Top Tags
    Latest Story
    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਆਯੂਸ਼ ਗੋਇਲਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਨਗਰ ਪੰਚਾਇਤ ਵੱਲੋਂ ਮੈਡੀਕਲ ਕੈਂਪਨਸ਼ਾ ਮੁਕਤ ਰੈਲੀ ’ਚ ਜੈਤੋ ਤੋਂ ਭਾਜਪਾ ਦਾ ਵੱਡਾ ਕਾਫਲਾ ਜਲੰਧਰ ਪੁੱਜਿਆ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਵਰਕਰਾਂ ਨੇ ਕੀਤੀ ਸ਼ਮੂਲੀਅਤਠੇਕੇਦਾਰ ਬਲਜਿੰਦਰ ਸਿੰਘ ਨੇ ਕੀਤੀ ਸ. ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ * ਸਿਹਤ ਸਬੰਧੀ ਪੁੱਛਿਆ ਹਾਲ-ਚਾਲ; ਹਲਕਾ ਫਗਵਾੜਾ ਦੇ ਸਿਆਸੀ ਹਾਲਾਤ ਬਾਰੇ ਵੀ ਹੋਈ ਚਰਚਾਭਾਦਸੋਂ ਦੀ ਧਰਤੀ ’ਤੇ ਕਬੱਡੀ ਦਾ ਮਹਾਕੁੰਭ,ਜੇਤੂ ਨੂੰ 51 ਹਜ਼ਾਰ, ਉਪ ਜੇਤੂ ਨੂੰ 41000 ਦਾ ਇਨਾਮਪਿੰਡ ਚੱਕ ਲੋਹਟ ਦੇ ਬਜ਼ੁਰਗ ਦੀ ਮਿਹਨਤ-ਮਜ਼ਦੂਰੀ ਦੀ ਰਕਮ ਰਸਤੇ ‘ਚ ਡਿੱਗੀ  ਪਰਿਵਾਰ ਨੇ ਕੀਤੀ ਲੱਭਣ ਵਾਲੇ ਨੂੰ ਭਾਵੁਕ ਅਪੀਲ  

    Today Update

    Main Story

    ਡੇਂਗੂ ਤੋਂ ਬਚਣ ਲਈ ਬਰਸਾਤਾਂ ਦੌਰਾਨ ਘਰਾਂ ਵਿਚ ਅਤੇ ਛੱਤਾ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ

    ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧ…

    ਵੜਿੰਗ ਟੋਲ ਪਲਾਜਾ ਬੰਦ ਕਰਾਉਣ ਦੀ ਮੰਗ ਨੂੰ ਲੈ ਕੇ ਸ਼ਹਿਰਵਾਸੀਆਂ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ

    ਸ੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਭਾਜਪਾ ਦੇ ਸਪੋਕਸਪਰਸਨ ਮਿੰਕਲ ਬਜ਼ਾਜ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਮੰਗਲਵਾਰ ਨੂੰ ਮਿੰਨੀ ਸਕੱਤਰੇਤ ਵਿਖੇ ਪਹੁੰਚ ਕੇ ਏਡੀਸੀ ਗੁਰਪ੍ਰੀਤ ਸਿੰਘ ਥਿੰਦ…

    ਅਗਰਵਾਲ ਸਭਾ ਰਜ਼ਿ: ਪੰਜਾਬ ਸ਼੍ਰੀ ਮੁਕਤਸਰ ਸਾਹਿਬ ਸ਼ਹਿਰੀ ਮੀਟਿੰਗ ਹੋਈ

    ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਅਗਰਵਾਲ ਸਭਾ ਰਜ਼ਿ: ਪੰਜਾਬ ਸ੍ਰੀ ਮੁਕਤਸਰ ਸਾਹਿਬ ਦੀ ਸ਼ਹਿਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਦੀ ਪ੍ਰਧਾਨਗੀ ਵਿੱਚ ਸ਼ਹਿਰ ਦੇ ਨਿੱਜੀ ਹੋਟਲ ਵਿਖੇ ਹੋਈ ਤੇ…

    ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੀ ਭੰਗੜਾ ਟੀਮ ਨੇ ਪੰਜਾਬ ਲੈਵਲ ਤੇ ਕੀਤਾ ਤੀਸਰਾ ਸਥਾਨ ਹਾਸਲ

    ਸ਼੍ਰੀ ਮੁਕਤਸਰ ਸਾਹਿਬ, 15 ਜੁਲਾਈ ()- ਬੀਤੇ ਦਿਨੀਂ ਫ਼ਰੀਦਕੋਟ ਵਿਖੇ ਪੰਜਾਬ ਵਿਰਾਸਤ ਭੰਗੜਾ ਅਕੈਡਮੀ ਦੁਆਰਾ ਗੁਰਚਰਨ ਸਿੰਘ ਤੇ ਉਨ੍ਹਾਂ ਦੇ ਬੇਟੇ ਲਵਪ੍ਰੀਤ ਸਿੰਘ ਵਲੋ ਪੰਜਾਬ ਲੈਵਲ ਤੇ ਭੰਗੜੇ ਮੁਕਾਬਲੇ ਕਰਵਾਏ…

    ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ : ਡੀ.ਸੀ.

    ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ…

    ਪੰਜਾਬ ਵਿਰਾਸਤ ਭੰਗੜਾ ਅਕੈਡਮੀ ਨੂੰ 51000 ਰੁਪਏ ਦੇਣ ਦਾ ਕੀਤਾ ਐਲਾਨ

    ਕੋਟਕਪੂਰਾ, 1 ਜੁਲਾਈ (ਟਿੰਕੂ ਕੁਮਾਰ) :- ਪੰਜਾਬੀ ਸੱਭਿਆਚਾਰ, ਭੰਗੜਾ, ਗਿੱਧਾ ਪੰਜਾਬੀਆਂ ਦੀ ਇੱਕ ਅਮੀਰ ਅਤੇ ਬੇਸ਼ੁਮਾਰ ਕੀਮਤੀ ਵਿਰਾਸਤ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ…

    ਸ਼੍ਰੀਲੰਕਾ ਵਿਖੇ ਹੋਈਆਂ 38ਵੀਆਂ ਇੰਟਰਨੈਸ਼ਨਲ ਓਪਨ ਮਾਸਟਰ ਅਥਲੈਟਿਕ ਖੇਡਾਂ ’ਚ ਭਾਰਤ ਦੇ ਲਵਲੀ ਸਰਾਂ ਨੇ ਜਿੱਤੇ ਦੋ ਮੈਡਲ

    ਕੋਟਕਪੂਰਾ,  ਜੁਲਾਈ (ਟਿੰਕੂ ਕੁਮਾਰ) :- ਸ਼੍ਰੀਲੰਕਾ ਵਿੱਖੇ ਹੋਈਆਂ 38ਵੀਆਂ ਇੰਟਰਨੈਸ਼ਨਲ ਓਪਨ ਮਾਸਟਰ ਅਥਲੈਟਿਕ ਖੇਡਾਂ ਵਿੱਚ ਜੈਤੋ ਦੇ ਨੇੜਲੇ ਪਿੰਡ ਸਰਾਵਾਂ ਦੇ ਨੌਜਵਾਨ ਸੁਖਜਿੰਦਰ ਸਿੰਘ (ਲਵਲੀ ਸਰਾਂ) ਨੇ ਭਾਰਤ ਲਈ ਦੋ…

    ਪੰਜਾਬ ਭਾਜਪਾ ਦਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਬਣਾਉਣ ਤੇ ਹਾਈ ਕਮਾਨ ਦਾ ਕੀਤਾ ਧੰਨਵਾਦ

    ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਪੰਜਾਬ ਅੰਦਰ ਵਰਕਰਾਂ ਵਿੱਚ ਕਾਫੀ ਸਮੇਂ ਤੋਂ ਮੰਗ ਮੁਤਾਬਕ ਕੇਂਦਰੀ ਹਾਈਕਮਾਂਡ ਨੇ ਪੰਜਾਬ ਦੇ ਪੰਜਾਬ ਦੇ ਬਹੁਤ ਹੀ ਨਿਡਰ ਨਿਧੜਕ ਤਜਰਬੇਕਾਰ…

    ਰਣਜੀਤ ਰਾਣਾ ਅਤੇ ਸੁਖਦੀਪ ਗਿੱਲ ਨਸ਼ਾ ਮੁਕਤੀ ਮੋਰਚਾ ਲਈ ਹਲਕਾ ਵਾਈਸ ਕੋਆਰਡੀਨੇਟਰ ਨਿਯੁਕਤ*

    ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ) :- ਪੰਜਾਬ ਦੀ ਆਮ ਆਦਮੀ ਪਾਰਟੀ ਨੇ ਜੰਗੀ ਨਸ਼ਿਆਂ ਵਿਰੁੱਧ ਮੁਹਿੰਮ ਤੋਂ ਬਾਅਦ ਸੂਬੇ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜੰਗੀ ਪੱਧਰ ’ਤੇ ਹੁਣ ਨਸ਼ਾ ਮੁਕਤੀ…

    ਅਸ਼ਵਨੀ ਸ਼ਰਮਾ ਵਲੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾ ਸੰਭਾਲਣ ਮੌਕੇ ਰਾਜਨ ਨਾਰੰਗ ਨੇ ਦਿੱਤੀ ਵਧਾਈ

    ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ):- ਅਸ਼ਵਨੀ ਸ਼ਰਮਾ ਜੀ ਦੇ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾ ਸੰਭਾਲ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਪਹੁੰਚ ਕੇ ਵਧਾਈ…