Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਪੰਜਾਬ ਦੀ ਖੇਤੀ ਨੂੰ ਮੁਨਾਫੇ ਵਿੱਚ ਲਿਆਉਣ ਲਈ ਕਿਸਾਨ ਬਾਗਬਾਨੀ ਕਿੱਤੇ ਨਾਲ ਜੁੜਨ- ਡਾ. ਤਜਿੰਦਰ ਸਿੰਘ

    ਤਰਨ ਤਾਰਨ, 03 ਜੁਲਾਈ (ਕੰਵਲਦੀਪ ਸਿੰਘ ਸਾਬੀ)ਪੰਜਾਬ ਵਿੱਚ ਖੇਤੀ ਵਿੰਭਿਨਤਾ ਨੂੰ ਪ੍ਰਫੂਲਿੱਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ…

    ਬੀ:ਡੀ:ਪੀ:ਓ ਨਾਭਾ ਵੱਲੋ “ਯੁੱਧ ਲੰਬਿਤ ਵਰਤੋ ਸਰਟੀਫਿਕੇਟਾਂ ਵਿਰੁੱਧ”ਕੀਤੀ ਸੁਰੂਆਤ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਹੋ ਰਹੀ ਖੂਬ ਪ੍ਰਸੰਸਾ

     ਨਾਭਾ (ਰਮਨ ਭਾਟੀਆ) ਇਮਾਨਦਾਰੀ,ਦਿਆਂਨਤਦਾਰੀ,ਮਿਹਨਤ ਅਤੇ ਨੇਕ ਨੀਤੀ ਨਾਲ ਸੇਵਾਵਾਂ ਨਿਭਾਉਣ ਵਾਲੀ ਬੀਬੀ ਬਲਜੀਤ ਕੌਰ ਖ਼ਾਲਸਾ ਬਰਨਾਲਾ,ਬੀ:ਡੀ:ਪੀ:ਓ ਨਾਭਾ ਜੋ ਕਿ ਅਕਸਰ ਹੀ ਵਿਲੱਖਣ ਵਿਕਾਸ ਕਾਰਜ ਕਰਾਉਣ ਦੀ ਪਹਿਲ ਕਰਦੇ ਰਹਿੰਦੇ ਹਨ !…

    ਪੰਜਾਬ ਸਰਕਾਰ ਤੋਂ ਲੋਕਾਂ ਦੀ ਸੁਰੱਖਿਆ ਵੱਲ ਧਿਆਨ : ਰਾਜ ਭਟੇਜਾ ਮੇਲੂ

    ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ( ਮਨਪ੍ਰੀਤ ਮੋਨੂੰ ) – ਭਾਰਤੀ ਜਨਤਾ ਪਾਰਟੀ ਦੇ ਚੜਦੀ ਕਲਾ ਮੰਡਲ ਦੇ ਸਾਬਕਾ ਪ੍ਰਧਾਨ ਰਾਜ ਭਟੇਜਾ ਮੇਲੂ ਵੱਲੋਂ ਬੀਤੀ ਰਾਤ ਲੁੱਟ ਦਾ ਸ਼ਿਕਾਰ ਹੋਏ…

    ਜੇਬ ’ਚੋਂ ਮਿਲਿਆ ਖੁਦਕੁਸ਼ੀ ਨੋਟ, ਪਤਨੀ ਨੂੰ ਠਹਿਰਾਇਆ ਮੌਤ ਲਈ ਜਿੰਮੇਵਾਰ

    ਕੋਟਕਪੂਰਾ, 3 ਜੁਲਾਈ (ਟਿੰਕੂ ਕੁਮਾਰ) :- ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਵਿੱਚ ਬੰਦ ਇੱਕ ਕੈਦੀ ਵੱਲੋਂ ਫਾਹਾ ਲਾ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ। ਮ੍ਰਿਤਕ ਕੈਦੀ ਦੀ ਪਹਿਚਾਣ…

    ਆਲ ਇੰਡੀਆ ਮੱਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਰਜ਼ਿ: ਦੀ ਜ਼ਿਲ੍ਹਾ ਪੱਧਰੀ ਮੀਟਿੰਗ 6 ਜੁਲਾਈ ਨੂੰ: ਸੂਬੇਦਾਰ ਜਸਵਿੰਦਰ ਸਿੰਘ ਗੰਧੜ

    ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()-ਪੰਜਾਬ ਅੰਦਰ 2027 ਦੀਆਂ ਚੋਣਾਂ ਨੂੰ ਲੈ ਕੇ ਦਿਨ ਪ੍ਰਤਿ ਦਿਨ ਸਿਆਸਤ ਭੱਖਦੀ ਹੋਈ ਨਜ਼ਰ ਆ ਰਹੀ ਹੈ ਤੇ ਹਰ ਪਾਰਟੀ ਵੱਲੋਂ ਪੂਰੇ ਜ਼ੋਰਾ ਸ਼ੋਰਾਂ…

    ਪੁਲਿਸ ਵੱਲੋਂ ਇੰਟੈਲੀਜੈਂਸ ਅਧਾਰਤ ਨਸ਼ਾ ਵਿਰੋਧੀ ਕਾਰਵਾਈ ਦੌਰਾਨ 2 ਕਿੱਲੋ 12 ਗ੍ਰਾਮ ਅਫੀਮ ਬਰਾਮਦ

    ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ, ਡਾ. ਅਖਿਲ ਚੌਧਰੀ, ਆਈ.ਪੀ.ਐੱਸ., ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਸ਼੍ਰੀ…

    ਜੇ ਬਣਨਾ ਹੈ ਅਗਨੀਵੀਰ ਤਾਂ ਸੀ ਪਾਇਟ ਕੈਂਪ ਤੋਂ ਮੁਫ਼ਤ ਕਰੋ ਤਿਆਰੀ

    ਸ੍ਰੀ ਮੁਕਤਸਰ ਸਾਹਿਬ , 03 ਜੁਲਾਈ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਆਰ.ਓ. ਫਿਰੋਜਪੁਰ ਦੀ ਆਰਮੀ ਅਗਨੀਵੀਰ ਭਰਤੀ ਦਾ ਫਿਜੀਕਲ ਟੈਸਟ…

    ਅਕਾਊਟੈਂਟ ਹੁੰਦੇ ਨੇ ਮੰਡੀ ਦੀ ਰੀੜ੍ਹ ਦੀ ਹੱਡੀ : ਵਿਧਾਇਕ ਕਾਕਾ ਬਰਾੜ

    ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (): ਸਥਾਨਕ ਮੁਕਤੀਸਰ ਗੈਸਟ ਹਾਊਸ ਵਿਖੇ ਅਕਾਊਟੈਂਟ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ…

    ਪੁਲਿਸ ਵੱਲੋਂ ਇੰਟੈਲੀਜੈਂਸ ਅਧਾਰਤ ਕਾਰਵਾਈ ਦੌਰਾਨ ਅੰਤਰਰਾਜੀ ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼

    ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਜ਼ਿਲ੍ਹਾ ਪੁਲਿਸ ਕਪਤਾਨ ਡਾ. ਅਖਿਲ ਚੌਧਰੀ ਐਸ ਪੀ ਡੀ ਮਨਮੀਤ ਸਿੰਘ ਢਿਲੋਂ ਅਤੇ ਡੀਐਸਪੀ ਜਸਪਾਲ ਸਿੰਘ ਦੀ ਨਿਗਰਾਨੀ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਇੰਟੈਲੀਜੈਂਸੀ ’ਤੇ…

    ਡੇਂਗੂ, ਮਲੇਰੀਆ ਅਤੇ ਗਰਮੀ ਰੁੱਤ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਸਟਾਫ ਦੀ ਕੀਤੀ ਗਈ ਮੀਟਿੰਗ

    ਸ਼੍ਰੀ ਮੁਕਤਸਰ ਸਾਹਿਬ, 03 ਜੁਲਾਈ ()- ਡਾ. ਕੁਲਤਾਰ ਸਿੰਘ ਕਾਰਜਕਾਰੀ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ…