Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਗਲੋਬਲ ਅੰਬੇਡਕ੍ਰਾਇਟ ਇੰਟਰਨੈਸ਼ਨਲ ਕੌਸ਼ਲ ਵਲੋ ਬਾਬਾ ਸਾਹਿਬ ਅੰਬੇਡਕਰ ਜੀ ਦਾ 134ਵਾਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ।

    ਫੱਤੂਢੀਂਗਾ19 ਅਪ੍ਰੈਲ ਅਮਨਦੀਪ  ਗਲੋਬਲ ਅੰਬੇਡਕ੍ਰਾਇਟ ਇੰਟਰਨੈਸ਼ਨਲ ਕੌਸ਼ਲ ਵਲੋ ਬਾਬਾ ਸਾਹਿਬ ਬੀ ਆਰ ਅੰਬੇਡਕਰ ਜੀ ਦੇ 134ਵੇ ਜਨਮਦਿਵਸ ਨੂੰ ਸਮਰਪਿਤ ਸਮਾਗਮ ਵਾਲਮੀਕਿ ਨੌਜਵਾਨ ਸਭਾ ਡਡਵਿੰਡੀ, ਰਵਿਦਾਸ ਨੌਜਵਾਨ ਸਭਾ ਡਡਵਿੰਡੀ ਅਤੇ ਸਮੂਹ ਗ੍ਰਾਮ…

    ਬ੍ਰਹਮਪੁਰਾ ਵੱਲੋਂ ਕੈਨੇਡਾ ਤੋਂ ਵਿਦਿਆਰਥਣ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਪੱਤਰ, ਕਿਹਾ- ਪਰਿਵਾਰ ਨੂੰ ਮਿਲੇ ਇਨਸਾਫ਼

    ਜੈਤੋ,19 ਅਪ੍ਰੈਲ (ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਨੇਡਾ ਵਿੱਚ ਦੁਖਦਾਈ ਘਟਨਾ ਵਿੱਚ ਜਾਨ ਗੁਆਉਣ ਵਾਲੀ ਖਡੂਰ ਸਾਹਿਬ ਦੇ ਧੁੰਦਾ ਪਿੰਡ…

    ਐੱਸ ਸੀ ਐੱਸ ਟੀ ਐਸੋਸੀਏਸ਼ਨ ਰੇਲ ਕੋਚ ਫੈਕਟਰੀ ਵੱਲੋਂ ਡਾ ਅੰਬੇਡਕਰ ਦੇ ਜਨਮ ਦਿਵਸ ਸੰਬੰਧੀ ਸਮਾਗਮ

    ਕਪੂਰਥਲਾ , 19 ਅਪ੍ਰੈਲ ( ਕੌੜਾ)- ਐਸ. ਸੀ. ਐਸ. ਟੀ. ਐਸੋਸੀਏਸ਼ਨ ਰੇਲ ਕੋਚ ਫੈਕਟਰੀ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਨ ਨੂੰ ਸਮਰਪਿਤ ਆਰ. ਸੀ.…

    ਸਰਦਾਰ ਮਨਮਿੰਦਰ ਸਿੰਘ ਕੱਟਿਆਂਵਾਲੀ ਬਣੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦੇ ਸੂਬਾ ਚੇਅਰਮੈਨ

    ਪੱਟੀ ਸਦੀਕ, 19 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਅੱਜ ਸ. ਮਨਮਿੰਦਰ ਸਿੰਘ ਕੱਟਿਆਂਵਾਲੀ ਬਣੇ ਸ਼ਹੀਦ ਊਧਮ ਸਿੰਘ ਵੈੱਲਫੇਅਰ ਸੋਸਾਇਟੀ ਦੇ ਸੂਬਾ ਚੇਅਰਮੈਨ ਪੰਜਾਬ ਪੱਧਰ ਤੇ ਰਜਿਸਟਰਡ ਸੋਸਾਇਟੀ 305 ਸ਼ਹੀਦ ਊਧਮ ਸਿੰਘ…

    ਜਨਮਦਿਨ ਮੁਬਾਰਕ

                                                           ਨਾਮ : ਮਾਹਿਕਾ…

    ਕਣਕ ਦੀ ਖਰੀਦ ਨਾ ਹੋਣ ਕਾਰਨ ਤਕਰੀਬਨ ਇੱਕ ਹਫਤੇ ਤੋਂ ਮੰਡੀਆਂ ਚ ਰੁਲ ਰਹੇ ਕਿਸਾਨ

    ਗਿੱਦੜਬਾਹਾ, 19 ਅਪ੍ਰੈਲ ( ਰਣਜੀਤ ਗਿੱਲ ) ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਕਤਾਂ ਨਾ ਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਵਾਅਦੇ ਜ਼ਮੀਨੀ ਪੱਧਰ ਤੇ…

    ,, ਸੋਚ ਵਿਲੱਖਣ ,,

    ਮੈਂ ਲੋਕਾਂ ਨਾਲ ਉਲਝਣ ਦੀ ਬਜਾਏ ਕੁਦਰਤ ਨਾਲ ਸੁਲਝਣਾਂ ਚਾਹੁੰਦਾ ਹਾਂ , ਲੋਕੀ ਮਾਸੂਮ ਜ਼ਮੀਨ ਦੀ ਹਿੱਕ ਪਾੜਦੇ ਮੈਂ ਬਲਦਾਂ ਵਾਂਗ ਖੁਦ ਨੂੰ ਵਾਹੁੰਦਾ ਹਾਂ , ਤੇਰੇ ਪੈਰਾਂ ਨੂੰ ਗ਼ਦਾਰਾਂ…

    ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਚਲਾਈ ਜਾ ਰਹੀ ਹੈ ਸਪੈਸ਼ਲ ਸਫਾਈ ਮੁਹਿੰਮ – ਕਾਰਜ ਸਾਧਕ ਅਫਸਰ

    ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ  ਸ੍ਰੀ ਰਾਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਸ੍ਰੀ ਮੁਕਤਸਰ ਸਾਹਿਬ…

    ਜ਼ਿਲ੍ਹਾ ਜੇਲ੍ਹ ਵਿਚ ਕੈਦੀਆਂ ਲਈ ਮਕੈਨੀਕਲ ਟੇ੍ਰਨਿੰਗ ਦੀ ਸ਼ੁਰੂਆਤ ਕੀਤੀ ਗਈ, ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ

    ਸ੍ਰੀ ਮੁਕਤਸਰ ਸਾਹਿਬ, 19 ਅਪ੍ਰੈਲ ਮਾਣਯੋਗ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ)…

    ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ – ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ

    ਸ੍ਰੀ ਮੁਕਤਸਰ ਸਾਹਿਬ 19 ਅਪ੍ਰੈਲ  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਵੱਲੋਂ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਅਤੇ…