Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਵਿਧਾਇਕ ਪਠਾਣਮਾਜਰਾ ਦੀ ਧਰਮਪਤਨੀ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਭੁਨਰਹੇੜੀ ਸਕੂਲ ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

    ਸਨੌਰ 18 ਅਪ੍ਰੈਲ (ਸਤਿੰਦਰ ਸ਼ਰਮਾ) ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ…

    ਥਾਣਾ ਕਬਰ ਵਾਲਾ ਦੀ ਪੁਲਿਸ ਨੇ ਅੱਜ ਥਾਣੇ ਅਧੀਨ ਆਉਂਦੇ ਪਿੰਡਾਂ ਵਿੱਚ ਕੀਤਾ ਗਸ਼ਤ ਅਭਿਆਨ ।

    (ਬਲਕਰਨ ਜਟਾਣਾ 18 ਅਪ੍ਰੈਲ ਮਲੋਟ) ਪੰਜਾਬ ਸਰਕਾਰ ਅਤੇ ਡੀਜੀਪੀ ਸ੍ਰੀ ਗੋਰਵ ਯਾਦਵ ਜੀ ਦੀਆਂ ਹਦਾਇਤਾਂ ਤੇ ਅੱਜ ਸਾਰੇ ਪੰਜਾਬ ਵਿੱਚ ਪੁਲਿਸ ਵੱਲੋਂ ਗਸ਼ਤ ਅਭਿਆਨ ਚਲਾਇਆ ਗਿਆ ਇਸੇ ਲੜੀ ਤਹਿਤ ਅੱਜ…

    ਅੱਧਾ ਅਪ੍ਰੈਲ ਲੰਘਿਆ, ਤਨਖਾਹਾਂ ਨੂੰ ਤਰਸੇ ਹਜਾਰਾਂ ਅਧਿਆਪਕ

    ਬਠਿੰਡਾ 18ਅਪ੍ਰੈਲ(ਐੱਸ ਐੱਸ ਰਾਹੀ    ):ਡੈਮੋਕਰੇਟਿਕ ਟੀਚਰਜ ਫਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਿਲ੍ਹਾ ਸਕੱਤਰ ਗੁਰਮੇਲ ਮਲਕਾਣਾ ਅਤੇ ਸੂਬਾ ਮੀਤ…

    ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਵਿਚੋਂ ਵਿਦਿਆ ਪ੍ਰਾਪਤ ਕਰਕੇ ਨਗਰ ਨਥਾਣਾ ਦੇ ਜੰਮਪਲ ਡਾ, ਵਿਸ਼ਵਜੀਤ ਸਿੰਘ ਸਭ ਤੋਂ ਛੋਟੀ ਉਮਰ ‘ਚ ਬਣੇ ਸਰਜਨ ਸਕੂਲ ਨੇ ਆਪਣੇ ਵਿਦਿਆਰਥੀ ਤੇ ਕੀਤਾ ਮਾਣ ਮਹਿਸੂਸ

    ਭੁੱਚੋ ਮੰਡੀ ਨਥਾਣਾ 18ਅਪ੍ਰੈਲ (ਹਰਬੰਸ ਸਿੰਘ ਭੋਲਾ) ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਭੁੱਚੋ ਖੁਰਦ ਦਾ ਹੁਣ ਤੱਕ ਦਾ ਰਿਕਾਰਡ ਤੋੜਦਿਆਂ ਜਰਨਲ ਸਰਜਰੀ ਵਿੱਚੋ 548ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕਰਨ ਵਾਲੇ…

    ਦਾਣਾ ਮੰਡੀ ਸਰਾਏ ਅਮਾਨਤ ਖਾਂ ਵਿਖੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

    ਸਰਾਏ ਅਮਾਨਤ ਖਾਂ, 18 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਪੰਜਾਬ ਸਰਕਾਰ ਵੱਲੋਂ ਮੰਡੀਆਂ ਚ ਕਣਕ ਦੀ ਖਰੀਦ ਨੂੰ ਸ਼ੂਰੂ ਕੀਤੀ ਗਈ ਹੈ ਕਿਸਾਨਾਂ ਦੀ ਮੰਡੀਆਂ ਵਿੱਚ ਪੁੱਜੀ ਕਣਕ ਦੀ ਫ਼ਸਲ ਦੇ…

    ਪੰਜਾਬ ਦੇ ਮੀਟਰ ਰੀਡਰਾ ਅਤੇ ਸੁਪਰਵਾਈਜ਼ਰਾ ਦੀਆ ਮੰਗਾਂ ਸਬੰਧੀ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਜੀ ਨਾਲ ਕੀਤੀ ਮੀਟਿੰਗ

    ਅੰਮ੍ਰਿਤਸਰ 18 ਅਪ੍ਰੈਲ( ਦਿਨੇਸ਼ ਸੋਨੀ ) ਬਿਜਲੀ ਬੋਰਡ ਅਧੀਨ ਕੰਮ ਕਰਦੇ ਪ੍ਰਾਈਵੇਟ ਮੀਟਰ ਰੀਡਰਾ ਅਤੇ ਸੁਪਰਵਾਈਜ਼ਰਾ ਨੇ ਉਹਨਾ ਨੂੰ ਆ ਰਹੀਆ ਮੁਸ਼ਕਿਲਾ ਸਬੰਧੀ ਬਿਜਲੀ ਮੰਤਰੀ ਸ੍ਰ ਹਰਭਜਨ ਸਿੰਘ ਈਟੀਓ ਜੀ…

    ਜੈਕਾਰਿਆਂ ਦੀ ਗੂੰਜ ਚ’ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਸ੍ਰੋਮਣੀ ਕਮੇਟੀ ਦੇ ਸਮੂਹ ਸਕੂਲਾਂ ਦਾ ਗੁਰਮਤਿ ਟ੍ਰੇਨਿੰਗ ਸਮਰ ਕੈਂਪ ਹੋਇਆ ਸ਼ੁਰੂ

    ਸ਼੍ਰੀ ਅਨੰਦਪੁਰ ਸਾਹਿਬ 18 ਅਪ੍ਰੈਲ (ਕੰਵਲ ਜੋਤ ਸਿੰਘ ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਹਰ ਸਾਲ ਦੀ…

    ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਤੋਂ ਮਿਲਦੀ ਹੈ ਜੀਵਨ ਦੇ ਸੰਘਰਸ਼ਾਂ ਦਾ ਮੁਕਾਬਲਾ ਕਰਨ ਦੀ ਪ੍ਰੇਰਣਾ- ਸਾਂਈ ਕਰਨੈਲ ਸ਼ਾਹ

    ਫਗਵਾੜਾ 18 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ  ) ਨੂਰ-ਏ-ਖੁਦਾ ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਵਿੱਖੇ ਜੇਠੇ ਵੀਰਵਾਰ ਮੌਕੇ ਸੰਗਤਾਂ ਨੇ ਚਰਾਗ਼ ਰੌਸ਼ਨ ਕੀਤੇ ਅਤੇ ਬਾਬਾ ਮੰਗੂ ਸ਼ਾਹ ਦੇ ਅਸਥਾਨ ‘ਤੇ ਨਤਮਸਤਕ ਹੋ…

    ਪੱਛਮੀ ਬੰਗਾਲ ‘ਚ ਹਿੰਸਾ ‘ਤੇ ਕੇਂਦਰ ਸਰਕਾਰ ਦੇਵੇ ਦਖ਼ਲ

    ਫਗਵਾੜਾ 18 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ ): ਸ਼ਿਵ ਸੈਨਾ ਅਖੰਡ ਭਾਰਤ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਵਕਫ਼ ਬੋਰਡ ਬਿੱਲ ਵਿਰੁੱਧ ਪੱਛਮੀ ਬੰਗਾਲ ਵਿੱਚ ਲਗਾਤਾਰ ਹੋ ਰਹੀ ਹਿੰਸਾ ਤੇ…

    ਮੇਅਰ ਰਾਮਪਾਲ ਉੱਪਲ ਨੂੰ ਹਿਊਮਨ ਰਾਈਟਸ ਕੌਂਸਲ ਦਫਤਰ ਪੁੱਜਣ ਤੇ ਕੀਤਾ ਸਨਮਾਨਿਤ

    ਫਗਵਾੜਾ 18 ਅਪ੍ਰੈਲ (     ਪ੍ਰੀਤ  ਕੌਰ  ਪ੍ਰੀਤੀ     ) ਫਗਵਾੜਾ ਦੇ ਮੇਅਰ ਰਾਮਪਾਲ ਉੱਪਲ ਦਾ ਨਿਊ ਮੰਡੀ ਰੋਡ ’ਤੇ ਸਥਿਤ ਹਿਊਮਨ ਰਾਈਟਸ ਕੌਂਸਲ (ਇੰਡੀਆ) ਦੇ ਸਥਾਨਕ ਦਫ਼ਤਰ ਵਿਖੇ ਪਹੁੰਚਣ ’ਤੇ…