Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਡਿਪਟੀ ਮੈਡੀਕਲ ਕਮਿਸ਼ਨਰ ਡਾ. ਬੰਦਨਾ ਬਾਂਸਲ ਨੂੰ ਸਟਾਫ਼ ਵੱਲੋਂ ਦਿੱਤੀ ਗਈ ਵਿਦਾਇਗੀ ਪਾਰਟੀ

    ਸ਼੍ਰੀ ਮੁਕਤਸਰ ਸਾਹਿਬ, 11 ਜੂਨ ()-ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੂੰ ਸਵੈਇੱਛਕ ਸੇਵਾ ਮੁਕਤ ਹੋਣ ਉਪਰੰਤ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ…

    ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ 13 ਜੂਨ ਸ਼ੁੱਕਰਵਾਰ ਨੂੰ

    ਸ੍ਰੀ ਮੁਕਤਸਰ ਸਾਹਿਬ, 11 ਜੂਨ ()- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਇਸ ਵਾਰ ਸ਼ਨੀਵਾਰ ਦੀ ਬਜਾਏ 13 ਜੂਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ)…

    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ

    ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ) :- ਜੈਤੋ ਨੇੜਲੇ ਪਿੰਡ ਚੈਨਾ ਨੇੜੇ ਦਿਨ ਦਿਹਾੜੇ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਸਵਾਰ 24 ਸਾਲਾ ਨੌਜਵਾਨ ਅਜੇਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਦੀ ਦਰਦਨਾਕ ਮੌਤ…

    ਫਰੀਦਕੋਟ ’ਚ ਮੱਠੀ ਰਫਤਾਰ ਨਾਲ ਪਾਈਪਾਂ ਪਾਉਣ ਦੇ ਕੰਮ ਕਾਰਨ ਦੁਕਾਨਦਾਰ ਪ੍ਰੇਸ਼ਾਨ!

    ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ) :- ਫ਼ਰੀਦਕੋਟ ਦੇ ਭਾਈ ਘਨੱਈਆ ਚੌਂਕ ਸਮੇਤ ਨੇੜਲੇ ਇਲਾਕੇ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਕੰਮ…

    ਐਕਸਪਾਇਰ ਮਿਤੀ ਦੇ ਸਿਲੰਡਰ ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਦੀ ਲਾਪ੍ਰਵਾਹੀ ਜਾਂ ਨਲਾਇਕੀ।

    ਫਿਰੋਜ਼ਪੁਰ 10 ਜੂਨ (ਅਸ਼ੋਕ ਭਾਰਦਵਾਜ) ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਜੋ ਕਿ ਆਪਣੀਆਂ ਨਕਾਮੀਆਂ ਨੂੰ ਲੈ ਕੇ ਹਮੇਸ਼ਾ ਹੀ ਅਖਬਾਰਾਂ ਦੀਆਂ ਸੁਰਖੀਆਂ ਚ ਛਾਇਆ ਰਹਿੰਦਾ ਹੈ। ਆਏ ਦਿਨ ਕੋਈ ਨਾ ਕੋਈ…

     ਐਸ.ਐਸ.ਪੀ ਫਰੀਦਕੋਟ ਵੱਲੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ/ਵਿਕਰੀ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੀਲੇ ਪਦਾਰਥਾਂ ਉੱਪਰ ਪੂਰੀ ਤਰ੍ਹਾ ਰੋਕ ਲਗਾਈ ਜਾ ਸਕੇ 

    ਫਰੀਦਕੋਟ 10 ਜੂਨ 2025(ਗੁਰਦੀਪ ਸਿੰਘ ਢਿੱਲੋਂ) ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਡੀ.ਜੀ.ਪੀ…

    ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਹੋਏ ਸਵੈਇੱਛਕ ਸੇਵਾਮੁਕਤ:-

    ਸ੍ਰੀ ਮੁਕਤਸਰ ਸਾਹਿਬ, 10 ਜੂਨ (ਮਨਜੀਤ ਸਿੱਧੂ):- ਡਾ ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਨੂੰ ਸਵੈਇੱਛਕ ਸੇਵਾ ਮੁਕਤ ਹੋਣ ਉਪਰੰਤ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ…

    ਪਲਾਹੀ ਤੋਂ ਫਗਵਾੜਾ ਤੱਕ ਜਾਂਦੀ ਸੜਕ ਦੀ ਹਾਲਤ ਖ਼ਸਤਾ ਹੋਣ ਕਾਰਨ ਰਾਹਗੀਰ ਪ੍ਰੇਸ਼ਾਨ

    ਫਗਵਾੜਾ, 10 ਜੂਨ ( ਪ੍ਰੀਤੀ)-ਤਿੰਨ ਜ਼ਿਲਿਆਂ ਨੂੰ ਜੋੜਨ ਵਾਲੀ ਪਲਾਹੀ ਤੋਂ ਫਗਵਾੜਾ ਤੱਕ ਸੜਕ ਦੀ ਹਾਲਤ ਇੰਨੀ ਖਸਤਾ ਹੈ ਕਿ ਇੱਥੋਂ ਹੁਣ ਸਾਈਕਲ ‘ਤੇ ਵੀ ਲੰਘਣਾ ਔਖਾ ਹੋ ਗਿਆ ਹੈ…

    ਅੱਤਵਾਦੀ ਤਾਕਤਾਂ ਖਿਲਾਫ਼ ਸਖ਼ਤ ਤੋਂ ਸਖ਼ਤ ਫੌਜੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ ਭਾਰਤ : ਗੁਲਾਬ ਚੰਦ ਕਟਾਰੀਆ

    ਫਗਵਾੜਾ, 10ਜੂਨ( ਪ੍ਰੀਤ ਕੌਰ ਪ੍ਰੀਤੀ ) : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਓਪਰੇਸ਼ਨ ਸਿੰਧੂਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਾਕਿਸਤਾਨ ਨੂੰ ਪਹਿਲਗਾਮ ਦੀ…

    ਭੁੱਲਾਰਾਈ ਇਲਾਕੇ ‘ਚ ਨਿਊ ਅਰਬਨ ਅਸਟੇਟ ਪ੍ਰੋਜੈਕਟ ਨੂੰ ਲੈ ਕੇ ਪਿੰਡ ਵਾਸੀਆਂ ‘ਚ ਰੋਸ-ਸਰਪੰਚ ਰਜਤ ਭਨੋਟ

    ਫਗਵਾੜਾ 10 ਜੂਨ (ਪ੍ਰੀਤ ਕੋਰ ਪ੍ਰੀਤੀ) ਜਲੰਧਰ ਵਿਕਾਸ ਅਥਾਰਟੀ ਵੱਲੋਂ ਫਗਵਾੜਾ ਦੇ ਭੁੱਲਾਰਾਈ ਇਲਾਕੇ ਵਿੱਚ ਨਿਊ ਅਰਬਨ ਅਸਟੇਟ ਪ੍ਰੋਜੈਕਟ ਤਹਿਤ ਦੋ ਸੌ ਏਕੜ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਪ੍ਰਤੀ ਨਾਰਾਜ਼ਗੀ…