Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਸਾਵਧਾਨ! ਛੋਟੇ ਬੱਚਿਆਂ ਵੱਲੋਂ ਵਾਹਨ ਚਲਾਉਣ ਸਮੇਂ ਵਾਪਰਦੇ ਹਨ ਸੜ੍ਹਕੀ ਹਾਦਸੇ

    ਸ਼੍ਰੀ ਮੁਕਤਸਰ ਸਾਹਿਬ, 02 ਜੁਲਾਈ (ਗੁਰਮੀਤ ਕੁਮਾਰ)- ਸਾਰੇ ਮਾਪਿਆਂ ਦਾ ਫਰਜ਼ ਬਣਦਾ ਹੈ ਕਿ ਆਪਣੇ ਛੋਟੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਉਤਸ਼ਾਹਿਤ ਨਾ ਕਰਨ ਕਿਉਂਕਿ ਛੋਟੇ ਬੱਚਿਆਂ ਵੱਲੋਂ ਵਾਹਨ ਚਲਾਉਣ…

    ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਦੇ ਵੰਡੇ ਗਏ ਕਰਜ਼ਿਆਂ ’ਤੇ ਫੇਰੀ ਲੀਕ

    ਮਲੋਟ,  ਜੁਲਾਈ ()-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ…

    ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਜਾਰੀ:

    ਸ਼੍ਰੀ ਮੁਕਤਸਰ ਸਾਹਿਬ, 0 ਜੁਲਾਈ ()- ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ…

    ਪੰਜਾਬ ਦਾ ਵਾਤਾਵਰਣ ਖਤਰੇ ’ਚ ਵਧ ਰਹੀਆਂ ਹਨ ਭਿਆਨਕ ਬਿਮਾਰੀਆਂ

    ਸ਼੍ਰੀ ਮੁਕਤਸਰ ਸਾਹਿਬ, 01 ਜੁਲਾਈ (ਗੁਰਮੀਤ ਕੁਮਾਰ)- ਪੰਜਾਬ ਇਸ ਸਮੇਂ ਤਰ੍ਹਾਂ ਤਰ੍ਹਾ ਦੇ ਸੰਕਟਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਵਿਚੋਂ ਵਾਤਾਵਰਣ ਪਲੀਤ ਹੋਣ ਕਾਰਨ ਕੈਂਸਰ, ਹੈਪੇਟਾਈਟਸ, ਡੇਂਗੂ ਅਤੇ ਹੋਰ ਬਿਮਾਰੀਆਂ…

    ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਫ਼ਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

    ਸ੍ਰੀ ਮੁਕਤਸਰ ਸਾਹਿਬ,  ਜੁਲਾਈ ()- ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ੍ਰੀ…

    ਸਿਹਤ ਵਿਭਾਗ ਵਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂ ਮੁਹਿੰਮ

    ਸ਼੍ਰੀ ਮੁਕਤਸਰ ਸਾਹਿਬ, ਜੁਲਾਈ ()-ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ 2025 ਤੱਕ ਵਿਸ਼ੇਸ਼ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਡਾ ਕੁਲਤਾਰ ਸਿੰਘ ਕਾਰਜਕਾਰੀ…

    ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ

    ਸ੍ਰੀ ਮੁਕਤਸਰ ਸਾਹਿਬ, 0 ਜੁਲਾਈ ()- ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ…

    ਬਿਨਾ ਡਾਕਟਰੀ ਪਰਚੀ ਦਵਾਈ ਲੈਣ ਆਏ ਗ੍ਰਾਹਕ ਨੇ ਦੁਕਾਨਦਾਰ ਨਾਲ ਕੀਤੀ ਬਦਤਮੀਜੀ

    ਸ੍ਰੀ ਮੁਕਤਸਰ ਸਾਹਿਬ, ਜੁਲਾਈ ()- ਕੋਟਕਪੂਰਾ ਰੋਡ ਤੇ ਉਸ਼ਾ ਬਾਂਸਲ ਨਰਸਿੰਗ ਹੋਮ ਦੇ ਨਾਲ ਸਥਿਤ ਕੈਸ ਕੈਮੀਸਟ ਸ਼ਾਪ ਤੇ ਬਿਨਾ ਡਾਕਟਰੀ ਪਰਚੀ ਦਵਾਈ ਲੈਣ ਆਇਆ ਇੱਕ ਗ੍ਰਾਹਕ ਦੁਕਾਨਦਾਰ ਨਾਲ ਲੜਣ…

    ਚੇਅਰਮੈਨ ਗੜ੍ਹੀ ਵਲੋਂ ਪੁਲੀਸ ਨੂੰ ਐੱਸਸੀ ਪਰਿਵਾਰ ਨਾਲ ਸੰਬਧਤ ਮਸਲਾ 72 ਘੰਟਿਆਂ ਅੰਦਰ ਹੱਲ ਕਰਨ ਦੇ ਨਿਰਦੇਸ

     ਤਪਾ ਮੰਡੀ/ਬਰਨਾਲਾ,  ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਤਪਾ ਸਥਿਤ ਇੱਕ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰ ਨਾਲ ਹੋਈ ਕਥਿਤ ਵਧੀਕੀ ਦੇ…

    ਬਾਬਾ ਗੁਰਵਿੰਦਰ ਸਿੰਘ ਲਾਡੀ ਮਾਛੀਵਾੜਾ ਸਾਹਿਬ ਵਾਲਿਆਂ ਦੀ ਕਾਰ ਨੂੰ ਅਚਾਨਕ ਲੱਗੀ ਅੱਗ 

    ਮਾਛੀਵਾੜਾ ਸਾਹਿਬ  ਜੂਨ (ਸੁੱਚਾ ਬੰਗੜ)ਕਹਿੰਦੇ ਨੇ ਕਿ ਇਨਸਾਨ ਦੇ ਕੀਤੇ ਹੋਏ ਚੰਗੇ ਕਰਮ ਉਸਦੇ ਅੱਗੇ ਆ ਜਾਂਦੇ ਹਨ। ਪਰਮਾਤਮਾ ਉਸ ਨੂੰ ਬਚਾਉਣ ਲਈ ਆਪ ਸਹਾਈ ਹੋ ਕੇ ਆਉਂਦਾ ਹੈ। ਰਵਿਦਾਸੀਆ…