਰ…

    ਐਡਵੋਕੇਟ ਮਨਦੀਪ ਸਿੰਘ ਸਿਆਣਾ ਬਲਾਚੌਰ ਬਾਰ ਐਸੋਸੀਏਸ਼ਨ ਦੇ ਨਵੇਂ  ਸੀਨੀਅਰ ਵਾਈਸ ਪ੍ਰਧਾਨ ਬਣੇ ਨਿਯੁਕਤ

    ਬਲਾਚੌਰ, 14 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):=ਬਲਾਚੌਰ ਵਿਖੇ ਹੋਈਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਦੌਰਾਨ ਸੀਨੀਅਰ ਐਡਵੋਕੇਟ ਮਨਦੀਪ ਸਿੰਘ ਸਿਆਣਾ ਨੂੰ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਬਲਾਚੌਰ ਦੇ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ…

    ਵਿਧਾਇਕ ਸੇਂਖੋਂ ਨੇ ਪਿੰਡਾਂ/ਸ਼ਹਿਰਾਂ ਵਿੱਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ -ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ-ਡਿਪਟੀ ਕਮਿਸ਼ਨਰ

    ਫ਼ਰੀਦਕੋਟ 14 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡਾਂ/ਸ਼ਹਿਰਾਂ ਵਿੱਚ ਚੱਲ ਰਹੇ/ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਪਿੰਡਾਂ/ਸ਼ਹਿਰਾਂ ਦੇ ਵਸਨੀਕਾਂ…

    ਯੂਥ ਅਕਾਲੀ ਦਲ ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਹਰਜੋਤ ਮਾਂਗਟ ਦਾ ਨਿੱਘਾ ਸਵਾਗਤ  ਜਥੇਦਾਰ ਜਾਤੀਵਾਲ ਨੇ ਹਾਈ ਕਮਾਂਡ ਦਾ ਕੀਤਾ ਧੰਨਵਾਦ

    ਮਾਛੀਵਾੜਾ ਸਾਹਿਬ, 14 ਸਤੰਬਰ (ਸੁੱਚਾ ਬੰਗੜ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਯੂਥ ਅਕਾਲੀ ਦਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ…

    ਮਾਂ ਦੀ ਗੋਦ ਤੋਂ ਵੱਡਾ ਕੋਈ ਸੰਸਾਰ ਨਹੀਂ – ਬਲਾਚੌਰ ‘ਚ ਸਵ. ਮਾਤਾ ਸੱਤਿਆ ਦੇਵੀ ਜੀ ਦੀ ਅੰਤਿਮ ਅਰਦਾਸ ‘ਤੇ ਨਮ ਹੋਈਆਂ ਅੱਖਾਂ ਵੱਖ-ਵੱਖ ਰਾਜਨੀਤਿਕ ਆਗੂਆਂ ਵੱਲੋਂ ਮਾਤਾ ਸੱਤੀਆ ਦੇਵੀ ਨੂੰ ਦਿੱਤੀਆਂ ਗਈਆਂ ਸਰਧਾਂਜਲੀਆਂ 

    ਬਲਾਚੌਰ, 13 ਸਤੰਬਰ (ਜਤਿੰਦਰਪਾਲ ਸਿੰਘ ਕਲੇਰ): ਤਹਿਸੀਲ ਬਲਾਚੌਰ ਦੇ ਪਿੰਡ ਦੋਭਾਲੀ ਪਰਾਗਪੁਰ (ਮੰਡ) ਵਿਖੇ ਸਵਰਗਵਾਸੀ ਸਤਿਕਾਰਯੋਗ ਮਾਤਾ ਸੱਤਿਆ ਦੇਵੀ  ਦੇ ਪਤੀ ਖੁਸ਼ੀ ਰਾਮ ਭਾਟੀਆ, ਸਪੁੱਤਰ ਹਰਵਿੰਦਰ ਭਾਟੀਆ, ਨੂੰਹ ਮਮਤਾ ਅਤੇ…