Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 31 ਲੱਖ ਰੁਪੈ ਦੀ ਲਾਗਤ ਨਾਲ 6 ਸਕੂਲਾਂ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ

    ਕਪੂਰਥਲਾ, 21ਅਪ੍ਰੈਲ (ਕੌੜਾ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਮੁਹਿੰਮ ਵਿੱਚ 5 ਹੋਰ ਸਰਕਾਰੀ ਸਕੂਲਾਂ ਅੰਦਰ 26 ਲੱਖ ਰੁਪੈ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ…

    ਅਰਜੀਆਂ ਆਨਲਾਇਨ 12 ਮਈ ਸ਼ਾਮ 5 ਵਜੇ ਤੱਕ ਜਮਾ ਕਰਵਾਈ ਜਾ ਸਕਦੀਆਂ ਹਨ

    ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਸਦਕਾ ਰਾਜ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੁੰਦ ਸਾੜਨ ਨੂੰ ਰੋਕਣ ਲਈ ਕ੍ਰਾਪ ਰੈਜ਼ੀਡੂ ਮੈਨੇਜਮੈਂਟ (ਸੀ…

    ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਸ. ਹਰਦੀਪ ਸਿੰਘ ਡਿੰਪੀ ਢਿੱਲੋਂ

    ਗਿੱਦੜਬਾਹਾ, 21 ਅਪ੍ਰੈਲ  ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ…

    ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

    ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ…

    ਇਕਬਾਲ ਸਿੰਘ ਸਹੋਤਾ ਬਣਾਏ ਗਏ IAWC ਰਾਜਸਥਾਨ ਸਾਹਿਤ ਤੇ ਭਾਸ਼ਾ ਸੈੱਲ ਦੇ ਸੂਬਾ ਪ੍ਰਧਾਨ:ਜਸਵੀਰ ਸ਼ਰਮਾ ਦੱਦਾਹੂਰ

    ਹਨੂੰਮਾਨਗੜ੍ਹ, 21 ਅਪ੍ਰੈਲ ( ਮਨਪ੍ਰੀਤ ਮੋਨੂੰ  ) — ਪੰਜਾਬੀ ਮਾਂ ਬੋਲੀ ਅਤੇ ਸਾਹਿਤਕ ਚੇਤਨਾ ਨੂੰ ਸਮਰਪਿਤ ਲੇਖਕ ਅਤੇ ਕਵੀ ਇਕਬਾਲ ਸਿੰਘ ਸਹੋਤਾ ਨੂੰ ਇੰਡਿਕ ਆਰਟਸ ਵੈਲਫੇਅਰ ਕੌਂਸਲ (IAWC) ਵੱਲੋਂ ਰਾਜਸਥਾਨ…

    ਮੁਕਤੀਸਰ ਵੈਲਫੇਅਰ ਕਲੱਬ ਨੇ ਵਾਹਨ ਚਾਲਕਾਂ ਨੂੰ ਫਸਟ ਏਡ ਕਿੱਟਾਂ ਵੰਡੀਆਂ

    ਸ਼੍ਰੀ ਮੁਕਤਸਰ ਸਾਹਿਬ, 21 ਅਪ੍ਰੈਲ ( ਮਨਪ੍ਰੀਤ ਮੋਨੂੰ  )   ਮਾਨਯੋਗ ਏਡੀਜੀਪੀ ਟਰੈਫਿਕ ਅਤੇ ਮਾਨਯੋਗ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਤੇ ਮੁਕਤੀਸਰ ਵੈਲਫੇਅਰ ਕਲੱਬ ਰਜਿਸਟਰ ਨੈਸ਼ਨਲ ਅਵਾਰਡੀ ਸੰਸਥਾ…

    ,, ਨਸ਼ੇੜੀ ਨੂੰ ਕਲਮ ਦੀ ਸਲਾਹ ,,

    ਨਾ ਕਰਿਆ ਕਰ ਨਸ਼ੇ ਮਾਂ ਨੇਂ ਤੈਨੂੰ ਰੀਝਾਂ ਨਾਲ ਪਾਲਿਆ ਏ , ਤੇਰੀਆਂ ਖੁਸ਼ੀਆਂ ਖਾਤਰ ਉਸਨੇ ਆਪਣਾਂ ਪਿੰਡਾ ਅੱਗ ‘ਚ ਬਾਲਿਆ ਏ , ਤੇਰੀ ਪਤਨੀ ਦੀ ਜਵਾਨੀ ਨੂੰ ਤੇਰਾ ਚਿੱਟਾ…

    ਸਿਖਿਆ ਕ੍ਰਾਂਤੀ ਤਹਿਤ ਸਕੂਲੀ ਸਿਖਿਆ ਨੂੰ ਸਮੇਂ ਦੇ ਹਾਣ ਦੀ ਬਣਾਉਣਾ ਮਾਨ ਸਰਕਾਰ ਦਾ ਮੁੱਖ ਉਦੇਸ਼ -ਜਗਦੀਪ ਸਿੰਘ ਕਾਕਾ ਬਰਾੜ

    ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ ( ਮਨਪ੍ਰੀਤ ਮੋਨੂੰ ) ਅੱਜ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਅੰਤਰਗਤ ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ ਅਤੇ ਸਰਕਾਰੀ ਮਿਡਲ ਸਕੂਲ ਬਰੂਹਾਂਵਾਲੀ,ਬਲਾਕ ਮੁਕਤਸਰ-੧ ਵਿਖੇ ਚਾਰਦੀਵਾਰੀ ਦੀ ਰਿਪੇਅਰ ਦੇ…

    ਆਦਰਸ਼ ਸਕੂਲ ਚੌਕੇ ਦੇ ਮਸਲੇ ‘ਤੇ 24 ਅਪ੍ਰੈਲ ਮਾਨਸਾ ਦੀ ਪੁਰਾਣੀ ਦਾਣਾ ਮੰਡੀ ਵਿੱਚ ਇਕੱਠੇ ਹੋ ਕੇ ਸ਼ਹਿਰ ਚ ਮੁਜ਼ਾਹਰਾ ਕਰਨ ਦਾ ਕੀਤਾ ਐਲਾਨ

    ਬਠਿੰਡਾ 19 ਅਪ੍ਰੈਲ(ਐੱਸ ਐੱਸ ਰਾਹੀ): 17 ਅਪ੍ਰੈਲ ਨੂੰ ਪਿੰਡ ਚਾਉਕੇ ਵਿੱਚਮੈਨਜਮੈਂਟ ਖ਼ਿਲਾਫ਼ ਰੋਸ ਰੈਲੀ ਕੱਢੀ ਗਈ ।  18 ਅਪ੍ਰੈਲ ਨੂੰ ਸਵੇਰੇ ਟੀਚਰਾਂ ਅਤੇ ਮਾਪਿਆ ਨੇ ਆਦਰਸ਼ ਸਕੂਲ ਗੇਟ ਦੇ ਨਜ਼ਦੀਕ…

    ਫ਼ੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ ਪੰਜਾਬ ਦਾ ਵਫ਼ਦ ਆਪਣੁਆਂ ਮੰਗਾਂ ਸਬੰਧੀ,ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਐਮ ਐਲ ਏ ਨੂੰ ਮਿਲਿਆ:- ਇੰਜ ਦਲਜੀਤ ਸਿੰਘ ਕੋਹਲੀ

    ਅੰਮ੍ਰਿਤਸਰ 19 ਅਪ੍ਰੈਲ(ਦਿਨੇਸ਼ ਸੋਨੀ ) ਫ਼ੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ (ਪੰਜਾਬ) ਦੇ ਇੰਜ.ਹਰਦੇਵ ਸਿੰਘ ਕਾਹਲੋਂ ਜੀ ਦੇ ਸੁਹਿਰਦ ਯਤਨਾਂ ਸਦਕਾ ਮਾਨਯੋਗ ਐਮ.ਐਲ.ਏ. ਕੁੰਵਰ ਵਿਜੇ ਪ੍ਰਤਾਪ ਸਿੰਘ ਜੀ ਨਾਲ ਉਹਨਾਂ ਦੇ…