Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਮਾਸੂਮ ਲੋਕਾਂ ਦੀ ਬੇਰਹਮੀ ਨਾਲ ਹਤਿਆਵਾਂ ਅਮਾਨਵਤਾ ਦੀ ਹੱਦ : ਭਾਜਪਾ ਨੇਤਾ ਗਰੇਵਾਲ 

    ਜੈਤੋ, 23 ਅਪ੍ਰੈਲ ( ਰਘੂਨੰਦਨ ਪਰਾਸ਼ਰ );ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਹਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ ’ਤੇ ਸਖ਼ਤ ਤੇ ਸਾਫ਼ ਸ਼ਬਦਾਂ ਵਿੱਚ ਬਿਆਨ ਜਾਰੀ…

    ਯੂਨੀਵਰਸਿਟੀ ਕਾਲਜ ਜੈਤੋ ਵਿਖੇ ਵਿਦਿਆਰਥਣਾਂ ਨੂੰ ਆਤਮ ਸੁਰੱਖਿਆ ਦੇ ਗੁਰ ਸਿਖਾਏ 

     ਜੈਤੋ, 23 ਅਪ੍ਰੈਲ (ਰਘੂਨੰਦਨ ਪਰਾਸ਼ਰ );ਅਜੋਕੇ ਦੌਰ ਵਿੱਚ ਲੜਕੀਆਂ ਦੀ ਸੁਰੱਖਿਆ ਇੱਕ ਬਹੁਤ ਅਹਿਮ ਮੁੱਦਾ ਹੈ ਜਿਸ ਦੇ ਮੱਦੇ ਨਜ਼ਰ ਸਮਾਜ ਨੂੰ ਸਿਰਫ ਸੋਚਣ ਦੀ ਨਹੀਂ ਸਗੋਂ ਕੁਝ ਕਰਨ ਦੀ…

    ਹਜ਼ਰਤ ਪੀਰ ਬਾਬਾ ਦੁਲ੍ਹੇ ਸ਼ਾਹ ਜੀ ਦੀ ਦਰਗਾਹ ਦੇ ਲੰਗਰ ਹਾਲ ਤੇ 44 ਸੈਕੜੇ ਲੈਂਟਰ ਪਾਇਆ।

    ਫੱਤੂ ਢੀਂਗਾ 20 ਅਪ੍ਰੈਲ ਅਮਨਦੀਪ  ਅੱਜ ਪਿੰਡ ਡਡਵਿੰਡੀ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸ਼ਾਹ ਜੀ ਦੀ ਅਗਵਾਈ ਹੇਠ ਅਤੇ ਸਮੂਹ ਐਨ ਆਰ ਆਈਜ਼ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ…

    ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕੱਤਰਤਾ ਹੋਈ

    ਮਾਛੀਵਾੜਾ ਸਾਹਿਬ 20 ਅਪ੍ਰੈਲ ਸੁੱਚਾ ਬੰਗੜ)ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇੱਕਤਰਤਾ ਪਿੰਡ ਭਮਾਂ ਦੇ ਗੁਰਦੁਆਰਾ ਸਾਹਿਬ ਵਿਖੇ ਕੁਲਦੀਪ ਸਿੰਘ ਸੇਖੋਂ ਸਰਪ੍ਰਸਤ ਬਲਾਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਦੀ ਹਾਜ਼ਰੀ ਚ ਹੋਈ…

    ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ

    ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਮਾਲੇਰਕੋਟਲਾ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਮੁੱਦਈ ਬਲਤੇਜ ਸਿੰਘ ਉਕਤ ਨੂੰ ਕੀਤੀ ਵਟਸਐੱਪ ਕਾਲ ਦੇ ਨੰਬਰਾਂ ਨੂੰ ਟਰੇਡ ਕਰਕੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਅਤੇ ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ ਨੂੰ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ, ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹੋਰ ਅਜਿਹੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿੰਨਾ ਦੀ ਪੁੱਛਗਿੱਛ ਤੋਂ ਅਜਿਹੇ ਹੋਰ ਮੁਕੱਦਮਿਆਂ ਦੇ ਟਰੇਡ ਹੋਣ ਦੀ ਆਸ ਹੈ, ਤਫ਼ਤੀਸ਼ ਜਾਰੀ ਹੈ।…

    ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਨੂੰ ਬੈਰਗਾਮੋ ਵਿਖੇ ਹਾਜਰੀ ਲਗਵਾਉਣਗੇ

    ਰੋਮ( ਇਟਲੀ )20ਅਪ੍ਰੈਲ, ਟੇਕ ਚੰਦ ਜਗਤਪੁਰ -ਅਨੇਕਾਂ ਗੀਤਾਂ ਨਾਲ ਚਰਚਿਤ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਦਿਨ ਐਤਵਾਰ ਨੂੰ ਬੈਰਗਾਮੋ ਵਿਖੇ ਸਮੂੰਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ…

    ਦਾਤਾ ਬੰਦੀ ਛੋੜ ਪਬਲਿਕ ਸਕੂਲ ਨੇ ਮਨਾਇਆ ਫਾਇਰ ਸਰਵਿਸ ਹਫਤਾ

    ਅੰਮ੍ਰਿਤਸਰ ੨੦ ਅਪ੍ਰੈਲ( ਦਿਨੇਸ਼ ਸੋਨੀ )ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਇਲਾਕੇ ਦਾ ਨਾਮਵਰ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਏ.ਡੀ.ਐਫ.ਓ…

    ਸਾਫ ਸੁਥਰੀ ਕਲਮ ਦਾ ਮਾਲਕ ਗੀਤਕਾਰ ਮੰਗਾ ਭਾਗੋਵਾਲ

    ਪੰਜਾਬ ਦੀ ਧਰਤੀ ਤੇ ਅਨੇਕਾਂ ਗਾਇਕਾਂ ਅਤੇ ਗੀਤਕਾਰਾਂ ਨੇ ਆਪਣੀ ਕਲਾ ਰਾਹੀਂ ਦੁਨੀਆਂ ਤੇ ਵੱਖਰੀ ਪਹਿਚਾਣ ਬਣਾਈ ਹੈ। ਬੇਸ਼ੱਕ ਅਜੋਕੀ ਗਾਇਕੀ ਕਾਫੀ ਗੰਧਲੀ ਬਣਦੀ ਜਾ ਰਹੀ ਹੈ ਪ੍ਰੰਤੂ ਫਿਰ ਵੀ…

    ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਜਿਗਰ ਦਿਵਸ ਮਨਾਇਆ

    ਮਾਛੀਵਾੜਾ ਸਾਹਿਬ 20 ਅਪ੍ਰੈਲ (ਸੁੱਚਾ ਬੰਗੜ ) ਸਿਵਲ ਸਰਜਨ ਲੁਧਿਆਣਾ ਦੇ ਡਾਕਟਰ ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਜਸਦੇਵ ਸਿੰਘ ਦੀ ਅਗਵਾਈ ਦੇ…

    ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

    ਸਨੌਰ 20 ਅਪ੍ਰੈਲ – ਸਨੌਰ ਹਲਕੇ ਦੇ ਵਿਧਾਇਕ  ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ।  ਉਹਨਾਂ ਕਿਹਾ…