Top Tags
    Latest Story
    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।19 ਬਿਜਲੀ ਖਪਤਕਾਰਾਂ ਨਾਲ ਰੀਡਿੰਗ ਜਰੀਏ ਸੈਟਿੰਗ ਕਰਨ ਵਾਲੇ 4 ਮੀਟਰ ਰੀਡਰ ਸਮੇਤ ਕੁੱਲ 8 ਮੀਟਰ ਰੀਡਰ ਅਤੇ ਸੁਪਰਵਾਈਜ਼ਰ ਨੂੰ ਨੋਕਰੀ ਤੋ ਕੱਢਿਆ ਗਿਆ।ਭਾਜਪਾ ਵੱਲੋ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਹੁੰਚੇਗੀ ਮਮਦੋਟ।ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ ਗ੍ਰਾਮ ਪੰਚਾਇਤ ਝੱਜ ਵਿਖ਼ੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਅਦੇਸ਼ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ-ਗੁਰੂ ਨਾਨਕ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ ਤੇ ਕਾਬਿਜ਼

    Today Update

    Main Story

    ਮਸ਼ੀਨ ਪ੍ਰਤੀ ਦਿਨ 8 ਤੋਂ 10 ਏਕੜ ਝੋਨਾ ਲਗਾ ਦਿੰਦੀ: ਉੱਦਮੀ ਕਿਸਾਨ 

    ਪੱਟੀ 16 ਜੂਨ (ਕੰਵਲਦੀਪ ਸਿੰਘ ਸਾਬੀ)  ਝੋਨੇ ਹੇਠ ਰਕਬਾ ਵਧਣ ਅਤੇ ਖੇਤੀ ਸੈਕਟਰ ਵਿੱਚ ਦਿਨ ਬ ਦਿਨ ਮਹਿਸੂਸ ਕੀਤੀ ਜਾ ਰਹੀ ਮਜ਼ਦੂਰਾਂ ਦੀ ਘਾਟ ਕਾਰਨ ਕਈ ਵਾਰ ਕੁੱਝ ਕਿਸਾਨ ਸਿਫਾਰਿਸ਼…

    ਸ਼੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ  ਮੌਕੇ ਅੰਮ੍ਰਿਤ ਵੇਲੇ ਸਮਾਗਮ ਦੇ 20 ਦਿਨ ਨਿਰਵਿਘਨਤਾ ਸਹਿਤ ਹੋਏ ਸੰਪੂਰਨ 

    ਅੰਮ੍ਰਿਤਸਰ16 ਜੂਨ ( ਦਿਨੇਸ਼ ਸੋਨੀ )ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਦੇ ਮੁੱਖ ਸੇਵਾਦਾਰ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਵੱਲੋਂ ਅੰਮ੍ਰਿਤ ਵੇਲਾ ਸਮਾਗਮ 28 ਮਈ ਤੋਂ 6 ਜੁਲਾਈ ਤੱਕ…

    ਪੁਲਿਸ ਦੇ 150 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ

    ਕੋਟਕਪੂਰਾ, 16 ਜੂਨ (ਟਿੰਕੂ ਕੁਮਾਰ) :- ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ, ਫਰੀਦਕੋਟ ਵਿੱਚ ਅਚਾਨਕ ਅਤੇ ਵਿਸਤ੍ਰਿਤ…

    ਸੜਕ ਸੁਰੱਖਿਆ ਫੋਰਸ ਵੱਲੋਂ ਹਾਦਸੇ ਦੇ ਤਿੰਨ ਮਿੰਟ ਵਿੱਚ ਹੀ ਘਟਨਾ ਸਥਲ ਤੇ ਪਹੁੰਚ ਕੇ ਡਰਾਈਵਰ ਦੀ ਬਚਾਈ ਜਾਨ 

    ਮਾਲੇਰਕੋਟਲਾ 16 ਜੂਨ (ਬੋਪਾਰਾਏ)-  ਸੜਕ ਸੁਰੱਖਿਆ ਫੋਰਸ ਟੀਮ ਮਾਲੇਰਕੋਟਲਾ ਲੋਕਾਂ ਦੀ ਸੁਰੱਖਿਆ ਅਤੇ ਸੇਵਾ ਲਈ ਹਮੇਸ਼ਾ ਤਤਪਰ ਹੈ। ਇਸੇ ਉੱਦਮ ਦੀ ਮਿਸਾਲ ਮਾਲੇਰਕੋਟਲਾ ਧੂਰੀ ਰੋੜ ਤੇ ਪਿੰਡ ਸੰਗਾਲਾ  ਵਿਖੇ ਇੱਕ…

    ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਸਤਿਗੁਰ ਸਿੰਘ ਨੂੰ ਕੀਤਾ ਸਨਮਾਨਤ:- ਸੁਰੇਸ਼ ਅਰੋੜਾ 

    ਫ਼ਰੀਦਕੋਟ 16 ਜੂਨ(ਵਿਪਨ ਮਿੱਤਲ):-ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਜ਼ਿਲਾ ਸਿੱਖਿਆ ਦਫਤਰ (ਸ ਸ) ਫਰੀਦਕੋਟ ਦੇ ਸੇਵਾ  ਮੁਕਤ ਸਟੈਨੋ ਸ ਸਤਿਗੁਰ ਸਿੰਘ ਨੂੰ  ਸੁਸਾਇਟੀ ਦੇ ਪ੍ਰਧਾਨ ਸ਼੍ਰੀ ਸੁਰੇਸ਼ ਅਰੋੜਾ…

    ਵਜਰਾ ਕੋਰ ਦੇ ਜਵਾਨਾਂ ਨੇ ਸ਼ਕਤੀਸ਼ਾਲੀ ਅਤੇ ਧੁੰਦਲੇ ਧੌਲਾਧਰ ਪਹਾੜਾਂ ਵਿੱਚ 150 ਕਿਲੋਮੀਟਰ ਦੀ ਅਣਪਛਾਤੀ ਯਾਤਰਾ ਸ਼ੁਰੂ ਕੀਤੀ।

    ਫਿਰੋਜ਼ਪੁਰ 16 ਜੂਨ (ਅਸ਼ੋਕ ਭਾਰਦਵਾਜ) ਭਾਰਤੀ ਫੌਜ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ, ਵਜਰਾ ਕੋਰ ਦੇ ਸੈਨਿਕਾਂ ਨੇ ਕਾਂਗੜਾ ਜ਼ਿਲ੍ਹੇ ਦੇ ਬੀੜ ਤੋਂ ਹਿਮਾਚਲ ਪ੍ਰਦੇਸ਼ ਦੇ ਮਨਾਲੀ ਤੱਕ, ਧੌਲਾਧਾਰ ਰੇਂਜਾਂ ਵਿੱਚ ਦੋ ਹਫ਼ਤਿਆਂ ਦੀ ਇੱਕ…

    ਡਿਸਟਰਿਕਟ ਗਵਰਨਰ 3090 ਸੰਦੀਪ ਚੌਹਾਨ ਨੇ ਰੋਟਰੀ ਕਲੱਬ ਨਾਭਾ ਦਾ ਕੀਤਾ ਦੌਰਾ 

    ਨਾਭਾ 16 ਜੂਨ (ਰਮਨ ਭਾਟੀਆ) ਰੋਟਰੀ ਕਲੱਬ ਨਾਭਾ ਵੱਲੋਂ ਬੀਤੀ ਰਾਤ ਰੋਟਰੀ ਭਵਨ ਪਟਿਆਲਾ ਗੇਟ ਵਿਖੇ ਪ੍ਰਧਾਨ ਚਰਨ ਸਿੰਘ ਅਤੇ ਜਰਨਲ ਸਕੱਤਰ ਜੇਪੀ ਗੁਪਤਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ…

    ਜ਼ਹਿਰੀਲੇ ਸੱਪ ਦੇ ਡੱਸਣ ਕਾਰਨ ਇੱਕ ਦੀ ਹੋਈ ਮੌਤ

    ਗਿੱਦੜਬਾਹਾ, 16 ਜੂਨ (ਲਖਵੀਰ ਸਿੰਘ ਧੂਲਕੋਟੀਆ) – ਗਿੱਦੜਬਾਹਾ ਨੇੜਲੇ ਪਿੰਡ ਕੋਟਭਾਈ ਵਿਖੇ ਖੇਤ ਵਿਚ ਪਾਣੀ ਲਗਾਉਣ ਗਏ ਇਕ ਵਿਅਕਤੀ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ…

    ਜਲੰਧਰ ਦੇ ਕਾਰੋਬਾਰੀ ਦੀ ਪਤਨੀ ਦੀ ਗੋਇੰਦਵਾਲ ਪੁੱਲ ਦੇ ਨੇੜੇ ਦਰਿਆ ਵਿੱਚੋਂ  ਲਾਸ਼ ਬਰਾਮਦ

    ਫੱਤੂ ਢੀਂਗਾ 16 ਜੁਨ ਅਮਨਦੀਪ ਜਲੰਧਰ ਦੇ ਵੱਡੇ ਕਾਰੋਬਾਰੀ ਦੀ ਪਤਨੀ ਦੀ ਲਾਸ਼ ਅੱਜ ਦੁਪਹਿਰ ਵੇਲੇ ਸੁਲਤਾਨਪੁਰ ਲੋਧੀ ਦੇ ਪਿੰਡ ਅੰਮ੍ਰਿਤਪੁਰ ਨੇੜੇ ਗੋਇੰਦਵਾਲ ਪੁੱਲ ਵਿਖੇ ਮਿਲੀ। ਤਲਵੰਡੀ ਚੌਧਰੀਆਂ ਪੁਲਿਸ ਨੇ ਲਾਸ਼…

    ਅਦਾਰਾ ਪੰਜਾਬ ਸੋਚਦਾ ਅਤੇ ਉਮਰਾਂ ਦੀ ਸਾਂਝ ਸਹਿਤਕ ਮੰਚ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਦੇ ਸਹਿਯੋਗ ਨਾਲ ਕਿਤਾਬ ਰਲੀਜ ਸਮਾਰੋਹ ਅਤੇ ਕਵੀ ਦਰਬਾਰ ਕਰਵਾਇਆ :ਜਸਵੀਰ ਸ਼ਰਮਾ ਦੱਦਾਹੂਰ 

    ਸ਼੍ਰੀ ਮੁਕਤਸਰ ਸਾਹਿਬ,16 ਜੂਨ ( ਮਨਪ੍ਰੀਤ ਮੋਨੂੰ ) ਬੀਤੇ ਦਿਨੀ 15 ਜੂਨ ਦਿਨ ਐਤਵਾਰ ਨੂੰ ਪੰਜਾਬੀ ਸਾਹਿਤਕਾਰੀ ਗੀਤਕਾਰੀ ਦਾ ਮੱਕਾ ਕਹੇ ਜਾਣ ਵਾਲੇ ਸਥਾਨ ਪੰਜਾਬੀ ਭਵਨ ਵਿਖੇ ਗੁਰਮੀਤ ਸਿੰਘ ਘਣਗਸ…