Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਦਲਿਤ ਸੰਗਠਨ ਅੰਬੇਡਕਰ ਸਮਾਜ ਬਾਬਾ ਸਾਹਿਬ ਦਾ ਮਨਾਇਆ ਜਨਮ ਦਿਨ

    ਅੰਮ੍ਰਿਤਸਰ 21ਅਪ੍ਰੈਲ (      ) ਦਲਿਤ ਸੰਗਠਨ ਅੰਬੇਡਕਰ ਸਮਾਜ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ ਇਸ ਮੌਕੇ ਧੂਣਾ ਸਾਹਿਬ ਟਰਸਟ ਤੇ ਚੇਅਰਮੈਨ ਓਮ…

    ਔੜ ਚਰਚ ’ਚ ਧੂਮਧਾਮ ਨਾਲ ਮਨਾਇਆ ‘ਈਸਟਰ ਡੇਅ’

    ਅੰਮ੍ਰਿਤਸਰ, 21 ਅਪ੍ਰੈਲ (ਦਿਨੇਸ਼ ਸੋਨੀ)-ਪੂਰੇ ਵਿਸ਼ਵ ਵਿਚ ਮਨਾਏ ਜਾਣ ਵਾਲਾ ‘ਈਸਟਰ ਡੇਅ’ ਔੜ ਸਥਿਤ  ‘ਦਾ ਚਰਚ ਆਫ ਸਲਵੇਸ਼ਨ, ਹਿਲਿੰਗ ਐਂਡ ਪ੍ਰੋਫੈਸੀ’ ਚਰਚ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਪਵਿੱਤਰ…

    20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਜੈਤੋ, 21 ਅਪ੍ਰੈਲ (ਰਘੂਨੰਦਨ ਪਰਾਸ਼ਰ ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ…

    ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ ।

    ਫਰੀਦਕੋਟ 21 ਅਪ੍ਰੈਲ (ਵਿਪਨ ਮਿੱਤਲ) ਭਗਵਾਨ ਪਰਸ਼ੂ ਰਾਮ ਜੈਯੰਤੀ ਮਨਾਉਣ ਸਬੰਧੀ ਭਗਵਾਨ ਪਰਸ਼ੂਰਾਮ ਮੰਦਰ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਬ੍ਰਾਹਮਣ ਸਭਾ ਦੀ ਮੀਟਿੰਗ ਹੋਈ । ਇਹ ਮੀਟਿੰਗ ਬ੍ਰਾਹਮਣ ਸਭਾ ਰਜਿ ਫਰੀਦਕੋਟ…

    ਪੰਜਾਬ ਦਾ ਬਹੁਪੱਖੀ ਕਲਾਕਾਰ ‘ਮਹਿੰਦਰ ਜਲੰਧਰੀ’

    ਅਰਬ ਦੇਸ਼ਾਂ ਵਿਚ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਦਾ ਬਹੁਪੱਖੀ ਰਤਨ ਪੰਜਾਬੀ ਮਨੋਰੰਜਨ ਦੀ ਅਜੋਕੀ ਦੁਨੀਆਂ ਵਿੱਚ ਬਹੁਤ ਘੱਟ ਨਾਮ ਮਹਿੰਦਰ ਜਲੰਧਰੀ ਜਿੰਨੇ ਚਮਕਦੇ ਹਨ। ਮਹਿੰਦਰ ਜਲੰਧਰੀ ਪਿੰਡ ਪਚਰੰਗਾ ਜ਼ਿਲ੍ਹਾ ਜਲੰਧਰ…

    ਈਦ ਮਿਲਣ ਕਮ ਆਪਸੀ ਭਾਈਚਾਰਕ ਏਕਤਾ ਪ੍ਰੋਗਰਾਮ ਯਾਦਗਾਰੀ ਹੋਰ ਨਿਬੜਿਆ

    ਮਾਲੇਰਕੋਟਲਾ 21 ਅਪ੍ਰੈਲ (ਬੋਪਾਰਾਏ) ਸਾਫ ਨੀਅਤ ਅਤੇ ਇਕ ਦੂਜੇ ਦੇ ਦੁੱਖ ਸੁੱਖ ਚ ਸਾਥ ਦੇਣ ਵਾਲੇ ਸਮਾਜ ਦੇ ਸਭ ਤੋਂ ਉੱਤਮ ਇਨਸਾਨ ਹੁੰਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਾਜੀ ਮੁਹੰਮਦ…

    *ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੋਪ ਫਰਾਂਸਿਸ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟਾਈ*

    ਜੈਤੋ,21 ਅਪ੍ਰੈਲ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੋਪ ਫਰਾਂਸਿਸ ਦੇ ਚਲਾਣੇ ’ਤੇ ਸੰਵੇਦਨਾ ਪ੍ਰਗਟ ਕਰਦਿਆਂ ਕ੍ਰਿਸ਼ਚਨ ਭਾਈਚਾਰੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ…

    ਸਰਕਾਰੀ ਪ੍ਰਾਇਮਰੀ ਸਕੂਲ ਦਾਨੇਵਾਲਾ ਸੱਤਕੋਸੀ ਵਿਖੇ ਰੱਖਿਆਂ ਗਿਆ ਮੇਨ ਗੇਟ ਦਾ ਨੀਂਹ ਪੱਥਰ

    ਪੱਟੀ ਸਦੀਕ, 21 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਸਰਕਾਰੀ ਪ੍ਰਾਇਮਰੀ ਸਕੂਲ ਦਾਨੇਵਾਲਾ ਸੱਤਕੋਸੀ ਵਿਖੇ ਚਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਕੂਲ ਦੇ ਮੇਨ ਗੇਟ ਦਾ ਨੀਂਹ ਪੱਥਰ ਪਿੰਡ ਦਾਨੇਵਾਲਾ ਸੱਤਕੋਸੀ…

    ਸਾਨੂੰ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ- ਸਿੱਧੂਪੁਰ

    ਬੱਸੀ ਪਠਾਣਾ, 21 ਅਪ੍ਰੈਲ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਵੱਲੋ ਜਿਥੇ ਦੇਸ਼ ਭਰ ਅੰਦਰ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ ਉਥੇ…

    ਬਹਾਵਲਪੁਰ ਬਰਾਦਰੀ ਮਹਾਸੰਘ ਨੇ ਲਗਾਇਆ 25ਵਾ ਮੁਫਤ ਖੂਨ ਜਾਚ ਕੈਂਪ

    ਬੱਸੀ ਪਠਾਣਾ, 21 ਅਪ੍ਰੈਲ (ਉਦੇ ਧੀਮਾਨ):  ਬਹਾਵਲਪੁਰ ਬਰਾਦਰੀ ਮਹਾਸੰਘ(ਰਜਿ ) ਬਸੀ ਪਠਾਣਾ ਵਲੋ ਨਰਿੰਦਰ ਲੈਬੋਰੇਟਰੀ ਖਾਲਸਾ ਸਕੂਲ ਚੋਕ ਵਿਖੇ ਬਾਬਾ ਬੁੱਧ ਦਾਸ ਜੀ ਨੂੰ ਸਮਰਪਿਤ 25ਵਾ ਮੁਫਤ ਖੂਨ ਜਾਚ ਕੈਂਪ…