Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ:

    ਸ੍ਰੀ ਮੁਕਤਸਰ ਸਾਹਿਬ (। ਪਰਮਜੀਤ ਬੇਦੀ   )-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਮੁਕਤਸਰ…

    ਪੱਤਰਕਾਰ ਤਜਿੰਦਰ ਸਿੰਘ ਬੱਬੂ ਝਬਾਲ ਨੂੰ ਸਦਮਾ ਤਾਏ ਦਾ ਦਿਹਾਂਤ

    ਸਰਾਏ ਅਮਾਨਤ ਖਾਂ, 18 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਕਸਬਾ ਝਬਾਲ ਦੇ ਸੀਨੀਅਰ ਪੱਤਰਕਾਰ ਤਜਿੰਦਰ ਸਿੰਘ ਬੱਬੂ ਝਬਾਲ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਤਾਇਆ ਜੀ ਰਘਬੀਰ…

    ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋ ਗੁਰਮਤਿ ਪ੍ਰੀਖਿਆ ਨਬੰਵਰ 2024 ਦਾ ਨਤੀਜਾ ਘੋਸ਼ਿਤ ਕੀਤਾ ਗਿਆ

    ਨੂਰਪੁਰ ਬੇਦੀ 18 ਅਪ੍ਰੈਲ ਦਲਜੀਤ ਚਨੌਲੀ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਗੁਰਮਤਿ ਪ੍ਰੀਖਿਆ  ਨਵੰਬਰ 2024  ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਜੰਮੂ-ਤੇ ਕਸ਼ਮੀਰ ਦੇ …

    ਫਾਇਰ ਵਿਭਾਗ ਵਲੋ ਅੱਗ ਬੁਝਾਉਣ ਦੇ ਤਰੀਕਿਆਂ ਤੋਂ ਬਚਾਅ ਲਈ ਲਗਾਇਆ ਕੈਂਪ

      ਅੰਮ੍ਰਿਤਸਰ 18 ਅਪ੍ਰੈਲ (ਦਿਨੇਸ਼ ਸੋਨੀ) ਫਾਇਰ ਸਟੇਸ਼ਨ ਸੈਕਟਰ 32 ਵਿਖੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਵਲੋਂ ਸਪੈਸ਼ਲ ਅੱਗ ਬੁਝਾਉਣ ਦੇ ਤਰੀਕਿਆਂ ਨੂੰ ਅਪਣਾਉਣ ਬਾਰੇ ਸੁਚੇਤ ਕਰਨ ਹੇਠ ਕੈਂਪ ਲਗਾਇਆ ਗਿਆ ਜਿਸ ਵਿੱਚ…

    ਬਰਨਾਲਾ ਸ਼ਹਿਰ ਦੀ ਨਾਮੀ ਹਸਤੀ ਸ੍ਰੀ ਦੀਵਾਨ ਚੰਦ ਬਾਂਸਲ ਦੀ ਧਰਮ ਪਤਨੀ ਸ੍ਰੀਮਤੀ ਨਿਰਮਲਾ ਅਗਰਵਾਲ ਨਮਿੱਤ ਹੋਇਆ ਸ਼ਰਧਾਂਜਲੀ ਸਮਾਗਮ

    ਬਰਨਾਲਾ, 18 ਅਪ੍ਰੈਲ (ਬਲਵਿੰਦਰ ਆਜ਼ਾਦ):- ਸਥਾਨਕ ਸ਼ਹਿਰ ਦੀ ਮੰਨੀ ਪ੍ਰਮੰਨੀ ਹਸਤੀ ਸ੍ਰੀ ਦੀਵਾਨ ਚੰਦ ਬਾਂਸਲ ਦੀ ਧਰਮ ਪਤਨੀ ਸ੍ਰੀਮਤੀ ਨਿਰਮਲਾ ਅਗਰਵਾਲ ਜੋ ਕਿ ਬੀਤੇ ਦਿਨੀ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ…

    “‘ਵਾਟ ਹਯਾਤੀ ਦੀ” ‘ਪੁਸਤਕ ਤੇ ਵਿਚਾਰ ਗੋਸ਼ਟੀ ਅਤੇ ਸਨਮਾਨ ਸਮਾਰੋਹ ਕਰਵਾਇਆ :ਜਸਵੀਰ ਸ਼ਰਮਾ ਦੱਦਾਹੂਰ

    ਬਠਿੰਡਾ, 18 ਅਪ੍ਰੈਲ ( ਮਨਪ੍ਰੀਤ ਮੋਨੂੰ  ) ਬਹੁਵਿਧਾਈ ਲੇਖਕ ਤ੍ਰਿਲੋਕ ਢਿੱਲੋਂ ਦੇ ਗ਼ਜ਼ਲ ਸੰਗ੍ਰਹਿ ‘ਵਾਟ ਹਯਾਤੀ ਦੀ’ ‘ਤੇ ਵਿਚਾਰ ਗੋਸ਼ਠੀ ਅਦਾਰਾ ਸਾਹਿਤਕ ਸੰਵਾਦ ਵੱਲੋਂ ਪੰਜਾਬੀ ਯੁਨੀਵਰਸ਼ਿਟੀ ਦੇ ਰਿਜਨਲ ਸੈਂਟਰ ਬਠਿੰਡਾ…

    ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਮੀਟਿੰਗ ਕੋਟਕਪੂਰਾ ਵਿਖੇ ਹੋਈ

    ਕੋਟਕਪੂਰਾ, 18 ਅਪ੍ਰੈਲ ( ਮਨਪ੍ਰੀਤ ਮੋੋਨੂੰ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀਆਂ ਆਗੂਆਂ ਦੀ ਮੀਟਿੰਗ ਅੱਜ ਮਿਉਂਸਪਲ ਪਾਰਕ ਕੋਟਕਪੂਰਾ ਵਿਖੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ…

    ਹਮਲੇ ਦੋਰਾਨ ਦੋ ਪੁਲਿਸ ਕਰਮੀ ਜਖਮੀ

    ਗਿੱਦੜਬਾਹਾ, 18 ਅਪ੍ਰੈਲ ( ਰਣਜੀਤ ਗਿੱਲ )ਇੱਕ ਪਾਸੇ ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਦੇ ਖਿਲਾਫ ਵੱਡੇ ਪੱਧਰ ਤੇ ਮੁਹਿੰਮ ਚਲਾਈ ਹੋਈ ਹੈ ਅਤੇ ਉਹਨਾਂ ਦੇ ਘਰ ਢਾਹੇ ਜਾ ਰਹੇ ਹਨ…

    ਵੱਖ -ਵੱਖ ਵਿਕਾਸ ਕਾਰਜਾਂ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਨੀਂਹ ਪੱਥਰ

    ਗਿੱਦੜਬਾਹਾ, 18 ਅਪ੍ਰੈਲ ( ਰਣਜੀਤ ਗਿੱਲ  ) ਪੰਜਾਬ ਸਰਕਾਰ ਨਹਿਰਾਂ ਦੀ ਟੇਲ ਐਂਡ ਉੱਤੇ ਸਥਿਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਪਹੁੰਚਾਉਣ ਲਈ ਵਚਨਬੱਧ ਅਤੇ ਇਸ ਲਈ ਸਰਕਾਰ ਵੱਲੋਂ ਵੱਖ…

    ਕੈਬਨਿਟ ਮੰਤਰੀ ਨੇ ਲੱਗਭਗ 3.08 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

    ਮਲੋਟ 18 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ…