Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਖੇਤੀਬਾੜੀ ਅਫ਼ਸਰਾਂ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਦੀ ਕੀਤੀ ਗਈ ਚੈੱਕਿੰਗ

    ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਸਹਾਇਕ ਮੰਡੀਕਰਨ ਅਫ਼ਸਰ (ਫ਼ਰੀਦਕੋਟ) ਡਾ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਾਜ਼ਰੀ ਵਿੱਚ ਸ੍ਰੀ  ਮੁਕਤਸਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ (ਮਾਰਕੀਟਿੰਗ…

    ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਯੋਗ ਉਪਰਾਲਾ ਸਲਾਘਾਯੋਗ — ਕੈਬਨਿਟ ਮੰਤਰੀ ਡਾ ਬਲਜੀਤ ਕੌਰ

    ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ…

    ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋ ਡਾ: ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਗਈ ਜਯੰਤੀ

    ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ  ( ਮਨਪ੍ਰੀਤ ਮੋਨੂੰ  ) ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਜ਼ਿਲਾ…

    ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦਪੁਰ ਬੱਚਿਆਂ ਤੇ ਮਾਪਿਆਂ ਦੀ ਬਣਿਆ ਪਹਿਲੀ ਪਸੰਦ

    ਕਪੂਰਥਲਾ , 17 ਅਪ੍ਰੈਲ (ਕੌੜਾ)- ਵਿਭਾਗ ਦੁਆਰਾ ਚਲਾਈ ਗਈ ਦਾਖਲਾ ਮੁਹਿੰਮ ਨੂੰ ਜਿੱਥੇ ਸਰਕਾਰੀ ਸਕੂਲਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਹੀ ਨਿੱਜੀ ਸਕੂਲਾਂ ਦੇ ਬੱਚਿਆਂ ਵਿੱਚ ਵੀ ਸਰਕਾਰੀ…

    20 ਅਪ੍ਰੈਲ ਨੂੰ ਬਣਨਗੇ ਮੁਫ਼ਤ ਆਯੁਸ਼ਮਾਨ ਭਾਰਤ ਕਾਰਡ:- ਡਾ: ਗੋਇਲ,ਪ੍ਰਿੰ:ਅਰੋੜਾ

    ਫ਼ਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):-ਹੈਲਥ ਫਾਰ ਆਲ ਸੁਸਾਇਟੀ ਅਤੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ (ਰਜਿ:) ਫਰੀਦਕੋਟ ਵੱਲੋਂ ਸਿਹਤ ਵਿਭਾਗ ਦੇ ਪੂਰਨ ਸਹਿਯੋਗ ਦੇ ਨਾਲ ਗੁਰੂ ਦੁਆਰਾ ਗਰੀਨ ਐਵੀਨਿਊ ਫਰੀਦਕੋਟ ਵਿਖੇ ਮਿਤੀ 20…

    ਇਕ ਮਈ ਤੋਂ ਮਿਡ ਡੇ ਮੀਲ ਵਰਕਰ ਕਰਨਗੇ ਪੂਰੇ ਪੰਜਾਬ ਵਿੱਚ ਹੜਤਾਲ

    ਮਾਛੀਵਾੜਾ ਸਾਹਿਬ 18 ਅਪ੍ਰੈਲ (ਸੁੱਚਾ ਬੰਗੜ)-ਮਿੱਡ-ਡੇ-ਮੀਲ ਕੁੱਕ ਅਤੇ ਦਰਜਾ ਚਾਰ ਸਫਾਈ ਸੇਵਕ ਅਤੇ ਚੌਂਕੀਦਾਰਾਂ ਦੀ ਇੱਕ ਸਾਂਝੀ ਮੀਟਿੰਗ ਮਾਛੀਵਾੜਾ ਸਾਹਿਬ ਦੇ ਦੁਸਹਿਰਾ ਗਰਾਉਂਡ ਨੇੜੇ ਰਾਮ ਬਾਗ ਵਿਖੇ  ਕਮਲਜੀਤ ਕੌਰ ਮੋਗਾ…

    ਖੁੱਲੇਆਮ ਵਿਕ ਰਿਹਾ ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਮੈਡੀਕਲ ਨਸ਼ਾ

          ਮਾਛੀਵਾੜਾ ਸਾਹਿਬ 18 ਅਪ੍ਰੈਲ ( ਸੁੱਚਾ ਬੰਗੜ)    ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਚਲ ਰਹੀ ਹੈ। ਅਤੇ ਨਸ਼ੇ ਤਸਕਰਾਂ ਤੇ ਲਗਾਮ ਕਸਣ ਲਈ ਕਈ ਤਰ੍ਹਾਂ…

    ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੇ ਪਿੰਡ ਮੰਨਣ ਦੇ ਸਲਾਹਕਾਰ ਅਜੀਤ ਸਿੰਘ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸ਼ਰਧਾਂਜਲੀਆਂ ਭੇਟ

    ਸਰਾਏ ਅਮਾਨਤ ਖਾਂ/ਝਬਾਲ,18 (ਗੁਰਸ਼ਰਨ ਸਿੰਘ ਔਲਖ) -ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਇਕਾਈ ਪਿੰਡ ਮੰਨਣ ਦੇ ਸਲਾਹਕਾਰ ਅਜੀਤ ਸਿੰਘ ਜੋ ਕੁੱਝ ਦਿਨ ਸਵਾਸਾ ਦੀ ਪੂੰਜੀ ਨੂੰ ਭੋਗਦਿਆ ਹੋਇਆ ਗੁਰੂ…

    ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਫਰੀਦਕੋਟ ਵਿਖੇ ਹੋਈ ।

    ਫਰੀਦਕੋਟ 18 ਅਪ੍ਰੈਲ(ਵਿਪਨ ਮਿੱਤਲ):- ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਫਰੀਦਕੋਟ  ਦੀ ਮਹੀਨਾਵਾਰ ਮੀਟਿੰਗ ਸਥਾਨਕ ਰੈਸਟ ਹਾਊਸ ਫਰੀਦਕੋਟ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ ਕੀਤੀ…

    ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ‘ਜਲ ਪਖਵਾੜਾ” ਸਬੰਧੀ ਉਤਸਵ ਮਨਾਇਆ ਗਿਆ

    ਕਪੂਰਥਲਾ, 18 ਅਪ੍ਰੈਲ (ਕੌੜਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਾਰੀਆਂ ਵਿੱਦਿਅਕ ਸੰਸਥਾਵਾਂ ਵਿੱਚ “ਜਲ ਸ਼ਕਤੀ ਅਭਿਆਨ,ਕੈਚ ਦਾ ਰੇਨ ਕੰਪੇਨ” ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਪ੍ਰਿੰਸੀਪਲ…