Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ 20 ਅਪ੍ਰੈਲ ਨੂੰ ਪਹਿਲਾ ਖੂਨਦਾਨ ਕੈਂਪ

    ਫਗਵਾੜਾ,ਫ਼ਰੀਦਕੋਟ18 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ ਸਵ: ਸ. ਮੇਜਰ ਸਿੰਘ ਜੀ (ਸੇਵਾ-ਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼) ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਮਿਤੀ…

    ਲੋੜਵੰਦਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੰਡੇ ਗਏ ਪੈਂਨਸ਼ਨ ਚੈੱਕ

    ਬਠਿੰਡਾ ( ਜਸਵੰਤ ਦਰਦ ਪ੍ਰੀਤ)    ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ , ਕੌਮੀ ਪ੍ਰਧਾਨ ਸ. ਜੱਸਾ ਸਿੰਘ ਸੰਧੂ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ ਆਰ ਐਸ ਅਟਵਾਲ…

    ਸੁਖਵਿੰਦਰ ਗਿੱਲ ਨੇ ਸੰਭਾਲਿਆ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ

    ਮਾਛੀਵਾੜਾ ਸਾਹਿਬ 18 ਅਪ੍ਰੈਲ (ਸੁੱਚਾ ਬੰਗੜ) ਮਾਛੀਵਾੜਾ ਸਾਹਿਬ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਅੱਜ ਸੁਖਵਿੰਦਰ ਸਿੰਘ ਗਿੱਲ ਨੇ ਰਸਮੀ ਤੌਰ ਤੇ ਸੰਭਾਲ ਲਿਆ। ਅੱਜ ਉਹਨਾਂ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ…

    ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁੱਧ ਜਲੰਧਰ ਵਿੱਚ ਐਫ ਆਈ ਆਰ ਦਰਜ

    ਜਲੰਧਰ  18 ਅਪ੍ਰੈਲ ਅਮ੍ਰਿੰਤਪਾਲ ਸਿੰਘ: ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ ਦੇ ਖਿਲਾਫ ਪੰਜਾਬ ਵਿੱਚ ਈਸਾਈ ਭਾਈਚਾਰੇ ਦੇ ਵਿਰੋਧ…

    ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

    ਜਲੰਧਰ 18 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਦੀ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਢੇਰੀ ਪੁੱਜਣ ‘ਤੇ ਰਸਮੀ…

    ਜਨਮ ਦਿਨ ਮੁਬਾਰਕ

    – ਨਾਮ ਚਾਹਤਪ੍ਰੀਤ ਕੌਰ, ਦਾਦੀ ਰਾਜ ਕੌਰ ਹੰਸ, ਪਿਤਾ ਪੱਤਰਕਾਰ ਪ੍ਰਦੀਪ ਸਿੰਘ ਵਿੱਕੀ, ਮਾਤਾ ਰਾਜਬੀਰ ਕੌਰ, ਪਿੰਡ ਫਤਿਹਾਬਾਦ।

    ਮਾਣਯੋਗ ਗਵਰਨਰ ਦੀ ਆਮਦ ਦੇ ਮੱਦੇਨਜ਼ਰ ਕੀਤੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

    ਬਠਿੰਡਾ, 18 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ 19 ਅਪ੍ਰੈਲ ਨੂੰ ਸਥਾਨਕ ਏਮਜ਼ ਵਿਖੇ ਮਾਣਯੋਗ ਗਵਰਨਰ ਸ਼੍ਰੀ…

    *ਡੌਂਕੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ*

    ਫੱਤੂ ਢੀਂਗਾ 18 ਅਪ੍ਰੈਲ  ਅਮਨਦੀਪ  -ਆਏ ਦਿਨ ਪੰਜਾਬ ਦੀ ਜਵਾਨੀ ਡੌਂਕੀ ਦਾ ਸ਼ਿਕਾਰ ਹੁੰਦੀ ਜਾ ਰਹੀ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਭੈਣੀ ਹੁਸੇ ਖਾਂ ਦੇ ਨਾਲ ਸੰਬੰਧਿਤ ਹੈ। ਜਿੱਥੋਂ…

    ਐਨ.ਸੀ.ਸੀ ਦੇ ਕਮਾਂਡਿੰਗ ਅਫਸਰ ਨੇ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ ਕੇਂਦਰ ਦਾ ਕੀਤਾ ਨਿਰੀਖਣ

    ਫਤਿਹਗੜ੍ਹ ਪੰਜਤੂਰ 18 ਅਪ੍ਰੈਲ 2025 ( ਸਤਿਨਾਮ ਸਿੰਘ ਦਾਨੇ ਵਾਲੀਆ ) ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪੰਜ ਪੰਜਾਬ ਬਟਾਲੀਅਨ…

    ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ ਕੀਤਾ ਜਾਗਰੂਕ

    ਜੈਤੋ,18 ਅਪ੍ਰੈਲ (ਮਨਜੀਤ ਸਿੰਘ ਢੱਲਾ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜੈਤੋ ਉੱਪ ਮੰਡਲ ਜੈਤੋ ਦੇ ਕੋਠੇ ਗੁਰੂਸਰ ਸਰਾਵਾਂ ਵਿਖੇ…