ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਹਾਇਤਾ ਮੁਹੱਈਆਂ ਸੈਮੀਨਰ ਕਰਵਾਇਆ ਗਿਆ
ਬਲਕਰਨ ਜਟਾਣਾ 19 ਅਪ੍ਰੈਲ ਮਲੋਟ)ਅੱਜ ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਜਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਵੱਲੋਂ ਸਮਾਜ ਦੇ ਪਿਛੜੇ ਅਤੇ ਕਮਜੋਰ ਵਰਗਾਂ ਦੇ ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਲਈ ਮੁਫ਼ਤ ਕਾਨੂੰਨੀ…
ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
ਬਰਨਾਲਾ/ਧਨੌਲਾ, 19 ਅਪ੍ਰੈਲ (ਸੁਖਰਾਜ ਚਹਿਲ):- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ…
‘ਆਪ’ ਸਰਕਾਰ ਵੱਲੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਛੇੜਿਆ ਯੁੱਧ ਸ਼ਲਾਘਾਯੋਗ ਕਦਮ : ਜਤਿੰਦਰ ਸਿੰਘ ਢੱਲਾ
ਜੈਤੋ ,19 ਅਪ੍ਰੈਲ (ਮਨਜੀਤ ਸਿੰਘ ਢੱਲਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਛੇੜਿਆ ਯੁੱਧ ਸ਼ਲਾਘਾਯੋਗ ਕਦਮ ਹੈ, ਜੋਕਿ ਸੂਬੇ…
ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ
ਹੰਡਿਆਇਆ, 19 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ…
ਅੰਮ੍ਰਿਤਸਰ,ਤਰਨਤਾਰਨ,ਗੁਰਦਾਸਪੁਰ ਅਤੇ ਹੋਸ਼ਿਆਰਪੁਰ ਦੇ ਰਾਈਸ ਮਿੱਲਰਜ਼ ਦੀ ਬੈਠਕ
ਅੰਮ੍ਰਿਤਸਰ, 19 ਅਪ੍ਰੈਲ (ਦਿਨੇਸ਼ ਸੋਨੀ) – ਜ਼ਿਲ੍ਹਾਂ ਅੰਮ੍ਰਿਤਸਰ, ਤਰਨਤਾਰਨ,ਗੁਰਦਾਸਪੁਰ ਅਤੇ ਹੋਸ਼ਿਆਰਪੁਰ ਦੇ ਸਮੂੰਹ ਰਾਈਸ ਮਿੱਲਰਜ ਦੀ ਇੱਕ ਸਾਂਝੀ ਮੀਟਿੰਗ ਰਜਿੰਦਰ ਸਲਵਾਨ ਪ੍ਰਧਾਨ ਅੰਮ੍ਰਿਤਸਰ ਰਾਈਸ ਮਿੱਲਰਜ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਹੋਈ…
‘ਸਿੱਖਿਆ ਕ੍ਰਾਂਤੀ’ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ : ਧਰਮਿੰਦਰ ਪਾਲ ਤੋਤਾ ਨੰਬਰਦਾਰ
ਜੈਤੋ,19 ਅਪ੍ਰੈਲ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ…
ਪੁਲਿਸ ਵੱਲੋਂ ਸ਼ਹਿਰ ਅੰਦਰ ਰਾਤ ਦੇ ਸਮੇਂ ਨਾਕਾ ਬੰਦੀ ਕਰਕੇ ਕੀਤੀ ਗਈ ਸਖ਼ਤ ਚੈੱਕਿੰਗ-
ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ (ਮਨਜੀਤ ਸਿੱਧੂ):- ਜਿਲ੍ਹਾ ਪੁਲਿਸ ਕਪਤਾਨ ਡਾ: ਅਖਿਲ ਚੌਧਰੀ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡੀ.ਐਸ.ਪੀ ਹੈਡਕੁਆਰਟਰ ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਭਾਰੀ ਫੋਰਸ ਸਮੇਤ ਪੁਲਿਸ ਵੱਲੋਂ…
ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਡੀ ਸਫਲਤਾ: ਹਨੀ ਟ੍ਰੈਪ ਰਾਹੀਂ ਵੱਸੂਲੀ ਕਰ ਰਹੇ ਗੈਂਗ ਦਾ ਪਰਦਾਫਾਸ਼, 6 ਮੈਂਬਰ ਗ੍ਰਿਫਤਾਰ-
ਸ਼੍ਰੀ ਮੁਕਤਸਰ ਸਾਹਿਬ, 19 ਅਪ੍ਰੈਲ:- SSP ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਹਨੀ ਟ੍ਰੈਪ ਰਾਹੀਂ ਵੱਸੂਲੀ ਕਰਨ ਵਾਲੇ ਗੈਂਗ ਦਾ ਖੁਲਾਸਾ ਕੀਤਾ…
ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ ਹੇਠ 200 ਦੇ ਕਰੀਬ ਪੁਲਿਸ ਕਰਮਚਾਰੀਆਂ ਦੀਆਂ 8 ਵਿਸ਼ੇਸ਼ ਟੀਮਾਂ ਗਠਿਤ
ਫਰੀਦਕੋਟ 19 ਅਪ੍ਰੈਲ(ਵਿਪਨ ਮਿੱਤਲ):- ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਜੀ ਦੀ ਅਗਵਾਈ ਵਿਚ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ-ਡਵੀਜ਼ਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ…
ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਚ ਕੀਤਾ ਵਾਧਾ – ਵਿਧਾਇਕ ਵਿਜੈ ਸਿੰਗਲਾ
ਭੀਖੀ,19 ਅਪ੍ਰੈਲ ( ਕਮਲ ਜਿੰਦਲ) ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਧੁਨਿਕ ਬਣਾਇਆ…

ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ
ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ
ਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।
ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*
ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ
ਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪ
ਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ
2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤ
ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ
ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*


































































































