Top Tags
    Latest Story
    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ- 01 ਅਕਤੂਬਰ ਨੂੰ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਇਆ ਜਾਵੇਗਾ ਡਰੋਨ ਸ਼ੋਅ- ਵਿਧਾਇਕ ਸੇਖੋਂ – ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਬਾਣੀ ਨੂੰ ਡਿਜੀਟਲ ਸਾਧਨਾਂ ਰਾਹੀਂ ਕੀਤਾ ਜਾਵੇਗਾ ਰੂਪਮਾਨਵਾਟਰ ਸਪਲਾਈ ਤੇ ਸੀਵਰੇਜ ਮੋਟਰ ਸ਼ਿਕਾਇਤ ਨਿਵਾਰਨ ਕਮੇਟੀ ਪੂਰੀ ਗੰਭੀਰਤਾਂ ਨਾਲ ਸ਼ਹਿਰ ਦੇ ਮਸਲੇ ਹੱਲ ਕਰੇਗੀ:- ਮੇਲਾ ਰਾਮ ਕਾਲੀਆਂਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ: ਸੰਜੂ ਗੁਪਤਾ148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਐਨ.ਡੀ. ਪਬਲਿਕ ਸਕੂਲ, ਘੁੰਨਸ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ   ਸੰਤ ਬਾਬਾ ਪੰਜਾਬ ਸਿੰਘ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਮਨਾਇਆ ਜਨਮ ਦਿਹਾੜਾ।               

    Main Story

    ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

    ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਟਹਿਣਾ ਵਿਖੇ ਸਰਪੰਚ ਰਣਜੀਤ ਸਿੰਘ ਦੇ ਘਰ ਪਹੁੰਚ ਕੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ…

    ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਸਮਾਗਮਾਂ ’ਚ ਕੀਤੀ ਸ਼ਿਰਕਤ

    ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਮੇਸ਼ਾ ਵਾਂਗ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਅੱਜ ਹਲਕੇ ਦੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ…

    ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਪੜਾਅ ਜਲਦ ਸ਼ੁਰੂ ਹੋਵੇਗਾ : ਗਗਨਦੀਪ ਧਾਲੀਵਾਲ

    ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ) :- ਨਸ਼ਾ ਮੁਕਤੀ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਚੇਅਰਮੈਨ ਨਗਰ ਸੁਧਾਰ ਟਰੱਸਟ ਤੇ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਗਗਨਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹੋਈ,…

    ਸੁਖਵਿੰਦਰ ਸਿੰਘ ਡੈਨੀ ਨੂੰ ਮੁੱਖ ਮੰਤਰੀ ਬਣਾਉਣ ’ਤੇ ਦਿੱਤਾ ਜ਼ੋਰ

    ਸ੍ਰੀ ਮੁਕਤਸਰ ਸਾਹਿਬ :ਪੰਜਾਬ ਅੰਦਰ 2027 ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਵੱਲੋਂ ਜਿੱਥੇ ਹੁਣ ਤੋਂ ਹੀ ਜ਼ੋਰ ਅਜਮਾਇਸ਼ ਸ਼ੁਰੂ ਕਰ ਦਿੱਤੀ ਹੈ ਉੱਥੇ ਹੀ ਮੱਜ੍ਹਬੀ ਸਿੱਖ ਭਾਈਚਾਰੇ ਵੱਲੋਂ…

     ਕੈਨੇਡੀਅਨ ਪੁੱਤਰ ’ਤੇ ਧੋਖੇ ਨਾਲ ਕਰੋਡ਼ਾਂ ਰੁਪਏ ਦੀ ਜਮੀਨ ਵੇਚ ਕੇ ਪੈਸੇ ਹਡ਼ੱਪਣ ਦਾ ਦੋਸ਼

    ਮਾਛੀਵਾਡ਼ਾ ਸਾਹਿਬ, 4 ਜੁਲਾਈ (ਸੁੱਚਾ ਬੰਗੜ)ਕੈਨੇਡਾ ਵਿਖੇ ਰਹਿੰਦੇ ਬਜ਼ੁਰਗ ਗੁਰਦਿਆਲ ਸਿੰਘ ਨੇ ਮਾਛੀਵਾਡ਼ਾ ਨੇਡ਼੍ਹੇ ਉਸਦੀ ਜ਼ੱਦੀ ਜਮੀਨ ਨੂੰ ਪੁੱਤਰ ਵਲੋਂ ਧੋਖੇ ਨਾਲ ਵੇਚ ਕੇ ਜਿੱਥੇ ਕਰੋਡ਼ਾਂ ਰੁਪਏ ਹਡ਼ੱਪਣ ਦੇ ਦੋਸ਼…

    ਔਰਤ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

    ਜਗਰਾਉਂਚ 4 ਜੁਲਾਈ (ਜਸਵਿੰਦਰ ਸਿੰਘ ਡਾਂਗੀਆ) ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਵੱਲੋਂ ਨਸ਼ਾ ਸਮਗਲਰ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਧਾਰ ਦੀ ਪੁਲਿਸ ਨੇ ਇੱਕ ਔਰਤ…

    ਭਾਜਪਾ ਦੇ ਸੇਵਾਦਾਰ ਆਪ ਦੇ ਦਰਵਾਜ਼ੇ ਤੇ ਆਏ ਅਤੇ ਪਿੰਡ ਵਰਿਆਂਹ ਦੌਨਾ ਵਿੱਚ ਲਗਾਇਆ ਰਾਹਤ ਕੈਂਪ 

    ਕਪੂਰਥਲਾ , 4 ਜੁਲਾਈ ( ਕੌੜਾ )- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਭਾਜਪਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਤੁਲੀ ਦੀ ਅਗਵਾਈ ਹੇਠ ਪਿੰਡ…

    ਖਾਲਸਾ ਕਾਲਜ ਦੇ ਦਫ਼ਤਰ ਸੁਪਰਡੈਂਟ ਅਮਰੀਕ ਸਿੰਘ ਦੀ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਗਮ

    ਕਪੂਰਥਲਾ , 4 ਜੁਲਾਈ ( ਕੌੜਾ ) –  ਗੁਰੂ ਨਾਨਕ ਖਾਲਸਾ ਕਾਲਜ ਕਾਲਜ ਦੇ ਦਫ਼ਤਰ ਸੁਪਰਡੈਂਟ ਅਮਰੀਕ ਸਿੰਘ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ…

    ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕਾਂ ਲਈ ਵਰਕਸ਼ਾਪ

    ਕਪੂਰਥਲਾ, 2 ਜੁਲਾਈ ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ…

    ਅਗਰਵਾਲ ਪੀਰਖਾਨਾ ਗਿੱਦੜਬਾਹਾ ਵਿਖੇ ਧਾਰਮਿਕ ਸਮਾਰੋਹ ਆਯੋਜਿਤ

    ਗਿੱਦੜਬਾਹਾ, 04 ਜੁਲਾਈ (ਲਖਵੀਰ ਸਿੰਘ ਧੂਲਕੋਟੀਆ)- ਬੀਤੀ ਰਾਤ ਅਗਰਵਾਲ ਪੀਰਖਾਨਾ ਗਿੱਦੜਬਾਹਾ ਵਲੋਂ ਪੀਰਖਾਨਾ ਵਿਖੇ ਪੀਰ ਮੀਰਾਂ ਸਾਹਿਬ ਬਾਬਾ ਜੀ ਦਾ ਧਾਰਮਿਕ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਦੌਰਾਨ ਦੀਵਾਨ ਸਜਾਏ ਗਏ…