ਬੀਮਾਂ ਕਰਮਚਾਰੀਆਂ ਨੇ ਕੀਤਾ ਦੇਸ਼ ਵਿਆਪੀ ਹੜ੍ਹਤਾਲ ਦਾ ਸਮੱਰਥਨ
ਸ਼੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਦੇਸ਼ ਦੀਆਂ ਰਾਸ਼ਟਰੀ ਟ੍ਰੇਡ ਯੂਨੀਅਨਾਂ ਦੇ ਸੱਦੇ ’ਤੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ, ਫੈਡਰੇਸ਼ਨਾਂ ਅਤੇ ਬੀਮਾ, ਬੈਂਕ, ਬੀਐਸਐਨਐਲ, ਬਿਜ਼ਲੀ, ਰੋਡਵੇਜ਼,…
ਹਲਕਾ ਵਿਧਾਇਕ ਕਾਕਾ ਬਰਾੜ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ () : ਆਮ ਆਦਮੀ ਪਾਰਟੀ ਦੇ ਦੋ ਜੁਝਾਰੂ ਸਾਥੀ ਸਰਬਜੀਤ ਸਿੰਘ ਹੈਪੀ ਭੁੱਲਰ ਤੇ ਚਰਨਜੀਤ ਸਿੰਘ ਧਾਲੀਵਾਲ ਨੂੰ ਜ਼ੋਨਲ ਮੀਡੀਆ ਸੈਕਟਰੀ ਲਗਾਉਣ ਤੇ ਹਲਕਾ ਵਿਧਾਇਕ…
ਬੂਥ ਲੈਵਲ ’ਤੇ ਨਿਯੁਕਤ ਅਫ਼ਸਰਾਂ ਲਈ ਟਰੇਨਿੰਗ ਦੀ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਨਿਯੁਕਤ…
ਪਕਾਵੀਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗਾ 10,000 ਰੁਪਏ ਪ੍ਰਤੀ ਹੈਕਟੇਅਰ
ਸ੍ਰੀ ਮੁਕਤਸਰ ਸਾਹਿਬ, 09 ਜੁਲਾਈ ()- ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪਕਾਵੀਂ ਮੱਕੀ ਹੇਠ ਰਕਬਾ ਵਧਾਉਣ ਦੇ ਉਦੇਸ਼ ਨਾਲ ਕਿਸਾਨ ਭਰਾਵਾਂ ਨੂੰ 10,000/- ਰੁਪਏ ਪ੍ਰਤੀ ਹੈਕਟਅਰ…
ਦਸੂਹਾ ਦੇ ਪਿੰਡ ਸੱਗਰਾ ਨੇੜੇ ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ
ਹੁਸ਼ਿਆਰਪੁਰ / ਦਸੂਹਾ, 7 ਜੁਲਾਈ ( ਤਰਸੇਮ ਦੀਵਾਨਾ ) ਦਸੂਹਾ ਤੋ ਹਾਜੀਪੁਰ ਤਲਵਾੜਾ ਰੋਡ ‘ਤੇ ਸਥਿਤ ਪਿੰਡ ਸੱਗਰਾ ਵਿੱਚ ਇੱਕ ਮਿੰਨੀ ਬੱਸ ਅਤੇ ਇੱਕ ਕਾਰ ਵਿਚਕਾਰ ਸੜਕ ਹਾਦਸੇ ਦਾ ਸਮਾਚਾਰ…
ਖੇਤ ਪਾਣੀ ਲਾਉਣ ਗਏ ਪਿੰਡ ਸੰਧਵਾਂ ਦੇ ਕਿਸਾਨ ਦਾ ਮਾਰੂ ਹਥਿਆਰਾਂ ਨਾਲ਼ ਕਤਲ
ਕੋਟਕਪੂਰਾ, 7 ਜੁਲਾਈ (ਟਿੰਕੂ ਕੁਮਾਰ) :- ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਖੇਤਾਂ ਨੂੰ ਪਾਣੀ ਲਾਉਣ ਗਏ ਇੱਕ ਵਿਅਕਤੀ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।…
ਦੌਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਕੀਤੀ ਜਾ ਰਹੀ ਹੈ ਬਾਰੀਕੀ ਨਾਲ ਜਾਚ
ਮਿਤੀ 07 ਜੁਲਾਈ 2025(ਗੁਰਦੀਪ ਸਿੰਘ ਢਿੱਲੋਂ) ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਯੁੱਧ ਨਸ਼ਿਆ ਵਿਰੁੱਧ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਿਆ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ…
ਬੂਥ ਲੈਵਲ ਅਫ਼ਸਰਾਂ ਨੂੰ ਦਿੱਤੀ ਸਿਖਲਾਈ
ਬਰਨਾਲਾ, 7 ਜੁਲਾਈ (ਬਲਵਿੰਦਰ ਆਜ਼ਾਦ):- ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ 2 ਜੁਲਾਈ ਤੋਂ 17 ਜੁਲਾਈ ਦੌਰਾਨ ਵਿਧਾਨ ਸਭਾ ਹਲਕੇ ਦੇ ਬੀ.ਐਲ.ਓਜ਼ ਨੂੰ ਸਿਖਲਾਈ ਦੇਣ ਦਾ ਪ੍ਰੋਗਰਾਮ ਉਲੀਕਿਆ…
ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਸੱਭਿਆਚਾਰਕ, ਸਾਹਿਤ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ
ਸੰਗਰੂਰ 07 ਜੁਲਾਈ (ਬਲਵਿੰਦਰ ਆਜ਼ਾਦ):- ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਕਰਵਾਏ ਗਏ ਸੱਭਿਆਚਾਰਕ, ਸਾਹਿਤ ਅਤੇ ਸਨਮਾਨ ਸਮਾਰੋਹ ਦੌਰਾਨ…
ਫੂਡ ਸੇਫਟੀ ਟੀਮ ਵਲੋਂ ਖਾਧ ਪਦਾਰਥਾਂ ਦੀ ਕੀਤੀ ਜਾਂਚ
ਬਰਨਾਲਾ, 7 ਜੁਲਾਈ ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਸਿਹਤ ਵਿਭਾਗ ਬਰਨਾਲਾ ਦੀ ਫੂਡ ਸੇਫ਼ਟੀ ਟੀਮ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ…

ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-
ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ
ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ-
01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ ਡਰੋਨ ਸ਼ੋਅ- ਵਿਧਾਇਕ ਸੇਖੋਂ – ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ ਨੂੰ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਵੇਗਾ ਰੂਪਮਾਨ
ਵਾਟਰ ਸਪਲਾਈ ਤੇ ਸੀਵਰੇਜ ਮੋਟਰ ਸ਼ਿਕਾਇਤ ਨਿਵਾਰਨ ਕਮੇਟੀ ਪੂਰੀ ਗੰਭੀਰਤਾਂ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ:- ਮੇਲਾ ਰਾਮ ਕਾਲੀਆਂ
ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ: ਸੰਜੂ ਗੁਪਤਾ
148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ
ਐਨ.ਡੀ. ਪਬਲਿਕ ਸਕੂਲ, ਘੁੰਨਸ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ। 


































































































