‘ਖਾਲਸਾ ਕਾਲਜ ਮਹਿਤਾ’ ਵਿਖੇ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮਨਾਇਆ
ਚੌਂਕ ਮਹਿਤਾ ੨੭ ਅਗਸਤ ਰਾਜਵਿੰਦਰ ਸਿੰਘ ਰੰਧਾਵਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ…
ਬੰਦ ਦਫ਼ਤਰ ਅੱਗੇ ਧਰਨਾ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਕਾਂਗਰਸ: ਵਿਧਾਇਕ ਦਿਆਲਪੁਰਾ ਪਹਿਲਾਂ ਹਲਕੇ ਦੇ ਵਿੱਚ ਪਈ ਅੰਦਰੂਨੀ ਫੁੱਟ ਨੂੰ ਦੂਰ ਕਰੇ ਕਾਂਗਰਸ ਬਾਅਦ ਵਿੱਚ ਗੰਭੀਰ ਮੁੱਦਿਆਂ ਨੂੰ ਠੀਕ ਕੀਤਾ ਜਾ ਸਕਦਾ : ਜਗਤਾਰ ਸਿੰਘ ਦਿਆਲਪੁਰਾ
ਸਮਰਾਲਾ,27 ਅਗਸਤ (ਮੁਕੇਸ਼ ਵਰਮਾ)=ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ’ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਇਸ ਨੂੰ…
ਵੱਧ ਦੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਨੂਰਪੁਰ ਬੇਦੀ ਦਲਜੀਤ ਚੁਨੌਲੀ = ਸੈਂਟਰ ਆਫ ਇੰਡੀਆ ਟਰੇਡ ਯੂਨੀਅਨ ਸੀ ਟੂ ਦੀ ਕਾਲ ਤੇ ਜਿੱਥੇ ਅੱਜ ਪੂਰੇ ਭਾਰਤ ਵਿੱਚ ਵਾਧੀ ਮਹਿਗਾਈਨੂੰ ਲੈ ਕੇ ਸੈਂਟਰ ਦੀ ਮੋਦੀ ਸਰਕਾਰ ਦੇ ਪੁਤਲੇ ਫੂਕੇ…
ਸੀਰਤ-ਉਨ-ਨਬੀ ਕਾਨਫਰੰਸ 30 ਅਗਸਤ ਐਤਵਾਰ ਨੂੰ ਫਗਵਾੜਾ ਵਿੱਚ
ਫਗਵਾੜਾ 27 ਅਗਸਤ (ਪ੍ਰੀਤ ਕੌਰ ਪ੍ਰੀਤੀ)=ਦਾਵਤ-ਏ-ਇਸਲਾਮੀਆਂ ਕਮੇਟੀ ਐਂਡ ਵੈਲਫੇਅਰ ਸੋਸਾਇਟੀ, ਦਰਗਾਹ ਵਾਲੀ ਮਸਜਿਦ, ਪਲਾਹੀ ਰੋਡ, ਫਗਵਾੜਾ ਵੱਲੋਂ ਸੀਰਤ-ਉਨ-ਨਬੀ ਕਾਨਫਰੰਸ 30 ਅਗਸਤ ਐਤਵਾਰ ਨੂੰ ਸਿਟੀ ਪੈਲੇਸ, ਪਲਾਹੀ ਰੋਡ, ਫਗਵਾੜਾ ਵਿਖੇ ਦੁਪਹਿਰ…
ਸਿੰਗਲ ਵਿੰਡੋ ਸਿਸਟਮ ‘ਤੇ ਆਈਆਂ ਸ਼ਿਕਾਇਤਾਂ ‘ਤੇ ਤੁਰੰਤ ਐਕਸ਼ਨ, ਵੱਖ-ਵੱਖ ਵਾਰਡਾਂ ‘ਚੋਂ 12 ਤੋਂ ਵੱਧ ਅਵਾਰਾ ਕੁੱਤੇ ਕੀਤੇ ਕਾਬੂ ਸ਼ਹਿਰ ਵਾਸੀਆਂ ਨੇ ਕੀਤੀ ਪ੍ਰਧਾਨ ਅਤੇ ਕਾਰਜ ਸਾਧਕ ਅਫਸਰ ਦੀ ਸ਼ਲਾਘਾ
ਮਾਛੀਵਾੜਾ ਸਾਹਿਬ, 27 ਅਗਸਤ (ਸੁੱਚਾ ਬੰਗੜ)ਮਾਛੀਵਾੜਾ ਸਾਹਿਬ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਿਛਲੇ ਕਾਫੀ ਸਮੇਂ ਤੋਂ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਤੋਂ ਆਖਿਰਕਾਰ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਗਈ…
ਮੁਲਾਜ਼ਮਾਂ ਦੇ ਪੰਜਾਬ ਬੰਦ ਦੇ ਸੱਦੇ ਨੂੰ ਹਮਾਇਤ ਦੇਣ ਲਈ ਬਿਜਲੀ ਮੁਲਾਜ਼ਮਾਂ ਕੀਤੀ ਭਰਮੀ ਰੋਸ ਰੈਲੀ ਸ੍ਰੀ ਅਨੰਦਪੁਰ ਸਾਹਿਬ
ਨੂਰਪੁਰ ਬੇਦੀ ਦਲਜੀਤ ਚਨੌਲੀ= ਪਾਵਰ ਕਾਰਪੋਰੇਸ਼ਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇੱਕ ਮੁੱਠਤਾ ਜ਼ਾਹਿਰ ਕਰਨ ਲਈ ਭਰਮੀ ਰੋਸ ਰੈਲੀ ਕੀਤੀ…
ਆਂਗਣਵਾੜੀ ਸੈਂਟਰ ‘ਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਇੱਕ-ਦੂਜੇ ਨੂੰ ਰੱਖੜੀ ਬੰਨ੍ਹ ਕੇ ਦਿੱਤਾ ਪਿਆਰ ਦਾ ਸੰਦੇਸ਼
ਮਾਛੀਵਾੜਾ ਸਾਹਿਬ, 27 ਅਗਸਤ (ਸੁੱਚਾ ਬੰਗੜ) ਸਥਾਨਕ ਆਂਗਣਵਾੜੀ ਸੈਂਟਰ ਨੰਬਰ 122, ਮਾਛੀਵਾੜਾ ਸਾਹਿਬ ਵਿਖੇ ਆਂਗਣਵਾੜੀ ਵਰਕਰ ਕੁਲਵੰਤ ਕੌਰ ਨੀਲੋਂ ਦੀ ਅਗਵਾਈ ਹੇਠ ਰੱਖੜੀ ਦਾ ਪਵਿੱਤਰ ਤਿਉਹਾਰ ਬੜੀ ਹੀ ਧੂਮਧਾਮ ਅਤੇ…
ਬਰਫ਼ਾਨੀ ਸੇਵਾ ਦਲ ਬੱਸੀ ਪਠਾਣਾਂ ਵੱਲੋਂ 1.50 ਲੱਖ ਰੁਪਏ ਦਾ ਸਹਿਯੋਗ
ਬੱਸੀ ਪਠਾਣਾ, 27 ਅਗਸਤ (ਉਦੇ ਧੀਮਾਨ): ਅਮਰਨਾਥ ਬਰਫ਼ਾਨੀ ਸੇਵਾ ਦਲ ਰਜਿ. ਸਰਹਿੰਦ ਵੱਲੋਂ ਬਾਬਾ ਅਮਰਨਾਥ ਦੀ ਪਵਿੱਤਰ ਯਾਤਰਾ ਦੌਰਾਨ ਯਾਤਰੂਆਂ ਦੀ ਸਹੂਲਤ ਲਈ ਬਾਲਟਾਲ ਅਤੇ ਪੰਚਤਰਨੀ ਵਿਖੇ ਲਗਾਏ ਗਏ ਵਿਸ਼ਾਲ…
ਮੱਖਣ ਸਿੰਘ ਬੁੱਟਰ ਵੱਲੋਂ ਜਨਮ ਦਿਨ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੈਂਪ ਦੌਰਾਨ ਮੱਖਣ ਸਿੰਘ ਬੁੱਟਰ ਨੇ 60ਵੀਂ ਵਾਰ ਕੀਤਾ ਖੂਨ ਦਾਨ ਖੂਨ ਦਾ ਇੱਕ ਕਤਰਾ ਵੀ ਕਿਸੇ ਦੀ ਜਾਨ ਬਚਾ ਸਕਦੈ – ਬੁੱਟਰ
ਰਾਮਪੁਰਾ ਫੂਲ 27 ਅਗਸਤ ਜਸਪਾਲ ਪਾਲੀ : ਮਾਨਵ ਸੇਵਾ ਬਲੱਡ ਡੌਨਰਜ਼ ਸੁਸਾਇਟੀ (ਰਜਿ:) ਫੂਲ ਟਾਊਨ ਵੱਲੋਂ ਸੁਸਾਇਟੀ ਪ੍ਰਧਾਨ ਮੱਖਣ ਸਿੰਘ ਬੁੱਟਰ ਦੇ ਜਨਮ ਦਿਨ ਮੌਕੇ ਸਥਾਨਕ ਮੰਦਰ ਬੀਬੀ ਪਾਰੋ ਵਿਖੇ ਖੂਨ…
ਹੈਡਿੰਗ – ਹਸਪਤਾਲ ਦੀ ਪਾਰਕਿੰਗ ਵੀ ਨਹੀਂ ਰਹੀ ਸੁਰੱਖਿਅਤ! ਧਨੌਲਾ ਵਾਸੀ ਦਾ ਮੋਟਰਸਾਈਕਲ ਚੋਰੀ ਸਬ-ਹੈਡਿੰਗ ਹਸਪਤਾਲ ਚ ਰਿਸ਼ਤੇਦਾਰ ਦਾ ਪਤਾ ਲੈਣ ਆਇਆ, ਵਾਪਸ ਆਇਆ ਤਾਂ ਪਾਰਕਿੰਗ ’ਚੋਂ ਮੋਟਰਸਾਈਕਲ ਗਾਇਬ
ਬਰਨਾਲਾ: 27 ਅਗਸਤ (ਹਰਦੀਪ ਹੈਰੀ)=ਚੋਰੀ ਦੀ ਇੱਕ ਤਾਜ਼ਾ ਵਾਰਦਾਤ ਸਬੰਧੀ ਧਨੌਲਾ ਵਾਸੀ ਅੰਗਦ ਸਿੰਘ ਪੁੱਤਰ ਲਖਵਿੰਦਰ ਸਿੰਘ ਨੇ ਥਾਣਾ ਸਿਟੀ-2 ਬਰਨਾਲਾ ਵਿਖੇ ਲਿਖਤੀ ਦਰਖਾਸਤ ਦੇ ਕੇ ਆਪਣਾ ਮੋਟਰਸਾਈਕਲ ਚੋਰੀ ਹੋਣ ਸਬੰਧੀ…

ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ
21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ
ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ
ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨ
ਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ
“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-
ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾ
ਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

































































































