Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਦੇ 28 ਸਰਕਾਰੀ ਸਕੂਲਾਂ ‘ਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ

    ਜਲੰਧਰ 16 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 28 ਸਰਕਾਰੀ…

    ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

    ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ…

    ਸੁਰੀਲਾ ਅਤੇ ਨੇਕ ਦਿਲ ਇਨਸਾਨ ਗਾਇਕ “ਰਘਬੀਰ ਢਿੱਲੋਂ”

    ਭਾਵੇਂ ਅਜੋਕੇ ਸੰਗੀਤ ਦੀ ਦੁਨੀਆਂ ਵਿੱਚ ਬਹੁਤ ਸਾਰੇ ਨਵੇਂ ਗਾਇਕ ਉੱਭਰ  ਕੇ ਮਸ਼ਹੂਰ ਹੋ ਰਹੇ ਹਨ ਪਰ ਸੁਰੀਲਾ ਗਾਉਣ ਵਾਲੇ ਫਨਕਾਰਾਂ ਨੂੰ ਸੁਨਣ ਵਾਲਾ ਨਜ਼ਾਰਾ ਅਜੋਕੇ ਗਾਇਕਾਂ ਵਿੱਚੋਂ ਘੱਟ ਹੀ…

    ਸਰਕਾਰੀ ਸਕੂਲਾਂ ਦੀ ਕਾਇਆ ਕਲਪ ਲਈ ਪੰਜਾਬ ਸਰਕਾਰ ਲੈ ਰਹੀ ਹੈ ਇਤਿਹਾਸਿਕ ਫੈਸਲੇ : ਸੁਖਬੀਰ ਸਿੰਘ ਮਾਈਸਰਖਾਨਾ

    ਰਾਏ ਖਾਨਾ (ਬਠਿੰਡਾ) 16 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿਥੇ ਸੂਬੇ…

    ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮਾਤਾ ਸੁੰਦਰੀ ਕਾਲਜ ਢੱਡੇ ਵਿਖੇ ਧੂਮ ਧਾਮ ਨਾਲ ਮਨਾਇਆ

    ਬਠਿੰਡਾ ਜਸਵੰਤ ਦਰਦ ਪ੍ਰੀਤ ਇਲਾਕੇ ਦੀ ਨਾਮਵਰ ਧੀਆਂ ਦੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨ ਢੱਡੇ ਵਿਖੇ ਮਾਣਯੋਗ ਮੈਨੇਜਮੈਂਟ ਕਮੇਟੀ ਦੀ ਅਗਵਾਈ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ…

    2047 ਤੱਕ ਵਿਕਸਿਤ ਭਾਰਤ ਦਾ ਸੁਫ਼ਨਾ ਸਾਕਾਰ ਕਰੇਗਾ ਇੱਕ ਰਾਸ਼ਟਰ-ਇੱਕ ਚੋਣ ਮਾਡਲ-ਖੋਜੇਵਾਲ

    ਕਪੂਰਥਲਾ, 16 ਅਪ੍ਰੈਲ (  ਕੌੜਾ  ) – ਭਾਰਤੀ ਜਨਤਾ ਪਾਰਟੀ ਦੁਆਰਾ ਹਿੰਦੂ ਕੰਨਿਆ ਕਾਲਜ ਵਿੱਚ ਇੱਕ ਰਾਸ਼ਟਰ,ਇੱਕ ਚੋਣ ਵਿਸ਼ਾ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ…

    ਆਪ’ ਆਗੂ ਅਰੁਣ ਨਾਰੰਗ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਨੇ ਤਿੰਨ ਸਕੂਲਾਂ – ਬੇਸਿਕ ਸਕੂਲ, ਮਿਡਲ ਸਕੂਲ ਅਤੇ ਪ੍ਰਾਇਮਰੀ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

    ਪੱਟੀ ਸਦੀਕ, 16 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਥਾਨਕ ਬੇਸਿਕ ਸਕੂਲ, ਮਿਡਲ ਸਕੂਲ ਅਤੇ ਪ੍ਰਾਇਮਰੀ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਏਰੀਆ ਇੰਚਾਰਜ਼ ਅਰੁਣ…

    ਆਧਾਰਸ਼ਿਲਾ ਵਿਖੇ ਰੰਗਾਂ ਅਤੇ ਕਲਪਨਾ ਨਾਲ ਵਿਸ਼ਵ ਕਲਾ ਦਿਵਸ ਮਨਾਇਆ ਗਿਆ

    ਪੱਟੀ ਸਦੀਕ, 16 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਆਧਾਰਸ਼ਿਲਾ ਸਕੂਲ ਨੇ ਵਿਸ਼ਵ ਕਲਾ ਦਿਵਸ ਮਨਾਉਣ ਲਈ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਆਕਰਸ਼ਕ ਪੇਂਟਿੰਗ ਮੁਕਾਬਲਾ ਕਰਵਾਇਆ। ਇਸ ਮੁਕਾਬਲੇ ਵਿੱਚ…

    ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੰਜੀਦਾ – ਨਵਦੀਪ ਜੀਦਾ

    ਸੰਗਤ ਮੰਡੀ 16 ਅਪ੍ਰੈਲ (ਰਾਜੇਸ਼ ਗੋਇਲ ) ਅੱਜ ਸੰਗਤ ਮੰਡੀ ਦੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲ ਸਿਪਾਹੀ ਜੈਲਾ ਸਿੰਘ ਵਿੱਚ ਵਿਸ਼ੇਸ਼ ਤੌਰ ਤੇ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਵੱਲੋਂ…

    ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ)…