Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਜਰੂਰੀ ਮੁਰਮੰਤ ਦੌਰਾਨ ਬਿਜਲੀ ਰਹੇਗੀ ਬੰਦ

    ਅੰਮ੍ਰਿਤਸਰ 20ਅਪ੍ਰੈਲ ( ਦਿਨੇਸ਼ ਸੋਨੀ  ) ਉਪ ਮੰਡਲ ਅਫ਼ਸਰ ਚਾਟੀਵਿੰਡ ਸ੍ਰੀ ਸੁਧੀਰ ਚੌਧਰੀ ਨੇ ਦੱਸਿਆ ਕਿ ਮਿਤੀ 21 ਅਪ੍ਰੈਲ ਦਿਨ ਸੋਮਵਾਰ ਨੂੰ 66 ਕੇ.ਵੀ ਸਬ ਸਟੇਸ਼ਨ ਸੁਲਤਾਨਵਿੰਡ ਤੋਂ ਚਲਦੇ ਫੀਡਰ…

    ਹਜ਼ਰਤ ਪੀਰ ਬਾਬਾ ਦੁਲ੍ਹੇ ਸ਼ਾਹ ਜੀ ਦੀ ਦਰਗਾਹ ਦੇ ਲੰਗਰ ਹਾਲ ਤੇ 44 ਸੈਕੜੇ ਲੈਂਟਰ ਪਾਇਆ।

    ਫੱਤੂ ਢੀਂਗਾ 20 ਅਪ੍ਰੈਲ ਅਮਨਦੀਪ ਅੱਜ ਪਿੰਡ ਡਡਵਿੰਡੀ ਵਿਖੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸ਼ਾਹ ਜੀ ਦੀ ਅਗਵਾਈ ਹੇਠ ਅਤੇ ਸਮੂਹ ਐਨ ਆਰ ਆਈਜ਼ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ…

    ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕੱਤਰਤਾ ਹੋਈ

    ਮਾਛੀਵਾੜਾ ਸਾਹਿਬ 20 ਅਪ੍ਰੈਲ (ਸੁੱਚਾ ਬੰਗੜ)ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇੱਕਤਰਤਾ ਪਿੰਡ ਭਮਾਂ ਦੇ ਗੁਰਦੁਆਰਾ ਸਾਹਿਬ ਵਿਖੇ ਕੁਲਦੀਪ ਸਿੰਘ ਸੇਖੋਂ ਸਰਪ੍ਰਸਤ ਬਲਾਕ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਦੀ ਹਾਜ਼ਰੀ ਚ ਹੋਈ ਅਤੇ…

    ਕ੍ਰਾਈਮ ਬ੍ਰਾਂਚ ਨੂੰ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰ- ਗਗਨ ਅਜੀਤ ਸਿੰਘ

    ਮਾਲੇਰਕੋਟਲਾ 20 ਅਪ੍ਰੈਲ (ਬੋਪਾਰਾਏ): ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ…

    18 ਏਕੜ ਖੜੀ ਕਣਕ ਦੀ ਫ਼ਸਲ ਨੂੰ ਲੱਗੀ ਅੱਗ, ਕਿਸਾਨਾਂ ਦਾ ਲੱਖਾ ਰੁਪਏ ਦਾ ਹੋਇਆ ਨੁਕਸਾਨ

     ਮਾਛੀਵਾੜਾ ਸਾਹਿਬ 20 ਅਪ੍ਰੈਲ (ਸੁੱਚਾ ਬੰਗੜ)ਪਿੰਡ ਚੋਤਾ ਨਜਦੀਕ ਅੰਦਾਜ਼ਨ 18 ਏਕੜ ਕਣਕ ਦੀ ਪੱਕੀ ਤਿਆਰ ਖੜੀ ਫ਼ਸਲ ਅਚਾਨਕ ਅੱਗ ਦੀ ਭੇਟ ਚੜ ਗਈ। ਅੱਗ ਲੱਗਣ ਦਾ ਅਜੇ ਕੋਈ ਸਪਸ਼ਟ ਕਾਰਨ…

    ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਨੂੰ ਬੈਰਗਾਮੋ ਵਿਖੇ ਹਾਜਰੀ ਲਗਵਾਉਣਗੇ

    ਰੋਮ( ਇਟਲੀ )20ਅਪ੍ਰੈਲ, ਟੇਕ ਚੰਦ ਜਗਤਪੁਰ -ਅਨੇਕਾਂ ਗੀਤਾਂ ਨਾਲ ਚਰਚਿਤ ਪ੍ਰਸਿੱਧ ਲੋਕ ਗਾਇਕ ਬੂਟਾ ਮੁਹੰਮਦ 27 ਅਪ੍ਰੈਲ ਦਿਨ ਐਤਵਾਰ ਨੂੰ ਬੈਰਗਾਮੋ ਵਿਖੇ ਸਮੂੰਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ…

    ਦਾਤਾ ਬੰਦੀ ਛੋੜ ਪਬਲਿਕ ਸਕੂਲ ਨੇ ਮਨਾਇਆ ਫਾਇਰ ਸਰਵਿਸ ਹਫਤਾ

    ਅੰਮ੍ਰਿਤਸਰ ੨੦ ਅਪ੍ਰੈਲ( ਦਿਨੇਸ਼ ਸੋਨੀ )ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਜੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਇਲਾਕੇ ਦਾ ਨਾਮਵਰ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਏ.ਡੀ.ਐਫ.ਓ…

    ਦਵਾਈ ਦੇ ਨਾਲ ਨਾਲ ਹੌਂਸਲੇ ਤੇ ਦ੍ਰਿੜ ਇਰਾਦੇ ਨਾਲ ਵੀ ਪਾਈ ਜਾ ਸਕਦੀ ਹੈ ਕੈਂਸਰ ਨੂੰ ਮਾਤ : ਕੁਲਤਾਰ ਸਿੰਘ ਸੰਧਵਾਂ

    ਬਠਿੰਡਾ, 20 ਅਪ੍ਰੈਲ ( ਰਾਮ ਸਿੰਘ ਕਲਿਆਣ)ਦਵਾਈ ਦੇ ਨਾਲ-ਨਾਲ ਪੂਰੇ ਹੌਂਸਲੇ ਤੇ ਪੂਰੇ ਦ੍ਰਿੜ ਇਰਾਦੇ ਨਾਲ ਵੀ ਕੈਂਸਰ ਜਿਹੀ ਭਿਆਨਕ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ…

    ਸਾਫ ਸੁਥਰੀ ਕਲਮ ਦਾ ਮਾਲਕ ਗੀਤਕਾਰ ਮੰਗਾ ਭਾਗੋਵਾਲ

    ਪੰਜਾਬ ਦੀ ਧਰਤੀ ਤੇ ਅਨੇਕਾਂ ਗਾਇਕਾਂ ਅਤੇ ਗੀਤਕਾਰਾਂ ਨੇ ਆਪਣੀ ਕਲਾ ਰਾਹੀਂ ਦੁਨੀਆਂ ਤੇ ਵੱਖਰੀ ਪਹਿਚਾਣ ਬਣਾਈ ਹੈ। ਬੇਸ਼ੱਕ ਅਜੋਕੀ ਗਾਇਕੀ ਕਾਫੀ ਗੰਧਲੀ ਬਣਦੀ ਜਾ ਰਹੀ ਹੈ ਪ੍ਰੰਤੂ ਫਿਰ ਵੀ…

    ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਜਿਗਰ ਦਿਵਸ ਮਨਾਇਆ

     ਮਾਛੀਵਾੜਾ ਸਾਹਿਬ 20 ਅਪ੍ਰੈਲ (ਸੁੱਚਾ ਬੰਗੜ ) ਸਿਵਲ ਸਰਜਨ ਲੁਧਿਆਣਾ ਦੇ ਡਾਕਟਰ ਰਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਤਹਿਤ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ: ਜਸਦੇਵ ਸਿੰਘ ਦੀ ਅਗਵਾਈ ਦੇ…