Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਅੱਜ : ਗੁਰਤੇਜ ਸਿੰਘ

    ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ…

    ਅਨੁਸੂਚਿਤ ਜਾਤੀਆਂ ’ਤੇ ਅੱਤਿਆਚਾਰ ਰੋਕਥਾਮ ਐਕਟ ਤਹਿਤ ਜਿਲਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਦਾ ਆਯੋਜਨ

    ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਅਨੁਸੂਚਿਤ ਜਾਤੀਆਂ/ਕਬੀਲਿਆਂ ’ਤੇ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਬਣੀ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਡਾ. ਵਰੁਣ ਕੁਮਾਰ ਪੀ.ਸੀ.ਐੱਸ., ਉਪ-ਮੰਡਲ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਹੋਈ।…

    24 ਦਿਨਾ ਬਾਅਦ ਵੀ ਪੀੜਤ ਪਰਿਵਾਰ ਅਗਨੀਵੀਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਤੋਂ ਇਨਕਾਰੀ

    ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਭਾਵੇਂ ਕੇਂਦਰ ਦੀ ਮੋਦੀ ਸਰਕਾਰ ਦੀ ਅਗਨੀਵੀਰ ਸਕੀਮ ਦਾ ਰੱਜ ਕੇ ਵਿਰੋਧ ਹੋਇਆ ਪਰ ਬੇਰੁਜਗਾਰੀ ਦੇ ਚੱਲਦਿਆਂ ਨੌਜਵਾਨਾ ਵਲੋਂ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ…

    ਕੀੜੇਮਾਰ ਦਵਾਈਆਂ ਦੀ ਦੁਕਾਨਾਂ ਅਤੇ ਬਾਜਾਖਾਨਾ ਬਹੁ-ਮੰਤਵੀ ਸੇਵਾ ਸਭਾ ਦੀ ਚੈਕਿੰਗ

    ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਕਿਸਾਨਾਂ ਨੂੰ ਮਿਆਰੀ ਖਾਦ ਅਤੇ ਕੀੜੇਮਾਰ ਦਵਾਈਆਂ…

    ਮੋਦੀ ਸਰਕਾਰ ਅਪ੍ਰੇਸ਼ਨ ਸਿੰਧੂਰ ਦੇ ਨਾਮ ’ਤੇ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰੇ : ਕਾਮਰੇਡ ਹਰਦੇਵ ਅਰਸ਼ੀ

    ਕੋਟਕਪੂਰਾ,  ਜੂਨ (ਟਿੰਕੂ ਕੁਮਾਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਸੌੜੇ ਸਿਆਸੀ ਹਿੱਤਾਂ ਲਈ ਲਗਾਤਾਰ ਅਪ੍ਰੇਸ਼ਨ ਸਿੰਧੂਰ ਦਾ ਰਾਗ ਅਲਾਪਣ ਤੇ ਮੁੜ ਜੰਗੀ ਮਾਹੌਲ ਸਿਰਜਣ ਲਈ ਯਤਨਸ਼ੀਲ ਹਨ, ਸਭ…

    ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਰਤੇ ਜਾ ਰਹੇ ਸਿੰਗਲ ਯੂਜ ਪਲਾਸਟਿਕ ਦੇ ਲਿਫਾਫੇ

    ਸ਼੍ਰੀ ਮੁਕਤਸਰ ਸਾਹਿਬ, ਜੂਨ (ਗੁੁਰਮੀਤ ਕੁਮਾਰ)-ਭਾਵੇਂ ਕੇਂਦਰ ਸਰਕਾਰ ਵਲੋਂ ਸਿੰਗਲ ਯੂਜ ਪਲਾਸਟਿਕ ’ਤੇ ਰੋਕ ਲਗਾਈ ਹੈ, ਪਰ ਇਸ ਦੇ ਬਾਵਜੂਦ ਲੋਕ ਪਲਾਸਟਿਕ ਦੇ ਲਿਫਾਫਿਆਂ ਦਾ ਲਗਤਾਰ ਪ੍ਰਯੋਗ ਕਰ ਰਹੇ ਹਨ।…

    ਭੁੱਚੋ ਮੰਡੀ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ 

    ਭੁੱਚੋ ਮੰਡੀ ਨਥਾਣਾ ਜੂਨ (ਹਰਬੰਸ ਸਿੰਘ ਭੋਲਾ ) ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਭੁੱਚੋ ਮੰਡੀ ਦਾ ਦੌਰਾ ਕਰਕੇ ਲੋਕਾਂ ਨੂੰ ਦਰਪੇਸ਼ ਆ ਰਹੀਆ ਸੱਮਸਿਆਵਾਂ ਬਾਰੇ ਜਾਣਕਾਰੀ ਲਈ। ਨਗਰ ਕੌਂਸਲ…

    ਝੂਠੇ ਨਰੇਗਾ ਜੋਬ ਕਾਰਡ ਵਿਦੇਸ਼ੀ ਪਰਿਵਾਰਾਂ ਨਾਲ ਸੰਬੰਧਿਤ  ਬਣਾਉਣ ਤੇ ਸਰਪੰਚ ਕਲੇਰ ਉੱਪਰ ਲੱਗੇ ਦੋਸ਼

     ਅੰਮ੍ਰਿਤਸਰ  ਜੂਨ( ਦਿਨੇਸ਼ ਸੋਨੀ) ਹਲਕਾ ਰਾਜਾ ਸਾਂਸੀ ਅਧੀਨ ਗ੍ਰਾਮ ਪੰਚਾਇਤ ਪਿੰਡ ਕਲੇਰ ਰਾਮ ਤੀਰਥ ਲੋੜਵੰਦ ਪਰਿਵਾਰਾਂ ਨੂੰ ਛੱਡ ਦਿਆਂ ਜ਼ਿਮੀਦਾਰ ਪਰਿਵਾਰਾਂ ਦੇ ਜੋਬ ਕਾਰਡ ਨਰੇਗਾ ਬਣਨ ਦਾ ਮਾਮਲਾ ਸਾਹਮਣੇ ਆਇਆ…

    ਪੱਤਰਕਾਰਾਂ ਵਲੋਂ ਪ੍ਰੈੱਸ ਕਲੱਬ ਕਪੂਰਥਲਾ ਦਾ ਗਠਨ

    ਕਪੂਰਥਲਾ,  ਜੂਨ ( ਕੌੜਾ )-ਪ੍ਰੈੱਸ ਕਲੱਬ ਕਪੂਰਥਲਾ ਦੇ ਗਠਨ ਲਈ ਵੱਖ-ਵੱਖ ਅਖ਼ਬਾਰਾਂ ਦੇ ਇੰਚਾਰਜਾਂ, ਅਖ਼ਬਾਰਾਂ ਤੇ ਵੱਖ-ਵੱਖ ਚੈਨਲਾਂ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰੇ ਉਪਰੰਤ…

    ਦੋਦਾ ਵਿਖੇ ਪੰਥਕ ਅਕਾਲੀ ਲਹਿਰ ਦੇ ਸਮਰਥਨ ਵਿੱਚ ਭਰਵੀਂ ਇਕੱਤਰਤਾ

    ਸ਼੍ਰੀ ਮੁਕਤਸਰ ਸਾਹਿਬ/ਦੋਦਾ, 07 ਜੂਨ ( ਮਨਪ੍ਰੀਤ ਮੋਨੂੰ  )  ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਪਾਤਸ਼ਾਹੀ ਪਹਿਲੀ ਪਿੰਡ ਦੋਦਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੇ ਸਮਰਥਨ…