Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ।

    ਫ਼ਰੀਦਕੋਟ 2 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਅੱਜ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਹਲਕੇ ਦੀਆਂ ਬਿਜਲੀ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਇੱਕ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਿਗਰਾਨ ਇੰਜ:…

    ਫੂਡ ਸੇਫਟੀ ਵਿੰਗ ਫਿਰੋਜ਼ਪੁਰ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਅਤੇ ਸਖ਼ਤ ਕਾਰਵਾਈ।

    ਫਿਰੋਜ਼ਪੁਰ 2 ਸਤੰਬਰ (ਅਸ਼ੋਕ ਭਾਰਦਵਾਜ) ਫੂਡ ਸੇਫਟੀ ਵਿੰਗ, ਫਿਰੋਜ਼ਪੁਰ ਵੱਲੋਂ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਅਚਨਚੇਤ…

    – ਧਨੌਲਾ-ਮਾਨਾ ਪਿੰਡੀ ਰੋਡ ’ਤੇ ਪਾਣੀ ਦਾ ‘ਸਮੁੰਦਰ’, ਪੁਲ ਨੇੜੇ ਸੜਕ ਬਣੀ ਮੁਸੀਬਤ ਦਾ ਕਾਰਨ – ਨੈਸ਼ਨਲ ਹਾਈਵੇ ਅਧਿਕਾਰੀਆਂ ਨੇ ਪੱਲਾ ਝਾੜਿਆ—‘ਇਹ ਮੀਂਹ ਦਾ ਨਹੀਂ, ਮਾਨਾ ਪਿੰਡ ਦੇ ਪਾਣੀ ਦੀ ਸਮੱਸਿਆ’ – ਸਰਪੰਚ ਨੇ ਜਲਦ ਹੱਲ ਦਾ ਦਿੱਤਾ ਭਰੋਸਾ

    ਧਨੌਲਾ, 2 ਸਤੰਬਰ (ਹਰਦੀਪ ਹੈਰੀ): ਧਨੌਲਾ ਤੋਂ ਮਾਨਾ ਪਿੰਡੀ ਨੂੰ ਜਾਣ ਵਾਲੀ ਸੜਕ ’ਤੇ ਪੁਲ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਪਾਣੀ ਨੇ ਰਾਹਗੀਰਾਂ ਲਈ ਭਾਰੀ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸੜਕ…

    ਨਗਰ ਕੌਂਸਲ ਫ਼ਰੀਦਕੋਟ ਵੱਲੋਂ ਸਵੱਛਤਾ ਅਭਿਆਨ ਤਹਿਤ ਰੇਲਵੇ ਸਟੇਸ਼ਨ ਰੋਡ ਤੌਂ ਕੋਰਟ ਰੋਡ ਦੀ ਕਰਵਾਈ ਗਈ ਸਫਾਈ

    ਫਰੀਦਕੋਟ 2 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਸਵੱਛਤਾ ਅਭਿਆਨ ਅਭਿਆਨ ਤਹਿਤ ਨਗਰ ਕੌਂਸਲ ਫਰੀਦਕੋਟ ਵਿਖੇ  ਨਗਰ ਕੌਂਸਲ ਪ੍ਰਧਾਨ ਬਲਜਿੰਦਰ ਸਿੰਘ, ਕਾਰਜ ਸਾਧਕ ਅਫਸਰ ਅੰਮ੍ਰਿਤਲਾਲ ਦੀ  ਯੋਗ ਅਗਵਾਈ ਵਿੱਚ ਸਫਾਈ ਸੇਵਕ ਯੂਨੀਅਨ ਦੇ…

    ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੂੰ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਵਧਾਈ

    ਫਰੀਦਕੋਟ 02 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੀਤੇ ਦਿਨੀਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ…

    ਸਮਰਾਲਾ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਦੁਸਹਿਰਾ ਤੇ ਰਾਮਲੀਲਾ ਸਬੰਧੀ ਵਿਸ਼ੇਸ਼ ਮੀਟਿੰਗ ਪ੍ਰਬੰਧਾਂ ਨੂੰ ਲੈ ਕੇ ਹੋਈ ਵਿਚਾਰ-ਵਟਾਂਦਰਾ; ਨਗਰ ਕੌਂਸਲ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ

    ਸਮਰਾਲਾ 02 ਸਤੰਬਰ (ਮੁਕੇਸ਼ ਵਰਮਾ) ਆਗਾਮੀ ਦੁਸਹਿਰਾ ਅਤੇ ਰਾਮਲੀਲਾ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸਮਰਾਲਾ ਦੇ ਵਾਲਮੀਕਿ ਮੰਦਿਰ ਵਿਖੇ ਵਾਲਮੀਕਿ ਮੰਦਿਰ ਕਮੇਟੀ ਵੱਲੋਂ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।…

     ਡੇਰਾ ਮਹੰਤ ਜੰਗੀਰ ਦਾਸ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ 4 ਅਤੇ 5 ਸਤੰਬਰ ਨੂੰ 

    ਤਪਾ ਮੰਡੀ, 2 ਸਤੰਬਰ (ਗੋਲਡੀ ਵਿਆਸ) — ਡੇਰਾ ਬਾਬਾ ਜੰਗੀਰ ਦਾਸ (ਬਾਹਰਲਾ ਡੇਰਾ) ਹਵੇਲੀ ਪੱਟੀ, ਤਪਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ…

    ਸਿਹਤ ਵਿਭਾਗ ਵੱਲੋ  ਬਾਲ ਟੀ.ਬੀ. ਨੋਟੀਫਿਕੇਸ਼ਨ ਨੂੰ ਮਜ਼ਬੂਤ ਕਰਨ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

    ਅੰਮ੍ਰਿਤਸਰ, 2 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ )ਸਿਹਤ ਵਿਭਾਗ ਵੱਲੋ ਸਿਵਲ ਸਰਜਨ ਡਾ ਰਸ਼ਮੀ ਵਿੱਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬੱਚਿਆਂ ਵਿੱਚ ਟੀ.ਬੀ. ਦੇ ਮਾਮਲਿਆਂ ਦੀ ਪਹਿਚਾਣ, ਰੈਫਰਲ ਅਤੇ ਨੋਟੀਫਿਕੇਸ਼ਨ…

    ਕੋਚ ਰਾਧੇਸ਼ਿਆਮ ਦੀ ਮਿਹਨਤ ਲਿਆਈ ਰੰਗ, ਅਬੋਹਰ ਦੇ 15 ਵਿਦਿਆਰਥੀ ਪੰਜਾਬ ਪੁਲਿਸ ਵਿੱਚ ਭਰਤੀ ਸੱਤ ਕੁੜੀਆਂ ਅਤੇ ਅੱਠ ਮੁੰਡਿਆਂ ਨੇ ਅਨੁਸ਼ਾਸਨ ਤੇ ਲਗਨ ਦੀ ਪੇਸ਼ ਕੀਤੀ ਮਿਸ਼ਾਲ 

    ਪੱਟੀ ਸਦੀਕ, 2 ਸਤੰਬਰ (ਪੱਤਰ ਪ੍ਰੇਰਕ)- ਕੋਚ ਰਾਧੇਸ਼ਿਆਮ ਅਤੇ ਗਗਨ ਚੁੱਘ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਅਬੋਹਰ ਸਪੋਰਟਸ ਲਵਰਜ਼ ਕਲੱਬ’ ਅਤੇ ‘ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਡਿਫੈਂਸ ਅਕੈਡਮੀ’ ਲਈ…

    ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਵਿੱਚ ਨਵੇਂ ਦਫ਼ਤਰ ਦਾ ਉਦਘਾਟਨ ਹਰਜੀਤ ਸਿੰਘ ਖਿਜਰਾਬਾਦ ਨੂੰ ਸੌਂਪੀ ਪੁਆਧ ਖੇਤਰ ਦੀ ਜ਼ਿੰਮੇਵਾਰੀ

    ਕੁਰਾਲੀ, 2 ਸਤੰਬਰ (ਜਗਦੇਵ ਸਿੰਘ ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸੇ ਤਹਿਤ ਜਥੇਬੰਦੀ ਮਿਸਲ ਸਤਲੁਜ ਵੱਲੋਂ ਪੁਆਧ ਖੇਤਰ ਦੇ ਕੁਰਾਲੀ…