Top Tags
    Latest Story
    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।19 ਬਿਜਲੀ ਖਪਤਕਾਰਾਂ ਨਾਲ ਰੀਡਿੰਗ ਜਰੀਏ ਸੈਟਿੰਗ ਕਰਨ ਵਾਲੇ 4 ਮੀਟਰ ਰੀਡਰ ਸਮੇਤ ਕੁੱਲ 8 ਮੀਟਰ ਰੀਡਰ ਅਤੇ ਸੁਪਰਵਾਈਜ਼ਰ ਨੂੰ ਨੋਕਰੀ ਤੋ ਕੱਢਿਆ ਗਿਆ।ਭਾਜਪਾ ਵੱਲੋ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਹੁੰਚੇਗੀ ਮਮਦੋਟ।ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ ਗ੍ਰਾਮ ਪੰਚਾਇਤ ਝੱਜ ਵਿਖ਼ੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਅਦੇਸ਼ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ-ਗੁਰੂ ਨਾਨਕ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ ਤੇ ਕਾਬਿਜ਼

    Today Update

    Main Story

    ਪੇੇਟਰੋਲ ਡੀਲਰ ਐਸੋਸਿਏਸ਼ਨ ਨੇ ਤੇਲ ਕੰਪਨੀ ਦੂਆਰਾ ਐਸਸੀ ਜਾਤੀ ਦੇ ਡੀਲਰਾਂ ਨਾਲ ਭੇਦਭਾਵ ਕਰਣ ਦੇ ਜਾਹਿਰ ਕੀਤੀ ਨਰਾਜਗੀ

    ਅੰਮ੍ਰਿਤਸਰ23 ਜੂਨ(ਦਿਨੇਸ਼ ਸੋਨੀ )ਪੰਜਾਬ ਪੈਟਰੋਲਿਅਮ ਡੀਲਰਜ ਐਸੋਸਿਏਸ਼ਨ (ਪੀਪੀਡੀਏ) ਨੇ ਪੰਜਾਬ ਵਿਚ ਹਿੰਦੂਸਤਾਨ ਪੈਟਰੋਲਿਅਮ ਤੇ ਜੁਣੇ ਐਸਸੀ ਜਾਤੀ ਕੈਟੇਗਰੀ ਅਲਾਟ ਪੰਪ ਡੀਲਰਾਂ ਤੇ ਕਥਿਤ ਤੌਰ ਤੇ ਪਰੇਸ਼ਾਨੀ ਅਤੇ ਵਿਤਕਰੇ ਭਰੇ ਵਿਵਹਾਰ…

    ਖੇਤੀ ਸਮੱਸਿਆ ਦੇ ਹੱਲ ਲਈ ਹੈਲਪ ਡੈਸਕ ਨੰ. 98781-66287 ‘ਤੇ ਕਿਸਾਨ ਕਰਨ ਸੰਪਰਕ

    ਸ੍ਰੀ ਮੁਕਤਸਰ ਸਾਹਿਬ, 23 ਜੂਨ ()- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਇੱਕ ਨਵੇਕਲੀ ਪਹਿਲਕਦਮੀ ਤਹਿਤ ਕਿਸਾਨਾਂ ਦੀ ਸਹਾਇਤਾ ਲਈ ਜਿਲ੍ਹਾ ਪੱਧਰ ਤੇ ਇੱਕ “ਕਿਸਾਨ ਹੈਲਪ…

    ‘ਸੂਫੀ ਸ਼ਾਮ ਕੁਦਰਤ ਦੇ ਨਾਮ’ ਪ੍ਰੋਗਰਾਮ ਦਾ ਆਯੋਜਨ ਹੋਇਆ

    ਸ਼੍ਰੀ ਮੁਕਤਸਰ ਸਾਹਿਬ, 23 ਜੂਨ ()- ਸੋਹਣਗੜ ਫਾਰਮਵਰਸਿਟੀ ਦੀ ਪੇਸ਼ਕਸ਼ ਅਤੇ ਸ਼ੁਭ ਕਰਮਨ ਫਾਊਂਡੇਸ਼ਨ ਦੇ ਪ੍ਰਬੰਧਾਂ ਹੇਠ ਸ਼ਹਿਰ ਦੇ ਕੋਟਕਪੂਰਾ ਰੋਡ ਸਥਿਤ ਡੀ.ਏ.ਵੀ. ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ‘ਸੂਫੀ ਸ਼ਾਮ…

    ਮਾਤਰੀਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਹਸਪਤਾਲਾਂ ’ਚ ਲਗਾਏ ਵਿਸ਼ੇਸ਼ ਜਾਂਚ ਕੈਂਪ

    ਸ਼੍ਰੀ ਮੁਕਤਸਰ ਸਾਹਿਬ, 23 ਜੂਨ ()- ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਵਿਚ ਗਰਭਵਤੀਆਂ ਦੀ ਜਾਂਚ ਲਈ ਹਰ ਮਹੀਨੇ ਦੀ…

    ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕਾਂ ਲਈ 2 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ :

    ਸ਼੍ਰੀ ਮੁਕਤਸਰ ਸਾਹਿਬ, 23 ਜੂਨ ()- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ…

    ਜਿਮਨੀ ਚੋਣਾਂ ਵਿੱਚ ਆਪ ਦੀ ਝੰਡੀ, ਬੱਝਿਆਂ 2027 ਦਾ ਮੁੱਢ : ਵਿਧਾਇਕ ਕਾਕਾ ਬਰਾੜ

    ਸ੍ਰੀ ਮੁਕਤਸਰ ਸਾਹਿਬ, 23 ਜੂਨ () : ਪੰਜਾਬ ਦੀ ਲੁਧਿਆਣਾ ਅਤੇ ਗੁਜਰਾਤ ਦੀ ਵਿਸਾਵਦਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ…

    ਗਰਮੀ ਤੋਂ ਰਾਹਤ ਪਾਉਣ ਲਈ ਜਾਨ ਦਾਅ ’ਤੇ ਲਾ ਕੇ ਨਹਾ ਰਹੇ ਨੌਜਵਾਨ

    ਸ਼੍ਰੀ ਮੁਕਤਸਰ ਸਾਹਿਬ, 23 ਜੂਨ (ਗੁਰਮੀਤ ਕੁਮਾਰ)- ਜਦੋਂ ਵੀ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਵੱਡੀ ਗਿਣਤੀ ’ਚ ਨੌਜਵਾਨ ਬੱਚੇ ਨਹਿਰਾਂ ਦਾ ਰੁਖ ਕਰ ਲੈਂਦੇ ਹਨ ਤਾਂ ਗਰਮੀ ਦੇ…

    ਜੂਆ ਖੇਡਦੇ ਸੱਤ ਜਣੇ ਨਗਦੀ ਸਣੇ ਨੱਪੇ

    ਸ਼੍ਰੀ ਮੁਕਤਸਰ ਸਾਹਿਬ, ਮਲੋਟ, 23 ਜੂਨ ()- ਥਾਣਾ ਸਿਟੀ ਮਲੋਟ ਪੁਲਿਸ ਨੇ 7 ਲੋਕਾਂ ਨੂੰ ਜੂਆ ਖੇਡਦਿਆਂ 22200 ਰੁਪਏ ਦੀ ਨਗਦੀ ਸਣੇ ਕਾਬੂ ਕੀਤਾ ਪਰ ਬਾਅਦ ’ਚ ਜਮਾਨਤ ’ਤੇ ਰਿਹਾਅ…

    ਤਾਸ਼ ਦੇ ਪੱਤਿਆਂ ’ਤੇ ਜੂਆ ਖੇਡਦੇ 9 ਲੋਕ 3 ਲੱਖ 22 ਹਜ਼ਾਰ ਦੀ ਨਗਦੀ ਸਣੇ ਕਾਬੂ

    ਸ਼੍ਰੀ ਮੁਕਤਸਰ ਸਾਹਿਬ, ਮਲੋਟ, 23 ਜੂਨ ()- ਤਾਸ਼ ਦੇ ਪੱਤਿਆਂ ’ਤੇ ਜੂਆਂ ਖੇਡ ਰਹੇ 9 ਲੋਕਾਂ ਨੂੰ ਥਾਣਾ ਸਿਟੀ ਮਲੋਟ ਪੁਲਿਸ ਨੇ ਤਾਸ਼ ਦੇ 52 ਪੱਤਿਆਂ ਤੇ 3 ਲੱਖ 22…

    06 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

    ਸ੍ਰੀ ਮੁਕਤਸਰ ਸਾਹਿਬ, 23 ਜੂਨ ()- ਥਾਣਾ ਸਿਟੀ ਮੁਕਤਸਰ ਪੁਲਿਸ ਵੱਲੋਂ 06 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦਰਜ਼ ਮਾਮਲੇ ਅਨੁਸਾਰ ਪੁਲਿਸ ਪਾਰਟੀ ਗਸ਼ਤ ਵਾ…