Top Tags
    Latest Story
    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾਫੂਡ ਸੇਫਟੀ ਵਿਭਾਗ ਦੀ ਸ਼ਲਾਘਾਯੋਗ ਰੇਡ: ਸੈਂਟਰਲ ਜੇਲ੍ਹ, ਲਛਮਣ ਹਲਵਾਈ, ਰਾਮੂ ਹਲਵਾਈ ਤੇ ਹੋਰ ਫੂਡ ਅਦਾਰਿਆਂ ਦੀ ਅਚਾਨਕ ਚੈਕਿੰਗ।19 ਬਿਜਲੀ ਖਪਤਕਾਰਾਂ ਨਾਲ ਰੀਡਿੰਗ ਜਰੀਏ ਸੈਟਿੰਗ ਕਰਨ ਵਾਲੇ 4 ਮੀਟਰ ਰੀਡਰ ਸਮੇਤ ਕੁੱਲ 8 ਮੀਟਰ ਰੀਡਰ ਅਤੇ ਸੁਪਰਵਾਈਜ਼ਰ ਨੂੰ ਨੋਕਰੀ ਤੋ ਕੱਢਿਆ ਗਿਆ।ਭਾਜਪਾ ਵੱਲੋ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ ਅੱਜ ਪਹੁੰਚੇਗੀ ਮਮਦੋਟ।ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ ਗ੍ਰਾਮ ਪੰਚਾਇਤ ਝੱਜ ਵਿਖ਼ੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਅਦੇਸ਼ ਪਾਲੀਟੈਕਨਿਕ ਕਾਲਜ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ-ਗੁਰੂ ਨਾਨਕ ਕਾਲਜ ਦੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀ ਮੈਰਿਟ ਸੂਚੀ ਤੇ ਕਾਬਿਜ਼

    Today Update

    Main Story

    ਪੰਜਾਬ ਅੰਦਰ ਡੁਪਲੀਕੇਟ ਤੇ ਮਲਾਵਟ ਵਾਲੀਆਂ ਚੀਜ਼ਾਂ ਬਣਾਉਣ ਵਾਲੇ ਮਾਫੀਆ ਦਾ ਰਾਜ ਮੰਤਰੀ ਵੀ ਬੇਬਸ  (ਦੌਲਤਪੁਰਾ ਲੱਖੋਵਾਲ)

    ਮੋਗਾ, 15 ਜੂਨ ( ਪ ਪ)–  ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੀ ਕਾਰਵਾਈ ਜਿਲ੍ਹਾ ਜਰਨਲ ਸਕੱਤਰ ਰਵਿੰਦਰ ਸਿੰਘ…

    ਇਲਾਕੇ ਦੀ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇਗਾ : ਐਸਐਚਓ ਜਸਵੀਰ

    ਫੱਤੂਢੀਂਗਾ : ਜੂਨ ਅਮਨਦੀਪ ਸਰਪੰਚ ਏਕਤਾ ਗਰੁੱਪ ਵੱਲੋਂ ਥਾਣਾ ਫੱਤੂਢੀਂਗਾ ਦੇ ਨਵ ਨਿਯੁਕਤ ਐਸਐਚਓ ਐਸਆਈ ਜਸਵੀਰ ਸਿੰਘ ਨੂੰ ਜੀ ਆਇਆ ਆਖਦਿਆਂ ਡਾ. ਬਲਵਿੰਦਰ ਸਿੰਘ ਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਨੂੰ…

    ਸਿਆਗ ਨੇ ਕਿਹਾ ਪਂਜਾਬੀ ਸਮਝਣ ਲੱਗ ਪਏ ਹਨ ਕਿ ਸੂਬੇ ਦੇ ਵਿਕਾਸ ਲਈ ਸੂਬਾ ਸਰਕਾਰ ਦਾ ਕੇਂਦਰ ਨਾਲ ਸਹਿਯੋਗੀ ਹੋਣਾ ਬਹੁਤ ਜ਼ਰੂਰੀ ਹੈ

    ਅਬੋਹਰ,  ਜੂਨ: ਭਾਜਪਾ ਆਗੂ ਸੁਸ਼ੀਲ ਸਿਆਗ ਢੀਂਗਾਵਾਲੀ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਮਰਹੂਮ ਸੀਨੀਅਰ ਅਕਾਲੀ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਭੋਗ ਦੇ ਸ਼ਰਧਾਂਜਲੀ ਸਮਾਰੋਹ ਵਿੱਚ ਸਾਰੇ ਅਕਾਲੀ…

    ਸਰਪੰਚ ਭਜਨ ਸਿੰਘ ਸੈਫਲਾਬਾਦ ਨੇ ਪੰਚਾਇਤੀ ਜਮੀਨ ’ਚ ਲਗਾਈਆਂ 2 ਸੋਲਰ ਮੋਟਰਾਂ

    ਫੱਤੂਢੀਂਗਾ :  ਜੂਨ ਅਮਨਦੀਪ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੈਫਲਾਬਾਦ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੀਡਰ ਸਿੰਘ ਜੀ ਦੀ ਅਗਵਾਈ ਵਿੱਚ ਪਿੰਡ ਸੈਫਲਾਬਾਦ ਦੇ ਸਰਪੰਚ ਭਜਨ ਸਿੰਘ ਵੱਲੋਂ ਪੰਚਾਇਤੀ…

    ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਜਥੇਬੰਦੀ ਦੀ ਹੋਈ ਮੀਟਿੰਗ 

    ਬੱਸੀ ਪਠਾਣਾ,  ਜੂਨ (ਉਦੇ ਧੀਮਾਨ):  ਅੱਜ ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਮੁੱਖ ਦਫਤਰ…

    ਭਾਰਤੀ ਜਨਤਾ ਪਾਰਟੀ ਦੇ ਵਫਦ ਨੇ ਪੰਜਾਬ ਗਵਰਨਰ ਨੂੰ ਦਿੱਤਾ ਮੰਗ ਪੱਤਰ

    ਜਗਰਾਉਂ  ਜੂਨ (ਜਸਵਿੰਦਰ ਸਿੰਘ ਡਾਂਗੀਆ) ਭਾਰਤੀ ਜਨਤਾ ਪਾਰਟੀ ਦਾ ਵਫਦ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਭਾਰਤੀ ਜਨਤਾ ਪਾਰਟੀ ਦੇ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਧਾਨ ਰਮਿੰਦਰ ਸਿੰਘ ਸੰਗੋਵਾਲ, …

    ਲੁਧਿਆਣਾ ਉੱਪ ਚੋਣ ‘ਚ ਵੱਡੀ ਲੀਡ ਨਾਲ ਜਿੱਤੇਗੀ ‘ ਆਪ ‘ : ਗੁਰਪ੍ਰੀਤ ਕੰਡਾ 

    ਅੰਮ੍ਰਿਤਸਰ15 ਜੂਨ ( ਦਿਨੇਸ਼ ਸੋਨੀ)ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲਾ ਲੁਧਿਆਣਾ ਹਲਕਾ ਪੱਛਮੀ ਤੋਂ ਉੱਪ ਚੋਣ ਲੜ ਰਹੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਲੋਕਾਂ ਦੇ ਸਹਿਯੋਗ ਨਾਲ…

    ਹਰ ਇਨਸਾਨ ਨੂੰ ਖੂਨ ਦਾਨ ਕਰਨ ਲਈ ਹਮੇਸ਼ਾ ਤਿਆਰ ਰਹਿਣ ਦਾ ਪ੍ਰਣ ਕਰਨਾ ਚਾਹੀਦਾ ਹੈ – ਸੀਐਮਓ ਡਾ ਸੰਜੇ ਗੋਇਲ 

    ਨਾਭਾ 15 ਜੂਨ (ਰਮਨ ਭਾਟੀਆ) ਦੁਨੀਆਂ ਵਿੱਚ ਦਾਨ ਬਹੁਤ ਢੰਗ ਤਰੀਕਿਆਂ ਨਾਲ ਕੀਤਾ ਜਾਂਦਾ ਹੈ ਜਿਨਾਂ ਵਿੱਚੋਂ ਇੱਕ ਇਨਸਾਨ ਵੱਲੋਂ ਦੂਸਰੇ ਇਨਸਾਨ ਨੂੰ ਆਪਣੇ ਸਰੀਰ ਦਾ ਵਿੱਚੋਂ ਖੂਨ ਦਾਨ ਦੇਣ…

    ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਪ੍ਰੋਗਰਾਮ ਇੱਕ ਰੁੱਖ ਮਾਂ ਦੇ ਨਾਮ ਤਹਿਤ ਭਾਜਪਾ ਸਾਥੀਆਂ ਨੇ ਲਾਇਆ ਪੌਦਾ*

    ਕੋਟਕਪੂਰਾ, ਜੂਨ (ਟਿੰਕੂ ਕੁਮਾਰ) :- ਅੱਜ ਭਾਰਤੀ ਜਨਤਾ ਪਾਰਟੀ ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਚੱਲ ਰਹੇ ਪ੍ਰੋਗਰਾਮ ਇੱਕ ਰੁੱਖ ਮਾਂ ਦੇ ਨਾਮ ’ਤੇ ਤਹਿਤ ਅੱਜ ਜਿਲ੍ਹਾ ਪ੍ਰਧਾਨ…

    ਸੜਕ ਹਾਦਸੇ ‘ਚ ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਮੌਤ 

    ਸ੍ਰੀ ਮੁਕਤਸਰ ਸਾਹਿਬ,  ਜੂਨ ( ਮਨਪ੍ਰੀਤ ਮੋਨੂੰ  ) ਸੀਨੀਅਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਉਹ ਪੱਤਰਕਾਰਤਾ ਤੋਂ ਇਲਾਵਾ ਲੰਮੇ ਸਮੇਂ ਤੋਂ ਸੱਭਿਆਚਾਰਕ ਅਤੇ ਸਮਾਜ…