Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਪਾਰਾ 45 ਡਿਗਰੀ ਤੋਂ ਪਾਰ ਮਜ਼ਦੂਰਾਂ ਤੇ ਕਿਸਾਨਾਂ ਲਈ ਵਧੀਆ ਮੁਸ਼ਕਲਾਂ ਕੜਕਦੀ ਧੁੱਪ ਚ ਝੋਨਾ ਲਾਉਣ ਹੋਇਆ ਔਖਾ :ਸਵਰਨ, ਜਸਵੰਤ, ਬਲਤੇਜ 

    ਭੁੱਚੋ ਮੰਡੀ ਨਥਾਣਾ 10 ਜੂਨ (ਹਰਬੰਸ ਸਿੰਘ ਭੋਲਾ) ਲੋਕਾਂ ਦੀ ਸੋਚ ਤੋ ਵੱਧ ਬੇਤਹਾਸ਼ਾ ਪੈ ਰਹੀ ਗਰਮੀ ਨੇ ਆਪਣੇ ਰੋਜ਼ ਮ੍ਹਹਰਾ ਦੇ ਕੰਮਾ ਤੇ ਜਾਣ  ਤੇ ਘਰਾਂ ਵਿੱਚ ਰਹਿਣ ਲਈ…

    ਪਿੰਡ ਹੰਬੋਵਾਲ ਦੀ ਸਰਕਾਰੀ ਜ਼ਮੀਨ ਤੇ ਬੋਲੀ ਨੇ ਤੋੜੇ ਰਿਕਾਰਡ, 6 ਏਕੜ ਦੀ ਬੋਲੀ ਇਕ ਲੱਖ ਰੁਪਏ ਤੋਂ ਵੱਧ ਹੋਈ 

    ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਅਜਿਹੀ ਹੀ ਉਦਾਹਰਣ ਮਿਲੀ ਮਾਛੀਵਾੜਾ ਬਲਾਕ ਦੇ ਪਿੰਡ ਹੰਬੋ ਵਾਲ ਤੋਂ ਜਿੱਥੇ ਪੰਚਾਇਤੀ ਜਮੀਨ ਦੀ ਬੋਲੀ ਨੇ ਪਿਛਲੇ ਸਾਲਾ ਦੇ ਸਾਰੇ ਰਿਕਾਰਡ ਤੋੜ ਦਿੱਤੇ।…

    ਭਾਸ਼ਾ ਵਿਭਾਗ ਦੇ ਕੁਇਜ਼ ਮੁਕਾਬਲੇ ‘ਚ ਭਾਗ ਲੈਣ ਲਈ ਵਿਦਿਆਰਥੀਆਂ ਤੋਂ ਐਂਟਰੀਆਂ ਦੀ ਮੰਗ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ,…

    ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਵਾਤਾਵਰਨ ਨੂੰ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਾਹਿਤ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਂਵਾ ਅਥਾਰਟੀ ਸ਼੍ਰੀ…

    ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ”ਤਹਿਤ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈੰਪ ਲਾਏ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਕ੍ਰਿਸ਼ੀ ਵਿਗਆਨ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਤਿੰਨ ਵੱਖ-ਵੱਖ…

    ਹਲਕੇ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

    ਮਲੋਟ, 10 ਜੂਨ ()- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ…

    ਪਿੰਡ ਗੁਰੂਸਰ ਦੇ ਪਰਿਵਾਰ ਨੇ ਨਿਗਲਿਆ ਜ਼ਹਿਰ, ਨੌਜਵਾਨ ਦੀ ਮੌਤ, ਮਾਤਾ ਪਿਤਾ ਦੀ ਹਾਲਤ ਨਾਜੁਕ

    ਗਿੱਦੜਬਾਹਾ, 10 ਜੂਨ (ਮਨੀਸ਼ ਚਾਵਲਾ) – ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਬੀਤੀ ਰਾਤ ਇਕ ਪਰਿਵਾਰ ਵੱਲੋਂ ਕੋਈ ਜਹਿਰਲੀ ਚੀਜ਼ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਮਾਮਲੇ ਵਿਚ…

    ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ ਲਗਾਤਾਰ ਗਤੀਵਿਧੀਆਂ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

    ਸ਼੍ਰੀ ਮੁਕਤਸਰ ਸਾਹਿਬ, 10 ਜੂਨ ()- ਸਿਹਤ ਵਿਭਾਗ ਵਲੋਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ…

    ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਵਿੱਢੀਆਂ ਤਿਆਰੀਆਂ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਦੇ ਫੈਸਲੇ ਅਨੁਸਾਰ 16 ਜੂਨ ਦੇ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਲਈ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ…

    ਸ੍ਰੀ ਮੁਕਤਸਰ ਸਾਹਿਬ ਵਿੱਚ ਸਮੈਮ ਸਕੀਮ ਅਧੀਨ ਖੇਤੀ ਮਸ਼ੀਨਰੀ ਦਾ ਕੱਢਿਆ ਡਰਾਅ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਸਮੈਮ ਸਕੀਮ ਸਾਲ 2025-26 ਅਧੀਨ ਕਿਸਾਨਾਂ ਵੱਲੋਂ ਖੇਤੀ ਵਿਭਿੰਨਤਾ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਡਿਪਟੀ ਕਮਿਸ਼ਨਰ…