Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

    ਪੱਟੀ 17 ਅਪ੍ਰੈਲ ( ਹਰਭਜਨ ਸਿੰਘ )ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾ ਕੇ ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਯਤਨਾਂ…

    ਕਿਸਾਨ ਆਗੂ ਡੱਲੇਵਾਲ ਦੀ ਸਿਹਤਯਾਬੀ ਲਈ ਨਿੱਤ ਅਰਦਾਸ ਕਰਨ ਵਾਲੇ ਪਿੰਡ ਭਮਾਂ ਕਲਾਂ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਨੂੰ ਕੀਤਾ ਸਨਮਾਨਤ

    ਮਾਛੀਵਾੜਾ ਸਾਹਿਬ,-17 ਅਪ੍ਰੈਲ (ਸੁੱਚਾ ਬੰਗੜ )ਪਿੰਡ ਭਮਾਂ ਕਲਾਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ ਨੂੰ ਗੁਰੂ ਘਰ ਕਮੇਟੀ ਦੇ ਪ੍ਰਧਾਨ ਜਸਮੇਲ ਸਿੰਘ ਢਿੱਲੋਂ ਅਤੇ ਮਾਛੀਵਾੜਾ ਸਾਹਿਬ ਦੇ ਸ਼ਹਿਰੀ…

    ਪੰਜਾਬ ਸਰਕਾਰ ਨੇ ਏ. ਜੀ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ-ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ

    ਪੱਟੀ, 17 ਅਪ੍ਰੈਲ ( ਹਰਭਜਨ ਸਿੰਘ )ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਐਸ. ਸੀ. ਭਾਈਚਾਰੇ ਲਈ ਰਾਖਵਾਂਕਰਨ ਕਰਕੇ ਇਤਿਹਾਸ ਸਿਰਜਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ…

    ਫੇਰੀ ਲਗਾ ਕੇ ਕੱਪੜਾ ਵੇਚਣ ਵਾਲੇ ਤੋਂ ਲੁਟੇਰਿਆਂ ਨੇ ਸਿਖਰ ਦੁਪਹਿਰੇ 5500 ਰੁਪਏ ਅਤੇ ਮੋਬਾਇਲ ਖੋਹਿਆ

    ਪੱਟੀ, 17 ਅਪ੍ਰੈਲ ( ਹਰਭਜਨ ਸਿੰਘ ) ਸਿ਼ਖਰ ਦੁਪਿਹਰੇ ਪਿੰਡਾਂ ਵਿਚ ਫੇਰੀ ਲਗਾ ਕੇ ਕੱਪੜਾ ਵੇਚ ਕੇ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਦੋ ਲੁਟੇਰਿਆ ਨੇ ਪਿਸਤੌਲ ਦਿਖਾ ਅਤੇ ਤੇਜ਼ਧਾਰ…

    ਸੱਤਾਧਾਰੀ ਪਾਰਟੀ ਵੱਲੋਂ ਸਕੂਲਾਂ ਨੂੰ ਸਿਆਸੀ ਪ੍ਰਚਾਰ ਲਈ ਵਰਤਣਾ ਮੰਦਭਾਗਾ : ਡੀਟੀਐੱਫ

    ਫਗਵਾੜਾ 17 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ): ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਜਿੱਥੇ ਜਿੱਥੇ ਵੀ ਪਿਛਲੇ ਤਿੰਨ ਸਾਲਾਂ ‘ਚ ਸਮੱਗਰਾ ਸਿੱਖਿਆ ਦੀਆਂ ਗਰਾਂਟਾਂ ਨਾਲ ਬਣੀਆਂ ਇਮਾਰਤਾਂ ਜਿਵੇਂ ਕਮਰਾ ਰਸੋਈ, ਚਾਰਦੀਵਾਰੀ…

    ਜਨਮ ਦਿਨ ਮੁਬਾਰਕ

    ਅਰਜੋਈ ਕੋਰ ਨੂੰ ਜਨਮ ਦਿਨ ਤੇ ਪਿਤਾ ਡਾ.ਵਿਸ਼ਾਲਦੀਪ ਸਿੰਘ,ਮਾਤਾ ਡਾ.ਵਨੀਤ ਕੌਰ,ਦਾਦਾ ਬਲਵਿੰਦਰ ਸਿੰਘ ਤੁੰਗ,ਦਾਦੀ ਬਰਜਿੰਦਰ ਕੌਰ ਨੂੰ ਵਧਾਈਆਂ

    ਫਗਵਾੜਾ ਦੀਆਂ ਅਨਾਜ ਮੰਡੀਆਂ ‘ਚ ਕਣਕ ਦੀ ਖਰੀਦ ਸੰਬੰਧੀ ਪੁਖ਼ਤਾ ਪ੍ਰਬੰਧ-ਸੈਕਟਰੀ ਬਲਜਿੰਦਰ ਸਿੰਘ

    ਫਗਵਾੜਾ 17 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)-ਮਾਰਕੀਟ ਕਮੇਟੀ ਫਗਵਾੜਾ ਦੇ ਸੈਕਟਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਣਕ ਦੀ ਆਮਦ ਸਬੰਧੀ ਫਗਵਾੜਾ ਮਾਰਕੀਟ ਕਮੇਟੀ ਅਧੀਨ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ…

    ਡਾ. ਬੀ ਆਰ. ਅੰਬੇਡਕਰ ਜੀ ਦੇ ਮਿਸ਼ਨ ਪ੍ਰਤੀ ਪ੍ਰਚਾਰ ਅਤੇ ਪ੍ਰਸਾਰ ਲਈ ਪਾਏ ਜਾ ਰਹੇ ਵਡਮੁੱਲੇ ਯੋਗਦਾਨ ਲਈ ਸੂਦ ਵਿਰਕ ਲਾਈਵ ਅਖ਼ਬਾਰ ਨੂੰ ਮਿਲਿਆ “ਵਿਸ਼ੇਸ਼ ਸਨਮਾਨ”

    ਫਗਵਾੜਾ 17 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ) ਪਿੰਡ ਵਿਰਕ ਦੀਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸੰਸਥਾਵਾਂ ਵੱਲੋਂ ਡਾ. ਬੀ ਆਰ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੀ ਧੂਮ ਧਾਮ…

    ਕਮਲਾ ਨਹਿਰੂ ਪਬਲਿਕ ਸਕੂਲ, ਫਗਵਾੜਾ ਵਿਖੇ ਹਵਨ ਯੱਗ

    ਫਗਵਾੜਾ,17 ਅਪ੍ਰੈਲ( ਪ੍ਰੀਤ ਕੌਰ ਪ੍ਰੀਤੀ)ਨਵੇਂ ਅਕਾਦਮਿਕ ਸੈਸ਼ਨ 2025-26 ਦੀ ਖੁਸ਼ਹਾਲ ਸ਼ੁਰੂਆਤ ਲਈ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ, 17 ਅਪ੍ਰੈਲ 2025 ਨੂੰ ਕਮਲਾ ਨਹਿਰੂ ਪਬਲਿਕ ਸਕੂਲ, ਫਗਵਾੜਾ ਵਿਖੇ ਇੱਕ ਪਵਿੱਤਰ ਹਵਨ…

    ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਡਲ ਵਜੋਂ ਉਭਰੇਗਾ ਪਿੰਡ ਸ਼ੇਖੇ ਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ

     ਜਲੰਧਰ 17 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ  ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸ਼ੇਖੇ ਵਿੱਚ ਚੱਲ ਰਹੇ ਮੁੜ ਵਸੇਬਾ ਕੇਂਦਰ ਨੂੰ ਪੰਜਾਬ ਪੱਧਰ ‘ਤੇ ਮਾਡਲ…