Top Tags
    Latest Story
    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ ਸਿਲਵਰ ਓਕਸ ਸਕੂਲ ਵਿੱਚ ਨਤੀਜਿਆਂ ਦੀ ਪਰਖ ਮਗਰੋਂ ਭਵਿੱਖ ਦੀ ਉਡਾਣ ਲਈ ਸਾਂਝੀ ਸੋਚ ਛਿਮਾਹੀ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਹੋਇਆ ਵਿਚਾਰ-ਵਟਾਂਦਰਾਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਮਾਵਾ  ਨੂੰ ਸਦਮਾ ਭਰਜਾਈ ਸਰਿੰਦਰ ਕੌਰ ਦਾ ਦੇਹਾਂਤ   ਵੱਖ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ  ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਦੀ ਦੇ ਨਿਯੁਕਤੀ  ਤੋਂ ਬਾਅਦ ਲੱਡੂ ਵੰਡੇ

    Today Update

    Main Story

    ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਮੈਕਸ ਆਰਥਰ ਮੈਕਾਲਿਫ ਸਕੂਲ ਦੇ ਨਿਤੇਸ਼ ਸ਼ਰਮਾ ਨੇ ਹਾਸਲ ਕੀਤਾ ਤੀਜਾ ਸਥਾਨ

    ਸਮਰਾਲਾ: 31 ਅਗਸਤ ( ਮੁਕੇਸ਼ ਵਰਮਾ) ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਹੋਣਹਾਰ ਵਿਦਿਆਰਥੀ ਨਿਤੇਸ਼ ਸ਼ਰਮਾ ਪੁੱਤਰ ਸ੍ਰੀ ਅਮਨਦੀਪ ਸ਼ਰਮਾ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ…

    ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ’ਚ ਕਾਂਗਰਸੀ ਆਗੂਆਂ ਵੱਲੋਂ ਭਾਵਪੂਰਨ ਸ਼ਰਧਾਂਜਲੀ

    ਦੋਰਾਹਾ, 31 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਦੋਰਾਹਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ…

    ਕਿੰਨਾਂ ਚੰਗਾ ਹੁੰਦਾ ਜੇਕਰ “ਰਾਜਾ ਵੜਿੰਗ ਸਾਬ” ਪਿੰਡ ਤੱਖਰਾਂ ਵੀ ਆ ਜਾਂਦੇ 

    ਮਾਛੀਵਾੜਾ ਸਾਹਿਬ, 31 ਅਗਸਤ (ਸੁੱਚਾ ਬੰਗੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿਛਲੇ ਦਿਨੀਂ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਰਾਲਾ ਹਲਕੇ ਵਿੱਚ ਨਜ਼ਰ…

    ਜਨਮ ਅਸ਼ਟਮੀ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਵਿੱਚ ਵਿਸ਼ੇਸ਼ ਸਮਾਗਮ , ਛੋਟੇ ਛੋਟੇ ਪ੍ਰਚਾਰ ਨੇ ਕੱਢੀ ਝਾਕੀ

    ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ)ਸ਼ਿਵਾਲਿਕ ਪਬਲਿਕ ਸਕੂਲ,  ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵੱਲੋਂ ਵਿਸ਼ੇਸ਼ ਸਭਾ ਦਾ…

    ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

    ਫਗਵਾੜਾ, 31 ਅਗਸਤ (ਪ੍ਰੀਤ ਕੌਰ ਪ੍ਰੀਤੀ)   ਫਗਵਾੜਾ ਬੱਸ ਸਟੈਂਡ ਤੋਂ ਇੱਕ ਪ੍ਰਾਈਵੇਟ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਸੋਮਵਾਰ ਤੜਕਸਾਰ ਕਰੀਬ…

    ਸਾਲਾਨਾ ਮੇਲੇ ਨੂੰ ਲੈ ਕੇ ਖਡੂਰ ਸਾਹਿਬ ਦੀ ਪੰਚਾਇਤ ਵੱਲੋਂ ਸਫਾਈ ਮੁਹਿੰਮ ਸ਼ੁਰੂ ਖਡੂਰ ਸਾਹਿਬ ਦੇ ਚਾਰ-ਸਫੇਰੇ ਦੀ ਸਫਾਈ ਲਈ ਪੰਚਾਇਤ ਵੱਲੋਂ ਵੱਡੇ ਪੱਧਰ ’ਤੇ ਕਾਰਜ ਆਰੰਭ

    ਖਡੂਰ ਸਾਹਿਬ 1ਸਤੰਬਰ ( ਸਤਵਿੰਦਰ ਸਿੰਘ ਬੁੱਗਾ )ਖਡੂਰ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਗ੍ਰਾਮ ਪੰਚਾਇਤ ਖਡੂਰ ਸਾਹਿਬ ਵੱਲੋਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਸਫਾਈ…

    ਭਗਵਾਨ ਪਰਸ਼ੂਰਾਮ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ 5 ਸਤੰਬਰ ਨੂੰ 

    ਤਪਾ ਮੰਡੀ 31 ਅਗਸਤ ( ਗੋਲਡੀ ਵਿਆਸ) ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ। ਇਸੇ ਭਾਵਨਾ ਨੂੰ ਮੁੱਖ ਰੱਖਦਿਆਂ ਭਗਵਾਨ ਪਰਸ਼ੂਰਾਮ ਜੀ ਅਤੇ ਬਾਬਾ ਸੁਖਾਨੰਦ ਜੀ ਨੂੰ ਸਮਰਪਿਤ ਪਹਿਲਾ…

    ਰਾਜ ਮਿਸਤਰੀ, ਮਜ਼ਦੂਰਾਂ ਵੱਲੋਂ ਖੰਡ, ਪਿਆਜ ਦੀਆਂ ਵਧੀਆਂ ਕੀਮਤਾਂ ਕਾਰਨ ਰਸੋਈ ਦੇ ਵਿਗੜੇ ਬਜਟ ਖਿਲਾਫ ਦਿੱਤਾ ਧਰਨਾ ਕੇਂਦਰ ਅਤੇ ਪੰਜਾਬ ਸਰਕਾਰਾਂ ਰਲ਼ ਕੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੇ ਹੋਏ ਹਨ- ਕਾਮਰੇਡ ਭਜਨ ਸਿੰਘ

    ਸਮਰਾਲਾ 31 ਅਗਸਤ .(ਮੁਕੇਸ਼ ਵਰਮਾ)ਰੋਜਾਨਾਂ ਦਿਹਾੜ੍ਹੀ ਲਾ ਕੇ ਆਪਣੇ ਘਰ ਦਾ ਗੁਜਾਰਾ ਚਲਾਉਣ ਵਾਲਾ ਮਜ਼ਦੂਰ ਅੱਜ ਵੱਧ ਰਹੀ ਮਹਿੰਗਾਈ ਦੀ ਮਾਰ ਝੱਲਣ ਤੋਂ ਅਸਮਰੱਥ ਹੋ ਚੁੱਕਾ ਹੈ, ਪਿਛਲੇ ਕੁਝ ਦਿਨਾਂ…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਚੇਅਰਮੈਨ ਤੇ ਮੌਜੂਦਾ ਸਰਪੰਚ ਗੁਰਜੰਟ ਧਾਲੀਵਾਲ ਨੂੰ ਜਨਰਲ ਕੌਸਲ ਦਾ ਬਣਾਇਆ ਮੈਂਬਰ

    ਤਪਾ ਮੰਡੀ 31 ਅਗਸਤ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਵਿੱਚ ਵਧੀਆ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਨੂੰ ਨਵੀਆਂ ਜਿੰਮੇਵਾਰੀ ਦੇ ਕੇ ਨਿਵਾਜਿਆ ਜਾ ਰਿਹਾ ਹੈ ਇਸ…

    ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਤਾਨਾਸ਼ਾਹੀ ਪੱਤਰ ਅਤੇ ਸੋਸ਼ਲ ਮੀਡੀਆ ਤੇ ਕੀਤੇ ਮੁਲਾਜ਼ਮ ਵਿਰੋਧੀ ਟਵੀਟ ਦੀਆਂ ਸਮਰਾਲਾ ’ਚ ਕਾਪੀਆਂ ਸਾੜੀਆਂ

    ਸਮਰਾਲਾ 31 ਅਗਸਤ (ਮੁਕੇਸ਼ ਵਰਮਾ) : ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੰਚ ਪੰਜਾਬ ਦੇ ਸੱਦੇ ’ਤੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੀ ਕਮੇਟੀ ਪੰਜਾਬ ਵੱਲੋਂ ਸਰਕਾਰ ਦੀ ਤਾਨਾਸ਼ਾਹੀ,ਮੁਲਾਜ਼ਮਾਂ ਜੱਥੇਬੰਦੀਆਂ ਨੂੰ ਮੀਟਿੰਗ ਤੋਂ ਜਵਾਬ…