Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਇੰਪੀਰੀਅਲ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਵੀ ਕੁਮਾਰ ਨੇ ਲੁਧਿਆਣਾ ਵਿੱਚ ਆਯੋਜਿਤ ਸੀਬੀਐਸਈ ਖੇਤਰੀ ਕਾਨਫਰੰਸ ਵਿੱਚ ਬਤੌਰ ਵਿਸ਼ਾ ਮਾਹਿਰ ਕੀਤੀ ਸ਼ਮੂਲੀਅਤ

    ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਦੇ ਪ੍ਰਿੰਸੀਪਲ ਸ਼੍ਰੀ ਰਵੀ ਕੁਮਾਰ ਨੇ ਬੀਤੇ ਦਿਨੀਂ (25 ਅਗਸਤ, 2026) ਲੁਧਿਆਣਾ ਵਿਖੇ ਆਯੋਜਿਤ ਸੀਬੀਐਸਈ ਸੀਓਈ (COE)…

    ਖੇਡਾਂ ਵਿੱਚ ਆਧਾਰਸ਼ਿਲਾ ਸਕੂਲ ਦਾ ਸ਼ਾਨਦਾਰ ਦਬਦਬਾ: ਜੂਡੋ ਮੁਕਾਬਲੇ ਵਿੱਚ ਜਿੱਤਿਆਂ ਪਹਿਲਾ ਸਥਾਨ

    ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਜਗਤ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਲਗਾਤਾਰ ਹਾਸਲ…

    ਪੈਰੋਲ ਦੀ ਰਾਹਤ ’ਤੇ ਪੰਥਕ ਸਵਾਲ, ਬੰਦੀ ਸਿੰਘਾਂ ਲਈ ਜੇਲ੍ਹਾਂ ਦੇ ਬੂਹੇ ਕਦੋਂ ਖੁੱਲ੍ਹਣਗੇ ? “ਇੱਕ ਲਈ ਪੈਰੋਲ ਦੇ ਦਰ ਖੁੱਲ੍ਹੇ, ਬੰਦੀ ਸਿੰਘਾਂ ਲਈ ਜੇਲ੍ਹਾਂ ਦੇ ਬੂਹੇ ਬੰਦ-ਇਹ ਕਿਹੋ ਜਿਹਾ ਇਨਸਾਫ਼?” : ਗੁਰਮੀਤ ਸਿੰਘ ਖਾਲਸਾ ਦਬੜੀਖਾਨਾ

    ਜੈਤੋ, 27 ਅਗਸਤ (ਮਨਜੀਤ ਸਿੰਘ ਢੱਲਾ): ਯੂਨਾਈਟਿਡ ਅਕਾਲੀ ਦਲ ਦੇ ਜ਼ਿਲ੍ਹਾ ਫ਼ਰੀਦਕੋਟ ਤੋਂ ਸਰਪ੍ਰਸਤ ਗੁਰਮੀਤ ਸਿੰਘ ਖਾਲਸਾ (ਦਬੜੀਖਾਨਾ) ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਮੁੜ ਪੈਰੋਲ…

    ਏਕ ਸਹਾਰਾ ਫਾਊਂਡੇਸ਼ਨ ਵੱਲੋਂ ਬੱਬੀ ਬਾਦਲ ਦਾ ਜਨਮਦਿਨ ਮਨਾਇਆ-

    ਕੁਰਾਲੀ 27ਅਗਸਤ (ਜਗਦੇਵ ਸਿੰਘ )ਅੱਜ ਸਥਾਨਕ ਸ਼ਹਿਰ ਕੁਰਾਲੀ ਵਿਖੇ ਏਕ ਸਹਾਰਾ ਫਾਊਂਡੇਸ਼ਨ ਕੁਰਾਲੀ ਦਫਤਰ ਵਿਖੇ ਬੱਬੀ ਬਾਦਲ ਦਾ ਜਨਮ ਦਿਨ ਮਨਾਇਆ ਗਿਆ l ਇਸ ਮੌਕੇ ਏਕ ਸਹਾਰਾ ਫਾਊਂਡੇਸ਼ਨ ਕੁਰਾਲੀ ਦੇ…

    ਵਿੱਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਘਾੜ ਖੇਤਰ ਦੀ ਜਥੇਬੰਦੀ ‘ਲੋਕ ਹਿੱਤ ਮਿਸ਼ਨ’ ਨਾਲ ਵਿਦਿਆਰਥੀ ਚੋਣਾਂ ਸਬੰਧੀ ਵਿਸ਼ੇਸ ਮੀਟਿੰਗ

    ਕੁਰਾਲੀ 27 ਅਗਸਤ (ਜਗਦੇਵ ਸਿੰਘ ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿੱਦਿਆਰਥੀ ਜਥੇਬੰਦੀ ‘ਸੱਥ’ ਵੱਲੋਂ ਘਾੜ ਖੇਤਰ ਦੀ ਸਰਗਰਮ ਜਥੇਬੰਦੀ ‘ਲੋਕ ਹਿੱਤ ਮਿਸ਼ਨ’ ਨਾਲ ਵਿਦਿਆਰਥੀ ਚੋਣਾਂ ਸਬੰਧੀ ਵਿਸ਼ੇਸ ਮੀਟਿੰਗ ਕੀਤੀ ਗਈ।…

    ਪੰਜਾਬ ਦੇ ਲੋਕਾਂ ਨੇ ਹੁਣ ਬੀਜੇਪੀ ਦੀ ਸਰਕਾਰ ਲਿਆਉਣ ਦਾ ਨਿਸ਼ਚਾ ਕਰ ਲਿਆ ਹੈ:  ਜਥੇਦਾਰ ਚਰਨਜੀਤ ਸਿੰਘ ਕਾਲੇਵਾਲ।

    ਕੁਰਾਲੀ 27 ਅਗਸਤ (ਜਗਦੇਵ ਸਿੰਘ )ਪਿੰਡ ਖਿਜਰਾਬਾਦ ਵਿਖੇ ਮੋਹਤਵਾਰਾਂ ਨਾਲ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸਜੀਪੀਸੀ ਅਤੇ ਭਾਜਪਾ ਆਗੂ ਨੇ ਰਾਜਨੀਤਿਕ ਮੀਟਿੰਗ ਕੀਤੀ ਇਸ ਮੌਕੇ ਉਹਨਾਂ ਬੋਲਦੇ ਕਿਹਾ ਕਿ ਅੱਜ…

    ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ  29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ: ਜੱਸਲ

    ਚੌਂਕ ਮਹਿਤਾ 27 ਅਗਸਤ ( ਰਾਜਵਿੰਦਰ ਸਿੰਘ ਰੰਧਾਵਾ  ) ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਅਗੱਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਉਲੀਕੇ…

    ਮੈਕਸ ਆਰਥਰ ਮੈਕਾਲਿਫ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਦੂਜਾ ਸਥਾਨ

    ਸਮਰਾਲਾ 27 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੀ ਹੋਣਹਾਰ ਵਿਦਿਆਰਥਣ ਸਿਮਰਤ ਕੌਰ ਨੇ ਸੈਕਰਡ ਸੋਲ ਸਕੂਲ, ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ…

    ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ, ਮਹਿਸਮਪੁਰ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਗਿਆ

    ਚੌਂਕ ਮਹਿਤਾ ੨੭ ਅਗਸਤ ਰਾਜਵਿੰਦਰ ਸਿੰਘ ਰੰਧਾਵਾ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ, ਮੁਖੀ ਦਮਦਮੀ ਟਕਸਾਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿੱਚੋਂ ਨਵੇਂ ਵਿਦਿਅਕ ਅਦਾਰੇ ਸ਼ਹੀਦ ਬਾਬਾ ਦੀਪ ਸਿੰਘ…

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 12 ਸਤੰਬਰ ਨੂੰ ਬਲਾਚੌਰ ਵਿਖੇ ਕਰਨਗੇ ਵਿਸ਼ਾਲ ਪੰਜਾਬ ਬਚਾਓ ਰੈਲੀ – ਸੰਦੀਪ ਚੌਧਰੀ ਹਨੀ ਟੌਂਸਾ ਵੱਲੋਂ ਪਿੰਡ-ਪਿੰਡ ਜਾ ਕੇ ਰੈਲੀ ਨੂੰ ਕਾਮਯਾਬ ਕਰਨ ਲਈ ਵਰਕਰਾਂ ਨਾਲ ਮੀਟਿੰਗਾਂ

    ਬਲਾਚੌਰ, 27 ਅਗਸਤ (ਜਤਿੰਦਰਪਾਲ ਸਿੰਘ ਕਲੇਰ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 12 ਸਤੰਬਰ ਦਿਨ ਸ਼ਨੀਵਾਰ ਨੂੰ ਬਲਾਚੌਰ ਵਿਖੇ ਵਿਸ਼ਾਲ ਪੰਜਾਬ ਬਚਾਓ ਰੈਲੀ ਕਰਨ ਲਈ ਆ ਰਹੇ…