Top Tags
    Latest Story
    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼ਤਿੰਨ ਘੰਟੇ ਲਈ ਹੋਇਆ ਟੋਲ ਫਰੀ,  ਲੋਕਾਂ ਨੇ ਲਿਆ ਸੁੱਖ ਦਾ ਸਾਹਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣਜੇ ਵੀ ਟੀ ਟਰੈਵਲ ਏਜੰਟ ਵੱਲੋਂ ਪ੍ਰੈਸ ਕਲੱਬ ਦੇ ਪ੍ਰਧਾਨ ਨੂੰ ਭੇਜੇ ਲੀਗਲ ਨੋਟਿਸ ਦੀ ਦਿ ਡਿਸਟ੍ਰਿਕਟ ਪ੍ਰੈੱਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਕੜੇ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦਮਿਥੁਨ ਮੰਡਲ ਚੁਣੇ ਗਏ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ (ਰਜਿ.) ਬਠਿੰਡਾ ਦੇ ਨਵੇਂ ਪ੍ਰਧਾਨ

    Main Story

    ਵੱਧ ਸਕਦੀਆਂ ਹਨ ਆਪ ਪਾਰਟੀ ਦੇ ਨੇਤਾ ਹਰਤੇਜ ਸਿੰਘ ਭੁੱਲਰ ਘੁੱਦਾ ਦੀਆਂ ਮੁਸ਼ਕਿਲਾਂ

    ਸਿਵਲ ਹਸਪਤਾਲ ਦੀ ਮਹਿਲਾ ਕਰਮਚਾਰੀ ਨੂੰ ਮੰਦਭਾਵਨਾ ਤਹਿਤ ਤੰਗ ਪ੍ਰੇਸ਼ਾਨ ਵਾਲੇ ਆਪ ਆਗੂ ਖਿਲਾਫ ਕਾਰਵਾਈ ਸਬੰਧੀ ਵਫ਼ਦ ਸਿਵਲ ਸਰਜਨ ਨੂੰ ਮਿਲਿਆ ਬਠਿੰਡਾ 10 ਅਪ੍ਰੈਲ(ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ…

    ਬ੍ਰਾਹਮਣ ਮੰਡਲ ਨੇ ਸਾਬਕਾ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਦਿੱਤਾ ਭਗਵਾਨ ਪਰਸ਼ੂਰਾਮ ਜਨਮ ਉਤਸਵ ਸਮਾਗਮ ਦਾ ਸੱਦਾ ਪੱਤਰ

     ਸਲਾਨਾ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ : ਜੋਤੀ ਸ਼ਰਮਾ ਫਗਵਾੜਾ 10 ਅਪ੍ਰੈਲ ( ਪ੍ਰੀਤੀ ) ਬ੍ਰਾਹਮਣ ਮੰਡਲ (ਰਜਿ) ਖਾਟੀ ਧਾਮ ਫਗਵਾੜਾ ਵਲੋਂ 19 ਅਪ੍ਰੈਲ ਨੂੰ ਖਾਟੀ ਧਾਮ ਵਿਖੇ…

    ਜੀ.ਆਰ.ਡੀ. ਕੋ-ਐਜੂਕੇਸ਼ਨਲ ਕਾਲਜ ਦੇ ਕੈਂਪਸ ‘ਚ  ਕਰਵਾਇਆ ਐਕਸਟਰਾਵੇਗਾਂਜਾ-ਕਮ-ਟਰੇਡ ਮੇਲਾ

     ਵਿਦਿਆਰਥੀਆਂ ਨੇ ਸਟਾਲਾਂ ਰਾਹੀਂ ਕੀਤਾ ਸਿਰਜਣਾਤਮਕ ਕਲਾ ਦਾ ਪ੍ਰਗਟਾਵਾ ਫਗਵਾੜਾ 10 ਅਪ੍ਰੈਲ (  ਪ੍ਰੀਤੀ ) ਜੀ.ਆਰ.ਡੀ. ਕੋਐਜੁਕੇਸ਼ਨਲ ਕਾਲਜ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਐਕਸਟਰਾਵੇਗਾਂਜਾ-ਕਮ-ਟਰੇਡ ਮੇਲਾ ਕਾਲਜ ਦੇ ਡਾਇਰੈਕਟਰ ਐਜੂਕੇਸ਼ਨ ਡਾ. ਨੀਲਮ…

    ਪੌਣਾਹਾਰੀ ਸਿੱਧ ਯੋਗੀ ਸੇਵਾ ਸੁਸਾਇਟੀ ਵੱਲੋਂ 17ਵੀਂ ਬੱਸ ਯਾਤਰਾ ਰਵਾਨਾ

     ਰਮਨ ਸ਼ਰਮਾ ਨੇ ਸੰਗਤ ਨੂੰ ਸਫਲ ਯਾਤਰਾ ਦੀ ਕਾਮਨਾ ਕੀਤੀ। ਫਗਵਾੜਾ 10 ਅਪ੍ਰੈਲ (ਪ੍ਰੀਤੀ ) ਪੌਣਾਹਾਰੀ ਸਿੱਧ ਯੋਗੀ ਸੇਵਾ ਸੁਸਾਇਟੀ ਵੱਲੋਂ 17ਵੀਂ ਬੱਸ ਯਾਤਰਾ ਫਗਵਾੜਾ ਦੇ ਮੁਹੱਲਾ ਬਸੰਤ ਨਗਰ ਤੋਂ…

    ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ) ਵਿੱਚ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ

     “ਆਇਆ ਦਿਨ ਵਿਸਾਖੀ ਦਾ, ਸਮਾਂ ਆ ਗਿਆ ਕਣਕਾਂ ਦੀ ਰਾਖੀ ਦਾ” ਧਰਮਕੋਟ 10 ਅਪ੍ਰੈਲ (ਹਰਜੀਤ ਸਿੰਘ ਬਹਿਲ) ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ ਐਫ ਸੀ ਕਾਨਵੈਂਟ ਸਕੂਲ ਜਲਾਲਾਬਾਦ (ਪੂਰਬ), ਜੋ…

    ਸ਼ਿਵਮ ਵਰਮਾ ਐੱਸ. ਐੱਸ. ਈ. ਪਲਾਨਿੰਗ ਦਾ ਤਬਾਦਲਾ ਹੋਣ ਤੇ ਵਿਦਾਇਗੀ ਸਮਾਰੋਹ ਦਾ ਆਯੋਜਨ

     ਆਰ. ਸੀ. ਐੱਫ. ਮਜ਼ਦੂਰ ਯੂਨੀਅਨ ਵੱਲੋਂ  ਸਿ਼ਵਮ ਵਰਮਾ ਸਨਮਾਨਿਤ ਕਪੂਰਥਲਾ, 10 ਅਪ੍ਰੈਲ (ਕੌੜਾ )- ਆਰ. ਸੀ. ਐੱਫ. ਮਜ਼ਦੂਰ ਯੂਨੀਅਨ ਦੇ ਮਿਹਨਤੀ ਸੁਪਰਵਾਈਜ਼ਰੀ ਕਾਡਰ ਦੇ  ਸ਼੍ਰੀ ਸ਼ਿਵਮ ਵਰਮਾ/ਐੱਸ. ਐੱਸ. ਈ. ਪਲਾਨਿੰਗ…

    ਐੱਸ ਡੀ ਐਮ ਸਮਰਾਲਾ ਵੱਲੋਂ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਅਪੀਲ 

     ਮਾਛੀਵਾੜਾ ਸਾਹਿਬ 10 ਅਪ੍ਰੈਲ (ਸੁੱਚਾ ਬੰਗੜ)ਜ਼ਿਲਾ ਪ੍ਰਸਾਸ਼ਨ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਾਛੀਵਾੜਾ ਸਾਹਿਬ ਵਲੋਂ ਕਿਸਾਨਾਂ ਨੂੰ ਕਣਕ ਅਤੇ ਹੋਰ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ…

    ਸੀ.ਡੀ.ਐਸ. ਪ੍ਰੀਖਿਆ ਵਿੱਚ ਚੌਥਾ ਆਲ ਇੰਡੀਆ ਰੈਂਕ ਹਾਸਲ ਕਰਨ ਤੇ ਸੁਖਰਾਜ ਸਿੰਘ ਹੀਰਾ ਦਾ ਵਿਧਾਇਕ ਚੱਢਾ ਨੇ ਕੀਤਾ ਸਨਮਾਨ 

     ਰੂਪਨਗਰ, (ਦਲਜੀਤ ਚਨੌਲੀ) : ਜ਼ਿਲ੍ਹਾ ਰੋਪੜ ਦੇ ਵਸਨੀਕ ਮਾ. ਗੁਰਪ੍ਰੀਤ ਸਿੰਘ ਹੀਰਾ ਦੇ ਬੇਟੇ ਸੁਖਰਾਜ ਸਿੰਘ ਹੀਰਾ ਨੇ ਯੂਪੀਐਸਸੀ ਵੱਲੋਂ ਕਰਵਾਈ ਗਈ ਸੀ.ਡੀ.ਐਸ. (Combined Defence Services) ਪ੍ਰੀਖਿਆ ਵਿੱਚ ਦੇਸ਼ ਭਰ…

    ਹਿਮਾਚਲ ਸਰਕਾਰ ਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਵਿਧਾਇਕ ਵਿਧਾਇਕ ਚੱਢਾ ਵੱਲੋਂ ਕਾਨੂੰਨੀ ਨੋਟਿਸ ਜਾਰੀ

     ਰੂਪਨਗਰ,  (ਦਲਜੀਤ ਚਨੌਲੀ)  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹਾਲੀਆ ਫੈਸਲੇ ਦੀ ਪ੍ਰੋੜਤਾ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਖ਼ਿਲਾਫ਼ ਕਾਨੂੰਨੀ ਨੋਟਿਸ…

    ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

     ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ। ਅਮ੍ਰਿਤਸਰ 10 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ…