Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਵੰਸ਼ਦੀਪ ਸਿੰਘ ਆਰ, ਸੀ, ਐਫ ਰਿਹਾ ਰਾਜ ਪੱਧਰੀ ਖੇਲੋ ਇੰਡੀਆ ਕੁਸ਼ਤੀ ਮੁਕਾਬਲੇ ਦਾ ਜੇਤੂ

    ਕਪੂਰਥਲਾ, 18 ਅਪ੍ਰੈਲ (ਕੌੜਾ)- ਵੰਸ਼ਦੀਪ ਸਿੰਘ ਪੁੱਤਰ ਜਸਪਾਲ ਸਿੰਘ ਪਿੰਡ ਸਰਾਏ ਜੱਟਾਂ  ਰੁੜਕੇ ਕਲਾ ਹੋਈ ਸਟੈਟ ਚੈਪੀਅਨਸ਼ਿਪ ਖੇਲੋ ਇੰਡੀਆ ਤਹਿਤ 17 ਸਾਲਾ ਲੜਕੇ ਭਾਰ ਵਰਗ 92 ਕਿੱਲੋ ਵਿੱਚ ਹੋਏ ਕੁਸ਼ਤੀ…

    ਸਿੱਖ ਖੇਡਾਂ 2025

    ਸਿਡਨੀ 18 ਅਪ੍ਰੈਲ ਆਸਟਰੇਲੀਆ ਦੇ ਚਰਚਿਤ ਸ਼ਹਿਰ ਸਿਡਨੀ ਜਿੱਥੇ ਸਾਲ 2000 ਦੀ ਉਲੰਪਿਕ ਖੇਡਾਂ ਦਾ ਮਹਾਂਕੁੰਭ ਜੁੜਿਆ ਸੀ । ਅੱਜ ਪੂਰੇ 25 ਸਾਲ ਬਾਅਦ ਸਿਡਨੀ ਵਿੱਚ ਖੇਡਾਂ ਦਾ ਇਕ ਵੱਡਾ ਮਹਾਂਕੁੰਭ…

    ਪੰਜਾਬ ਵਿੱਚ ਫੂਡ ਸੇਫਟੀ ਐਕਟ 2006 ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ : ਡਾ ਮੁਲਤਾਨੀ

    ਅੰਮ੍ਰਿਤਸਰ 18ਅਪ੍ਰੈਲ ( ਦਿਨੇਸ਼ ਸੋਨੀ  )ਬਦਲਦੇ ਸਮੇਂ ਨਾਲ ਬਦਲਦੀਆਂ ਖਾਣ ਪੀਣ ਦੀਆਂ ਆਦਤਾਂ ਨੇ ਆਮ ਲੋਕਾਂ ਨੂੰ ਜੰਕ ਫੂਡ ਅਤੇ ਬਜ਼ਾਰੀ ਬਣਿਆ ਹੋਇਆ ਖਾਣਾ ਖਾਣ ਦੀ ਆਦਤ ਪਾ ਦਿੱਤੀ।  ਪੰਜਾਬ…

    ਭਾਜਪਾ ‘ਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ- ਸਿੱਧੂਪੁਰ

    ਬੱਸੀ ਪਠਾਣਾ, 18 ਅਪ੍ਰੈਲ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਹਲਕਾ ਬਸੀ ਪਠਾਣਾ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ ਵੱਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵੱਖ-ਵੱਖ…

    ਕਣਕ ਸੀਜ਼ਨ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਟਰੈਫਿਕ ਰੂਟ ਪਲਾਨ ਜਾਰੀ — SSP ਡਾ. ਅਖਿਲ ਚੌਧਰੀ IPS .

    ਸ੍ਰੀ ਮੁਕਤਸਰ ਸਾਹਿਬ ( ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ) ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਮੁਸ਼ਕਿਲ ਤੋਂ ਬਚਾਉਣ ਅਤੇ ਸ਼ਹਿਰੀ ਟਰੈਫਿਕ ਨੂੰ ਜਾਮ ਹੋਣ ਤੋਂ ਰੋਕਣ ਲਈ SSP…

    ਕੁਰਾਲੀ ਦੀ ਧੀ ਨਵਪ੍ਰੀਤ ਕੌਰ ਨੇ ਨੈਸ਼ਨਲ ਖੇਡਾਂ ਦੌਰਾਨ ਵੇਟ ਲਿਫਟਿੰਗ’ਚ ਕਾਂਸੀ ਦਾ ਤਮਗਾ ਜਿੱਤਿਆ

    ਕੁਰਾਲੀ, 18 ਅਪ੍ਰੈਲ ( ਪਰਮਜੀਤ ਸਿੰਘ ਝੰਮਾ )- ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ ਨਵਪ੍ਰੀਤ ਕੌਰ ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ ਮਨੀਪੁਰ ਇੰਫਾਲ ਵਿਖੇ…

    ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

    ਕੁਰਲੀ, 18 ਅਪ੍ਰੈਲ: ਪਰਮਜੀਤ ਸਿੰਘ ਛੱਮਾ ਪੰਜਾਬ ਸਰਕਾਰ ਵੱਲੋਂ ਰਾਜ ਤੇ ਸਰਕਾਰੀ ਸਕੂਲਾਂ ਦੇ ਗੁਣਾਤਮਕ ਸੁਧਾਰ ਲਈ ਰੰਬੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਅੱਜ…

    ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੰੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

    ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ( ਹਰਭਜਨ ਸਿੰਘ, ਕੰਵਲਦੀਪ ਸਿੰਘ ਸਾਬੀ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ…

    ਫਿਰੋਜ਼ਪੁਰ ਐਸ ਸੀ ਭਾਈਚਾਰੇ ਦਾ ਇੱਕ ਵਫਦ ਨਵਨਿਯੁਕਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਮੈਬਰ ਨੂੰ ਮਿਲਿਆ।

    ਫਿਰੋਜ਼ਪੁਰ 18 ਅਪ੍ਰੈਲ (ਅਸ਼ੋਕ ਭਾਰਦਵਾਜ)  ਫਿਰੋਜ਼ਪੁਰ ਐਸ ਸੀ ਭਾਈਚਾਰੇ ਦਾ ਇੱਕ ਵਫਦ ਨਵਨਿਯੁਕਤ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੇ ਮੈਬਰ ਗੁਰਪ੍ਰੀਤ ਸਿੰਘ ਇੱਟਾਂ ਵਾਲਾ ਨੂੰ ਮਿਲਿਆ ਤੇ ਵਫਦ ਦੇ ਆਗੂਆ ਨੇ…

    ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਬੈਠਕ ਕਰਵਾਈ ਗਈ

    ਅੰਮ੍ਰਿਤਸਰ (                            ) ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੀ ਵਿਸ਼ੇਸ਼ ਮੀਟਿੰਗ ਮੋਹਕਮਪੁਰਾ ਬਟਾਲਾ ਰੋਡ ਵਿੱਚ ਪੰਜਾਬ ਦੇ…