Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਨੂੰ ਜੀ. ਐਸ. ਟੀ. ਸੰਬੰਧੀ ਦਰਪੇਸ਼ ਸਮੱਸਿਆਵਾਂ ਜਲਦ ਹੱਲ ਹੋਣਗੀਆਂ -ਡਾ. ਵਿਜੇ ਸਤਬੀਰ ਸਿੰਘ

    ਅੰਮ੍ਰਿਤਸਰ 17 ਅਪ੍ਰੈਲ(ਦਿਨੇਸ਼ ਸੋਨੀ )ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸਾਬਕਾ ਆਈ. ਏ. ਐਸ. ਨੇ ਪਿਛਲੇ ਦਿਨੀਂ ਮਿਸ ਰੰਜਨਾ ਚੋਪੜਾ ਐਡੀਸ਼ਨਲ ਸਕੱਤਰ ਅਤੇ ਵਿੱਤ ਸਲਾਹਕਾਰ…

    ਆਦਰਸ਼ ਸੀ. ਸੈ. ਸਕੂਲ ਚਾਉਕੇ ਬਠਿੰਡਾ ਦੇ ਸਟਾਫ਼ ਨਾਲ ਡੀ. ਜੀ. ਐਸ. ਈ. ਪੰਜਾਬ ਨੇ ਕੀਤੀ ਮੀਟਿੰਗ

    ਬਠਿੰਡਾ 17ਅਪ੍ਰੈਲ(ਐੱਸ ਐੱਸ ਰਾਹੀ): 16 ਅਪ੍ਰੈਲ ਨੂੰ ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਪਵਨਦੀਪ ਕੌਰ ਵਾਈਸ ਪ੍ਰਿੰਸੀਪਲ, ਮਨਦੀਪ ਕੌਰ ਟੀਜੀਟੀ , ਬਲਵਿੰਦਰ ਸਿੰਘ ਕਲਰਕ, ਕੁਲਵਿੰਦਰ ਕੌਰ ਦਰਜਾਚਾਰ ਨੇ ਮੀਟਿੰਗ ਕਰਕੇ ਦੱਸਿਆ…

    ਅਖਿਲ ਭਾਰਤੀ ਗ੍ਰਾਹਕ ਪੰਚਾਇਤ ਦੀ ਰਾਸ਼ਟਰੀ ਜਨਰਲ ਅਸੈਂਬਲੀ ਸਫਲਤਾ ਪੂਰਵਕ ਸੰਪੰਨ

    ਕਪੂਰਥਲਾ, 17 ਅਪ੍ਰੈਲ (ਕੌੜਾ)- ਅਖਿਲ ਭਾਰਤੀ ਗ੍ਰਾਹਕ ਪੰਚਾਇਤ  ਦੀ ਰਾਸ਼ਟਰੀ ਜਨਰਲ ਅਸੈਂਬਲੀ ਬਾਂਰਾਬਕੀ ਵਿੱਚ ਸਫਲਤਾ ਪੂਰਵਕ ਸੰਪੰਨ ਹੋਈ।ਇਸ ਦੀ ਸ਼ੁਰੂਆਤ ਰਾਸ਼ਟਰੀ ਗਾਨ ਸਾਸ਼ਥਰੀ ਪ੍ਰੋਗਰਾਮਾਂ ਨਾਲ ਹੋਈ।ਇਸ ਵਿੱਚ ਦੇਸ਼ ਭਰ ਤੋਂ…

    ਪੰਜਾਬ ਸਿੱਖਿਆ ਕ੍ਰਾਂਤੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ 65 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੇ ਉਦਘਾਟਨ

    ਕਪੂਰਥਲਾ, 17 ਅਪ੍ਰੈਲ ( ਕੌੜਾ)- ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਪੂਰਥਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਅੱਜ 65 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਫਗਵਾੜਾ ਵਿਖੇ ਸਰਕਾਰੀ ਸਕੂਲ ਭੁੱਲਾਰਾਈ,…

    ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ-ਪਠਾਣਮਾਜਰਾ

    ਸਤਿੰਦਰ ਸ਼ਰਮਾ ਸਨੌਰ, 17 ਅਪ੍ਰੈਲ: ‘ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ ‘ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।’ ਇਹ ਪ੍ਰਗਟਾਵਾ ਹਲਕਾ…

    ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਝਬਾਲ ਦੇ ਵਿਦਿਆਰਥੀ ਦੀ ‘ਖੇਲੋ ਇੰਡੀਆ ਅੰਡਰ -19 ਵਾਲੀਬਾਲ ‘ਲਈ ਹੋਈ ਚੋਣ

    ਸਰਾਏ ਅਮਾਨਤ ਖਾਂ, 17 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ  ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ…

    ਵਿਧਾਇਕ ਸਰਾਰੀ ਤੇ ਚੇਅਰਮੈਨ ਸੰਧੂ ਨੇ ਲੱਖੋ ਕੇ ਬਹਿਰਾਮ ਦਾਣਾ ਮੰਡੀ ‘ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

    ਮਮਦੋਟ, 17 ਅਪ੍ਰੈਲ (ਹਰਪ੍ਰੀਤ ਸਿੰਘ ਹੈਪੀ)ਹਲਕਾ ਗੁਰੂ ਹਰਸਾਏ ਦੇ ਸਤਿਕਾਰਯੋਗ ਵਿਧਾਇਕ ਸ. ਫੌਜਾ ਸਿੰਘ ਸਰਾਰੀ, ਮਮਦੋਟ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਬਲਰਾਜ ਸਿੰਘ ਸੰਧੂ ਅਤੇ ਸਕੱਤਰ ਸ. ਬਿਕਰਮਜੀਤ ਸਿੰਘ  ਸੰਧੂ…

    ਵਾਟਰ ਕੂਲਰ, ਆਰ ਓ , ਸਬਮਰਸੀਬਲ ਮੋਟਰ ,ਇਨਵਰਟਰ ਬੈਟਰੀ , ਅਲਮਾਰੀ ਪੰਜ ਸਕੂਲਾਂ ਨੂੰ ਦਾਨ: ਡਾ ਮੁਲਤਾਨੀ

    ਅੰਮ੍ਰਿਤਸਰ17 ਅਪ੍ਰੈਲ(ਦਿਨੇਸ਼ ਸੋਨੀ )  ਸਮਾਜ ਸੇਵੀ ਸੰਸਥਾ ਸ਼ੈਲਟਰ ਚੈਰੀਟੇਬਲ ਟਰੱਸਟ ( ਰਜਿ ਸੁਸਾਇਟੀ) ਲਾਲੜੂ ਵੱਲੋਂ  ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸਹਿਯੋਗ ਮੁਹਿੰਮ ਤਹਿਤ ਅੱਜ ਪੰਜ  ਸਰਕਾਰੀ ਸਕੂਲਾਂ ਨੂੰ ਵੱਖ…

    ਪੱਟੀ ਹਲਕੇ ਦੇ ਪਿੰਡ ਚੀਮਾ- ਭੱਗੂਪੁਰ ਸੜਕ ‘ਤੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ, ਗੰਭੀਰ ਜਖਮੀ

    ਪੱਟੀ 17 ਅਪ੍ਰੈਲ ( ਹਰਭਜਨ ਸਿੰਘ ) ਅੱਜ ਸਵੇਰੇ ਦਿਨ ਦਿਹਾੜੇ 8 ਵਜੇ ਦੇ ਕਰੀਬ ਪਿੰਡ ਚੀਮਾ ਤੋਂ ਭੱਗੂਪੁਰ ਰੋਡ ‘ਤੇ ਜ਼ੋ ਸੜਕ ਕੋਟ ਬੁੱਢਾ- ਪੱਟੀ ਰੋਡ ਤੋਂ ਪਿੰਡ ਚੀਮਾ ਤੋ…

    ਮਿੱਟੀ ਦੀ ਉਪਜਾਊ ਸ਼ਕਤੀ ਲਈ ਫਸਲਾਂ ਦੀ ਰਹਿੰਦ-ਖੂੰਹਦ ਦੀ ਬਹੁਤ ਮਹੱਤਤਾ : ਡਾ ਭੁਪਿੰਦਰ ਸਿੰਘ ਏ ਓ

    ਪੱਟੀ 17  ਅਪ੍ਰੈਲ ( ਹਰਭਜਨ ਸਿੰਘ ) ਫਸਲ ਦੇ ਚੰਗੇ ਝਾੜ ਅਤੇ ਮਿਆਰ ਲਈ ਜਿੱਥੇ ਮੌਸਮ ਅਨੁਸਾਰ ਉੱਚਿਤ ਸਮੇਂ ਤੇ ਬਿਜਾਈ ਮਹੱਤਵਪੂਰਨ ਹੈ, ਉੱਥੇ ਜ਼ਮੀਨ ਦਾ ਉਪਜਾਊ ਹੋਣਾ ਬਹੁਤ ਜਰੂਰੀ…