Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਬੱਚਿਆਂ ਦੇ ਵਿਕਾਸ ਤੇ ਸੁਰੱਖਿਆ ਲਈ ਠੋਸ ਨੀਤੀਆਂ ਬਣਾ ਕੇ ਲਾਗੂ ਕਰਨ ਦੀ ਲੋੜ

    ਸ਼੍ਰੀ ਮੁਕਤਸਰ ਸਾਹਿਬ, 10 ਜੂਨ (ਗੁਰਮੀਤ ਕੁਮਾਰ)- ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਹੱਕਾਂ ਪ੍ਰਤੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਹਰ ਸਾਲ ਨਵੰਬਰ ਮਹੀਨੇ ਬਾਲ ਦਿਵਸ ਮਨਾਇਆ ਜਾਂਦਾ ਹੈ। ਕਿਉਂਕਿ…

    ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

    ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ…

    ਖਿਦਰਾਣਾ ਕਾਰ ਚਾਲਕ ਸੇਵਾ ਸੁਸਾਇਟੀ ਦੀ ਮੀਟਿੰਗ ਵਿੱਚ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

    ਸ਼੍ਰੀ ਮੁਕਤਸਰ ਸਾਹਿਬ, 10 ਜੂਨ ()- ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰ 4778 ਆਪਣੇ ਕਿੱਤੇ ਮੁਤਾਬਕ ਕੰਮ ਸਮਰਪਿਤ ਭਾਵਨਾ ਨਾਲ ਕੰਮ ਕਰਦੀ ਹੈ। ਸਮਾਜ ਭਲਾਈ ਦੇ ਕਾਰਜਾਂ…

    ਕਾਂਗਰਸ ਪਾਰਟੀ ਵੱਲੋਂ ਭਿੰਦਰ ਸ਼ਰਮਾ ਨੂੰ ਲਾਇਆ ਗਿਆ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਕੋਆਰਟੀਨੇਟਰ

    ਸ੍ਰੀ ਮੁਕਤਸਰ ਸਾਹਿਬ, 10 ਜੂਨ () – ਕਾਂਗਰਸ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਭਿੰਦਰ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਕੋ ਆਰਡੀਨੇਟਰ ਲਗਾਇਆ ਗਿਆ ਹੈ। ਉਨਾਂ ਦੀ…

    ਭਾਰਤ ਵਿਕਾਸ ਪਰਿਸ਼ਦ ਸ਼ਾਖਾ ਮਾਛੀਵਾੜਾ ਵੱਲੋਂ ਛਬੀਲ ਲਗਾ ਕੇ ਆਪਣੇ ਕੰਮਾਂ ਦੀ ਕੀਤੀ ਸ਼ੁਰੂਆਤ 

    ਮਾਛੀਵਾੜਾ ਸਾਹਿਬ 9 ਜੂਨ (ਸੁੱਚਾ ਬੰਗੜ )ਭਾਰਤ ਵਿਕਾਸ ਪਰਿਸ਼ਦ ਸ਼ਾਖਾ ਮਾਛੀਵਾੜਾ ਸਾਹਿਬ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼ਾਖਾ ਦੇ ਪ੍ਰਧਾਨ ਰਾਜੇਸ਼ ਲੀਹਲ, ਜਸਵੀਰ…

    ਲੁਧਿਆਣੇ ਦੀ ਫਿਜ਼ਾ ਚ ਗੂੰਜੇਗੀ ਪੂਰਾਣੀ ਪੈਨਸ਼ਨ ਬਹਾਲੀ ਦੀ ਮੰਗ

    ਸ਼੍ਰੀ ਮੁਕਤਸਰ ਸਾਹਿਬ, 8 ਜੂਨ ( ਮਨਪ੍ਰੀਤ ਮੋਨੂੰ ) – ਲੁਧਿਆਣਾ ਜਿਮਨੀ ਚੋਣਾਂ ਵਿੱਚ ਜਿੱਥੇ ਇੱਕ ਪਾਸੇ ਸਰਕਾਰ ਦੀ ਸਮੁੱਚੀ ਲੀਡਰਸ਼ਿਪ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ,…

    *ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਹਰਾ ਪੈਣ ਕਦੋਂ ਚੱਲੇਗਾ*

    ਫਿਰੋਜ਼ਪੁਰ 9 ਜੂਨ (ਅਸ਼ੋਕ ਭਾਰਦਵਾਜ) ਸਾਲ 2022 ਵਿੱਚ ਆਪ ਪਾਰਟੀ ਬਣਨ ਤੋਂ ਬਾਅਦ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਹੁੰ ਚੁੱਕਣ ਤੋਂ ਬਾਅਦ ਪੰਜਾਬ ਦੀ ਆਪ ਸਰਕਾਰ ਨੇ ਭਗਤ ਸਿੰਘ…

    “ਫਕੀਰੀ” ਗੀਤ ਨੇ ਪਖੰਡੀ ਲੋਕਾਂ ਦੀ ਖੋਲੀ ਪੋਲ-ਬਾਬਾ ਗੁਰਵਿੰਦਰ ਸਿੰਘ ਲਾਡੀ 

    ਮਾਛੀਵਾੜਾ ਸਾਹਿਬ 9 ਜੂਨ (ਸੁੱਚਾ ਬੰਗੜ)ਆਏ ਦਿਨ ਕਿਸੇ ਨਾ ਕਿਸੇ ਕਲਾਕਾਰ ਵੱਲੋਂ ਕੋਈ ਨਾ ਕੋਈ ਗਾਣਾ ਰਿਕਾਰਡ ਹੋ ਕੇ ਲੋਕਾਂ ਦੀ ਕਚਹਿਰੀ ਵਿੱਚ ਆਉਂਦਾ ਹੈ ਤਾਂ ਕੋਈ ਨਾ ਕੋਈ ਉਸ…

    ਮਲੋਟ ਏਰੀਏ ਵਿੱਚ ਤਾਪਮਾਨ 46 ਡਿਗਰੀ ਤੱਕ ਪਹੁੰਚਿਆ ਸਾਰੇ ਕੰਮ ਕਾਜ ਹੋਏ ਠੱਪ।

    ਮਲੋਟ 9 ਜੂਨ (ਬਲਕਰਨ ਜਟਾਣਾ ) ਬਾਰਿਸ਼ ਆਉਣ ਨਾਲ ਲੋਕਾਂ ਨੂੰ ਦੋ ਦਿਨ ਗਰਮੀ ਤੋਂ ਰਾਹਤ ਮਿਲੀ ਸੀ ਪਰ ਹੁਣ ਫੇਰ ਗਰਮੀ ਨੇ ਆਪਣਾ ਜਲਵਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ…

    ਪਿੰਡ ਸੋਹਲ ਤੇ ਬਾਬਾ ਸੈਣ ਭਗਤ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਡਿਸਪੈਂਸਰੀ ਦਾ ਰੱਖਿਆ ਨੀਂਹ ਪੱਥਰ 

    ਸਰਾਏ ਅਮਾਨਤ ਖਾਂ/ ਝਬਾਲ, 9 ਜੂਨ ( ਗੁਰਸ਼ਰਨ ਸਿੰਘ ਔਲਖ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਗਾਤਾਰ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਹਲਕਾ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ…