Top Tags
    Latest Story
    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               ਮਿਲਾਵਟੀ ਸਮਾਨ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ— ਫੂਡ ਸੇਫਟੀ ਅਫਸਰ ਸਹੋਤਾ             ਇੰਦਰਜੀਤ ਸਿੰਘ ਲਾਲੀ ਪਲਾਈਵੂਡ ਵਾਲੇ ਬਣੇ ਕਾਂਗਰਸ ਓ ਬੀ ਸੀ ਵਿੰਗ ਦੇ ਜ਼ਿਲਾ ਕੋਆਰਡੀਨੇਟਰ ਰਾਜਕਰਨ ਰਾਜਨ, ਲਾਲੀ ਠੱਠੀਆਂ ਅਤੇ ਪੱਤਰਕਾਰ ਯੂਨੀਅਨ ਨੇ ਕੀਤਾ ਸਨਮਾਨਤ ਹਲਕਾ ਖਡੂਰ ਸਾਹਿਬ ਦੇ ਵੋਟਰਾਂ ਦੀ ਇੱਕੋ ਇੱਕ ਉਮੀਦ ਰਮਨਜੀਤ ਸਿੰਘ ਸਿੱਕੀ — ਵਿਰਕ ਤੇ ਰਾਏਇੰਦਰਾ ਕਲੋਨੀ ‘ਚ ਨਕੋਦਰ ਵਾਲੇ ਲਾਡੀ ਸਾਂਈ ਜੀ ਦਾ ਜਨਮ ਦਿਨ ਮਨਾਇਆਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਭਾਗੀ ਬਾਂਦਰ ਤੋਂ ਬੱਸ ਰਵਾਨਾ  , ਪਰਿਵਾਰ ਵਲੋਂ ਬੱਸ ਨੂੰ ਝੰਡੀ ਦੀ ਰਸਮ ਅਦਾ ਕਰਕੇ ਕੀਤਾ ਰਵਾਨਾ।           

    Today Update

    Main Story

    ਐੱਸ ਆਰ ਕਲੇਰ ਸ੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਬਣੇ ਮੈਂਬਰ 

    ਮੈਂਬਰ ਬਣ ਤੇ ਸਮੁੱਚੀ ਜਥੇਬੰਦੀ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ ਜਗਰਾਓਂ, 28 ਜੂਨ (ਜਸਵਿੰਦਰ ਸਿੰਘ ਡਾਂਗੀਆ ) ਹਲਕਾ ਜਗਰਾਓਂ ਤੋਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਨੂੰ ਸ੍ਰੋਮਣੀ ਅਕਾਲੀ ਦਲ ਦੇ…

    ਚੌਂਕੀਦਾਰ ਕਤਲ ਕੇਸ ‘ਚ ਮਦਦ ਲਈ ਮ੍ਰਿਤਕ ਦੀ ਵਿਧਵਾ ਪਹੁੰਚੀ ਐਸ.ਸੀ.ਕਮਿਸ਼ਨ ਕੋਲ

    ਪੁਲੀਸ ਥਾਣਾ ਖਿਲਚੀਆਂ ਦਾ ਹੈ ਮਾਮਲਾ:  ਅੰਮ੍ਰਿਤਸਰ 28 ਜੂਨ (ਦਿਨੇਸ਼ ਸੋਨੀ)ਦਨਿਆਲ ਪਿੰਡ ‘ਚ ਦਲਿਤ ਚੌਂਕੀਦਾਰ ਹਰਜੀਤ ਸਿੰਘ ਦੇ ਹੋਏ ‘ਕਤਲ’ ਮਾਮਲੇ ‘ਚ ਦੋਸ਼ੀਆਂ ਵਿਰੁੱਧ ਪੀੜਤ ਵਿਧਵਾ ਕੁਲਜੀਤ ਕੌਰ ਪੰਜਾਬ ਰਾਜ…

    ਟੀਐਸਯੂ ਵੱਲੋਂ ਲੋਪੋਕੇ ਡਵੀਜ਼ਨ ਪ੍ਰਧਾਨ ਹਰਪ੍ਰੀਤ ਸਿੰਘ ਨੂੰ  ਸੌਂਪੀ ਜਿੰਮੇਵਾਰੀ

    ਅੰਮ੍ਰਿਤਸਰ, 28 ਜੂਨ (ਦਿਨੇਸ਼ ਸੋਨੀ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਦੀਆਂ ਮੁਲਾਜ਼ਮਾਂ ਪ੍ਰਤੀ ਕੀਤੀਆਂ ਜਾਂਦੀਆਂ ਧੱਕੇਸ਼ਾਹੀਆਂ ਕਦੇ ਬਰਦਾਸ਼ਤ ਨਹੀਂ ਕੀਤੀਆਂ  ਜਾਣਗੀਆਂ  ਇਹ ਵਿਚਾਰ ਸਭ ਡਵੀਜ਼ਨ ਲੋਪੋਕੇ  ਵਿਖੇ ਪੰਜਾਬ ਦੀ ਸਰਮੌਰ…

    ਐਸਐਚਓ ਥਾਣਾ ਸਦਰ ਅਬੋਹਰ ਰਵਿੰਦਰ ਕੁਮਾਰ ਭੀਟੀ ਨੂੰ ਸ਼ਹੀਦ ਊਧਮ ਸਿੰਘ ਵੈਲਫੇਅਰ ਸੋਸਾਇਟੀ ਦੁਆਰਾ ਕੀਤਾ ਸਨਮਾਨਿਤ

     ਪੱਟੀ ਸਦੀਕ, 28 ਜੂਨ (ਬਲਕਰਨ ਸਿੰਘ ਮਸ਼ਾਲ)- ਪੰਜਾਬ ਲੈਵਲ ਦੀ ਮਾਨਤਾ ਪ੍ਰਾਪਤ ਸ਼ਹੀਦ ਊਧਮ ਸਿੰਘ ਵੈਲਫੇਅਰ ਸੋਸਾਇਟੀ ਦੁਆਰਾ ਥਾਣਾ ਸਦਰ ਅਬੋਹਰ ਦੇ ਐਸਐਚ ਓ ਸ਼੍ਰੀ ਰਵਿੰਦਰ ਕੁਮਾਰ ਭੀਟੀ ਸਾਹਿਬ ਨੂੰ…

    ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਮੁਲਾਜਮ ਆਗੂ ਅਮ੍ਰਿਤਪਾਲ ਕੌਰ ਸੂਪਰਡੈਂਟ ਸਨਮਾਨਿਤ 

    ਜਿਹੜੇ ਅਧਿਕਾਰੀ ਸਰਕਾਰੀ ਸੇਵਾ ਦੌਰਾਨ ਅਤੇ ਸੇਵਾ ਮੁੱਕਤ ਹੋਣ ਤੋਂ ਬਾਅਦ ਲੋਕ ਭਲਾਈ ਦੇ ਕੰਮ ਕਰਦੇ ਹਨ, ਉਨ੍ਹਾਂ ਨੂੰ ਹੀ ਮਾਨ ਸਨਮਾਨ ਮਿਲਦਾ ਹੈ – ਰਾਜ ਕੁਮਾਰ ਅਰੋੜਾ ਸੰਗਰੂਰ, 28…

    ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਵਿਰੋਧੀ ਦਿਵਸ ਮਨਾਇਆ

    ਬਰਨਾਲਾ, 28 ਜੂਨ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਪੰਜਾਬ ਪੁਲੀਸ ਜ਼ਿਲਾ ਬਰਨਾਲਾ ਦੇ ਸੀ ਆਈ ਸਟਾਫ਼ ਕੇਂਦਰ ਹੰਡਿਆਇਆ ਵਿਖੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੋਸਾਇਟੀ ਰਜਿ ਬਰਨਾਲਾ ਵੱਲੋਂ ਸੀ ਆਈ ਸਟਾਫ਼ ਦੇ ਸਹਿਯੋਗ ਨਾਲ…

    ਸੋਮਵਾਰ ਨੂੰ ਦੂਰਦਰਸ਼ਨ ਕੇਂਦਰ ਜਲੰਧਰ ਤੇ ਗਾਇਕ ਸਾਧੂ ਸਿੰਘ ਰੋਮਾਣਾ

    ਗਿੱਦੜਬਾਹਾ, 28 ਜੂਨ (ਲਖਵੀਰ ਸਿੰਘ ਧੂਲਕੋਟੀਆ)-ਪੰਜਾਬੀ ਗਾਇਕੀ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਪੰਜਾਬੀ ਗਾਇਕ ਸਾਧੂ ਸਿੰਘ ਰੋਮਾਣਾ ਦੂਰਦਰਸ਼ਨ ਕੇਂਦਰ ਜਲੰਧਰ ਤੇ ਆਪਣੇ ਗੀਤ ਲੈ ਕੇ ਸਰੋਤਿਆਂ ਦੇ ਰੂਬਰੂ ਹੋਣਗੇ…

    ਇੰਨਕਲਾਬੀ ਕੇਂਦਰ ਤੇ ਲੋਕ ਮੋਰਚਾ ਪੰਜਾਬ ਵੱਲੋਂ ਇਰਾਨ ਤੇ ਫ਼ਲਸਤੀਨੀ ਲੋਕਾਂ ਖਿਲਾਫ ਵਿੱਢੀ ਨਿਹੱਕੀ ਜੰਗ ਵਿਰੁੱਧ ਪ੍ਰਦਰਸ਼ਨ 

    ਦੋਦਾ, 28 ਜੂਨ (ਲਖਵੀਰ ਸਿੰਘ ਧੂਲਕੋਟੀਆ)-ਇੰਨਕਲਾਬੀ ਕੇਂਦਰ ਤੇ ਲੋਕ ਮੋਰਚਾ ਪੰਜਾਬ ਵੱਲੋਂ ਈਰਾਨ ਅਤੇ ਫ਼ਲਸਤੀਨੀ ਲੋਕਾਂ ਖਿਲਾਫ ਵਿੱਢੀ ਨਿਹੱਕੀ ਜੰਗ ਵਿਰੁੱਧ ਰੋਸ ਪ੍ਰਦਰਸ਼ਨ ਇਕੱਤਰਤਾ ਗਊਸ਼ਾਲਾ ਦੋਦਾ ਵਿਖੇ ਕੀਤੀ ਜਿਸ ਵਿੱਚ…

    ਸਟੇਟ ਬੈਂਕ ਆਫ ਇੰਡੀਆ ਅਤੇ ਮੁਕਤੀਸਰ ਵੈਲਫੇਅਰ ਕਲੱਬ ਨੇ ਲਗਾਇਆ ਖੂਨਦਾਨ ਕੈਂਪ

    ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੀ ਮੁਕਤਸਰ ਸਾਹਿਬ,  27 ਜੂਨ ( ਮਨਪ੍ਰੀਤ ਮੋਨੂੰ  ) ਸਟੇਟ ਬੈਂਕ ਆਫ ਇੰਡੀਆ ਵੱਲੋਂ ਆਪਣੀ 70ਵੀਂ ਵਰੇਗੰਢ ਦੌਰਾਨ ਮੁਕਤੀਸਰ…

    ਸਕੈੰਡਰੀ ਵਿਭਾਗ ਵਿੱਚ ਤਰੱਕੀ ਹੋਣ’ਤੇ ਬਲਾਕ ਸਿੱਖਿਆ ਅਫ਼ਸਰ ਬਰਾੜ ਨੂੰ ਵਿਦਾਇਗੀ ਪਾਰਟੀ ਦਿੱਤੀ

     ਸ੍ਰੀ ਮੁਕਤਸਰ ਸਾਹਿਬ, 27 ਜੂਨ ( ਮਨਪ੍ਰੀਤ ਮੋਨੂੰ ) ਬਲਾਕ ਮੁਕਤਸਰ 2 ਨੂੰ ਸਦਾ ਅੱਵਲ ਰੱਖਣ ਵਾਲੇ, ਅਨੁਸਾਸ਼ਨ ਪਸੰਦ ਮਿਹਨਤੀ ਸਟੇਟ ਐਵਾਰਡੀ ਬਲਾਕ ਸਿੱਖਿਆ ਅਫ਼ਸਰ ਮੁਕਤਸਰ 2 ਰਾਜਵਿੰਦਰ ਸਿੰਘ ਬਰਾੜ…