Top Tags
    Latest Story
    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।19 ਬਿਜਲੀ ਖਪਤਕਾਰਾਂ ਨਾਲ ਰੀਡਿੰਗ ਜਰੀਏ ਸੈਟਿੰਗ ਕਰਨ ਵਾਲੇ 4 ਮੀਟਰ ਰੀਡਰ ਸਮੇਤ ਕੁੱਲ 8 ਮੀਟਰ ਰੀਡਰ ਅਤੇ ਸੁਪਰਵਾਈਜ਼ਰ ਨੂੰ ਨੋਕਰੀ ਤੋ ਕੱਢਿਆ ਗਿਆ।ਭਾਜਪਾ ਵੱਲੋ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਹੁੰਚੇਗੀ ਮਮਦੋਟ।ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ ਗ੍ਰਾਮ ਪੰਚਾਇਤ ਝੱਜ ਵਿਖ਼ੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਅਦੇਸ਼ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ-ਗੁਰੂ ਨਾਨਕ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ ਤੇ ਕਾਬਿਜ਼

    Today Update

    Main Story

    ਕੈਂਟਰ ਤੇ ਮੋਟਰਸਾਇਕਲ ਦੀ ਟੱਕਰ ’ਚ ਇਕ ਦੀ ਮੌਤ, ਇਕ ਜਖ਼ਮੀ

    ਸ਼੍ਰੀ ਮੁਕਤਸਰ ਸਾਹਿਬ, ਮਲੋਟ, 23 ਜੂਨ ()- ਮਲੋਟ-ਮੁਕਤਸਰ ਰੋਡ ’ਤੇ ਪਿੰਡ ਈਨਾਖੇੜ੍ਹਾ ਨੇੜੇ ਇਕ ਕੈਂਟਰ ਤੇ ਮੋਟਰਸਾਇਕਲ ਦੀ ਟੱਕਰ ’ਚ ਮੋਟਰਸਾਇਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਇਕ…

    ਸਕਸ਼ਮ ਭਟੇਜਾ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੇ ਚੰਡੀਗੜ੍ਹ ਵਿਭਾਗ ਸੰਯੋਜਕ ਬਣੇ

    ਸ੍ਰੀ ਮੁਕਤਸਰ ਸਾਹਿਬ, 23 ਜੂਨ ()- ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦਾ ਪ੍ਰਾਂਤ ਅਭਿਆਸ ਵਰਗ ਸੈਮੀਨਾਰ ਹੁਸ਼ਿਆਰਪੁਰ ਵਿੱਚ ਆਯੋਜਿਤ ਕੀਤਾ ਗਿਆ। ਜਿਸ ਵਿੱਚ ਚੰਡੀਗੜ੍ਹ ਕੌਂਸਲ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜੀਜੀਡੀਐਸਡੀ…

    ਤਰਨਤਾਰਨ ਜਿਲਾ ਪੁਲਿਸ ਨੇ ਝਬਾਲ ਕਲਾਂ ਵਿੱਚ ਚਲਾਇਆ “ਕਾਸੋ ਅਪ੍ਰੇਸ਼ਨ” 

    ਸਰਾਏ ਅਮਾਨਤ ਖਾਂ/ਝਬਾਲ,  ਜੂਨ (ਗੁਰਸ਼ਰਨ ਸਿੰਘ ਔਲਖ)-ਬੀਤੇ ਦਿਨੀਂ ਝਬਾਲ ਦੇ ਖੇਡ ਸਟੇਡੀਅਮ ਵਿੱਚ ਸ਼ਰੇਆਮ ਨਸ਼ੇ ਵੇਚਣ ਤੇ ਖ੍ਰੀਦਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਦ ਅੱਜ ਜਿਲਾ ਪੁਲਿਸ ਵਲੋਂ ਐਸ ਪੀ…

    ਫੋਰੈਸਟ ਵਿਭਾਗ ਵੱਲੋਂ ਗਿੱਦੜਬਾਹਾ ਦੇ ਰਜਵਾਹਾ ਰੋਡ ਤੇ ਨਾਜਾਇਜ਼ ਕਬਜ਼ੇ ਛੜਾਉਣ ਲਈ ਕਾਰਵਾਈ ਕੀਤੀ ਸ਼ੁਰੂ ਨੋਟਿਸ ਦੇ ਕੇ ਪਹਿਲਾਂ ਲੋਕਾਂ ਨੂੰ ਕੀਤਾ ਸੀ ਸੁਚੇਤ 

    ਗਿੱਦੜਬਾਹਾ,  ਜੂਨ (ਲਖਵੀਰ ਸਿੰਘ ਧੂਲਕੋਟੀਆ)-ਅੱਜ ਫੋਰੈਸਟ ਵਿਭਾਗ ਵੱਲੋਂ ਗਿੱਦੜਬਾਹਾ ਦੇ ਰਜਵਾਹਾ ਰੋਡ ਤੇ ਵੱਖ ਵੱਖ ਲੋਕਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਤੇ ਕਾਰਵਾਈ ਕੀਤੀ ਗਈ ਇਸ ਤੋਂ ਪਹਿਲਾਂ ਵਿਭਾਗ ਵੱਲੋਂ…

    ਥਾਣਾ ਝਬਾਲ ਪੁਲਿਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੋਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

    ਸਰਾਏ ਅਮਾਨਤ ਖਾਂ/ਝਬਾਲ, 21 ਜੂਨ (ਗੁਰਸ਼ਰਨ ਸਿੰਘ ਔਲਖ) – ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੀ ਯੋਗ ਅਗਵਾਈ ਹੇਠ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ…

    ਜੈਤੋ  ਜੂਨ (ਗੁਰਦੀਪ ਸਿੰਘ ਢਿੱਲੋਂ):ਦੇਵ ਲੋਕ ਕਲਾ ਅਤੇ ਖੋਜ ਕੇਂਦਰ ਮੰਚ ਜੈਤੋ ਵੱਲੋਂ ਅੱਜ ਪੰਜਾਬੀ ਫਿਲਮ ਕੂਹਣੀ ਮੋੜ ਦੇ ਸਬੰਧ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਇਸ ਫਿਲਮ ਦਾ…

    ਗੁੰਡਾਗਰਦੀ ਨੂੰ ਕਿਸੇ ਵੀ ਹਾਲਾਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ ਐਸਐਸਪੀ ਅਵਨੀਤ ਕੌਰ ਕੁੰਡਲ 

    ਬਠਿੰਡਾ  ਜੂਨ (ਸੁਖਦੇਵ ਸਿੰਘ / ਬਲਜਿੰਦਰ / ਅਸ਼ੋਕ) ਅੱਜ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਪੱਤਰਕਾਰਾਂ ਦੀ ਵਿਸ਼ੇਸ਼ ਬੈਠਕ ਆਜ਼ਾਦ ਪ੍ਰੈੱਸ ਵੈਲਫੇਅਰ ਕਲੱਬ ਰਜਿ ਦੇ ਉਪ ਪ੍ਰਧਾਨ ਅਸ਼ੋਕ ਕੁਮਾਰ ਸੈਨ ਦੀ ਯੋਗ…

    ਰੇਲ ਕੋਚ ਫੈਕਟਰੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

    ਕਪੂਰਥਲਾ,  ਜੂਨ (ਕੌੜਾ)- ਰੇਲ ਕੋਚ ਫੈਕਟਰੀ, ਕਪੂਰਥਲਾ ਵਿਖੇ ਅੱਜ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਆਰ ਸੀ ਐਫ ਦੇ ਕਮਿਊਨਿਟੀ ਹਾਲ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਰੇਲ ਕੋਚ ਫੈਕਟਰੀ ਦੇ…

    ਪੰਜਾਬ ਸਰਕਾਰ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ,2027 ਵਿੱਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਬਣਨਗੇ ਹਲਕਾ ਧਰਮਕੋਟ ਦੇ ਵਿਧਾਇਕ -ਮਨਜੀਤ ਮਿਸਤਰੀ

    ਧਰਮਕੋਟ ਹਰਜੀਤ ਸਿੰਘ ਬਹਿਲ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਹ ਸਿਰਫ ਮਸ਼ਹੂਰੀਆਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਲਈ…

    ਸੁਲਤਾਨਪੁਰ ਲੋਧੀ ‘ਚ ਵਿਕਾਸ ਕਾਰਜਾਂ ਦੀ ਢਿੱਲੀ ਰਫਤਾਰ ਲਈ ਸੂਬਾ ਸਰਕਾਰ ਤੇ ਹਲਕਾ ਵਿਧਾਇਕ ਜਿੰਮੇਵਾਰ-ਨਾਨਕਪੁਰ 

    ਕਪੂਰਥਲਾ , ਜੂਨ ( ਕੌੜਾ ) – ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਹਿਲੀ ਕਤਾਰ ਦੇ ਸੀਨੀਅਰ ਅਕਾਲੀ ਆਗੂ ਤੇ ਮੈਂਬਰ ਪੀ. ਏ.ਸੀ ਸ਼੍ਰੋਮਣੀ ਅਕਾਲੀ ਦਲ ਜਥੇ. ਸੁਖਦੇਵ ਸਿੰਘ ਨਾਨਕਪੁਰ…