Top Tags
    Latest Story
    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈਪੰਜਾਬ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਸਿਰਫ ਭਾਜਪਾ ਹੀ ਕਰ ਸਕਦੀ ਹੈ — ਭਾਜਪਾ ਆਗੂ ਦਿਆਲ ਸਿੰਘ ਸੋਢੀ।                               ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਗੁਲਪੁਰ ਵਿਖੇ ਘਰ-ਘਰ ਪਹੁੰਚ ਕੇ ਲੋਕਾ ਨੂੰ ਦਿੱਤੀ ਜਾ ਰਹੀ  ਹੈ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਵਿਧਾਇਕਾ ਸੰਤੋਸ਼ ਕਟਾਰੀਆ* *ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਵੀ ਰਹੇ ਮੌਜੂਦ, ਲੋਕਾਂ ਨਾਲ ਕੀਤੀ ਗੱਲਬਾਤ*ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨਇਤਿਹਾਸ ‘ਚ ਪਹਿਲੀ ਵਾਰ – ਗੁੱਜਰ ਵੈੱਲਫੇਅਰ ਗਰੁੱਪ ਦੇ ਸੱਦੇ ‘ਤੇ ਪੀ.ਜੀ.ਆਈ. ਦੀ ਟੀਮ ਪਹੁੰਚ ਰਹੀ ਬਲਾਚੌਰ, 7 ਅਕਤੂਬਰ ਨੂੰ ਲੱਗੇਗਾ ਵਿਸ਼ਾਲ ਖੂਨਦਾਨ ਕੈਂਪਅਲਾਇੰਸ ਸਕੂਲ ਜੈਤੋ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਪ੍ਰੀਖਿਆ ’ਚ ਮਾਰੀਆਂ ਮੱਲਾਂ ਪੇਪਰ-1 ’ਚ ਪਹਿਲਾ ਤੇ ਦੂਜਾ ਸਥਾਨ, ਪੇਪਰ-2 ’ਚ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੀ ਮੈਰਿਟ2027 ਨੂੰ ਲੈ ਕੇ ਦਿੱਲੀ ਵਿੱਚ ਯੂਥ ਕਾਂਗਰਸ ਦੀ ਅਹਿਮ ਮੀਟਿੰਗ, ਹਿੱਤਰਾਜ ਜੰਡੀ ਨੇ ਕੀਤੀ ਸ਼ਿਰਕਤਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ ਫਲਦਾਰ ਪੌਦਿਆਂ ਦੀ ਖ਼ਰੀਦ ਸਿਰਫ਼ ਸਰਕਾਰੀ ਜਾਂ ਰਜਿਸਟਰਡ ਨਰਸਰੀਆਂ ਤੋਂ ਹੀ ਕਰੋ : ਡਾ. ਰਾਜੇਸ਼ ਕੁਮਾਰ*

    Today Update

    Main Story

    ਖੇਤੀਬਾੜੀ ਅਫ਼ਸਰਾਂ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਦੀ ਕੀਤੀ ਗਈ ਚੈੱਕਿੰਗ

    ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਸਹਾਇਕ ਮੰਡੀਕਰਨ ਅਫ਼ਸਰ (ਫ਼ਰੀਦਕੋਟ) ਡਾ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਾਜ਼ਰੀ ਵਿੱਚ ਸ੍ਰੀ  ਮੁਕਤਸਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ (ਮਾਰਕੀਟਿੰਗ…

    ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਯੋਗ ਉਪਰਾਲਾ ਸਲਾਘਾਯੋਗ — ਕੈਬਨਿਟ ਮੰਤਰੀ ਡਾ ਬਲਜੀਤ ਕੌਰ

    ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ…

    ਭਾਰਤੀ ਜਨਤਾ ਪਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋ ਡਾ: ਭੀਮ ਰਾਓ ਅੰਬੇਦਕਰ ਜੀ ਦੀ ਮਨਾਈ ਗਈ ਜਯੰਤੀ

    ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ  ( ਮਨਪ੍ਰੀਤ ਮੋਨੂੰ  ) ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀ ਜਯੰਤੀ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਜ਼ਿਲਾ…

    ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦਪੁਰ ਬੱਚਿਆਂ ਤੇ ਮਾਪਿਆਂ ਦੀ ਬਣਿਆ ਪਹਿਲੀ ਪਸੰਦ

    ਕਪੂਰਥਲਾ , 17 ਅਪ੍ਰੈਲ (ਕੌੜਾ)- ਵਿਭਾਗ ਦੁਆਰਾ ਚਲਾਈ ਗਈ ਦਾਖਲਾ ਮੁਹਿੰਮ ਨੂੰ ਜਿੱਥੇ ਸਰਕਾਰੀ ਸਕੂਲਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਹੀ ਨਿੱਜੀ ਸਕੂਲਾਂ ਦੇ ਬੱਚਿਆਂ ਵਿੱਚ ਵੀ ਸਰਕਾਰੀ…

    ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੈਦਪੁਰ ਬੱਚਿਆਂ ਤੇ ਮਾਪਿਆਂ ਦੀ ਬਣਿਆ ਪਹਿਲੀ ਪਸੰਦ

    ਕਪੂਰਥਲਾ , 17 ਅਪ੍ਰੈਲ (ਕੌੜਾ)- ਵਿਭਾਗ ਦੁਆਰਾ ਚਲਾਈ ਗਈ ਦਾਖਲਾ ਮੁਹਿੰਮ ਨੂੰ ਜਿੱਥੇ ਸਰਕਾਰੀ ਸਕੂਲਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉੱਥੇ ਹੀ ਨਿੱਜੀ ਸਕੂਲਾਂ ਦੇ ਬੱਚਿਆਂ ਵਿੱਚ ਵੀ ਸਰਕਾਰੀ…

    ਪੰਜਾਬ ਸਿੱਖਿਆ ਕ੍ਰਾਂਤੀ

    ਫ਼ਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ਅੰਦਰ…

    ਮਾਨ ਸਰਕਾਰ ਅੰਗਰੇਜ਼ਾਂ ਤੋਂ ਵੀ ਵਧੇਰੇ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ -ਲਾਲਕਾ

    ਨਾਭਾ 15 ਅਪ੍ਰੈਲ  ਗੁਰਪ੍ਰੀਤ ਸਿੰਘ ਬਰਸਟ ਜਦੋਂ ਭਾਰਤ ਉੱਤੇ ਅੰਗਰੇਜ਼ਾਂ ਦਾ ਲੰਬੇ ਸਮੇਂ ਉੱਤੇ ਰਾਜ ਰਿਹਾ ਉਸ ਸਮੇਂ ਅੰਗਰੇਜ਼ਾਂ ਨੇ ਪੁਲਿਸ ਐਕਟ ਵਿੱਚ ਵੱਧ ਤੋਂ ਵੱਧ ਸੋਧਾਂ ਲਿਆਂਦੀਆਂ ਅਤੇ ਇਹ…

    ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ- ਸ. ਅਮੋਲਕ ਸਿੰਘ

    ਜੈਤੋ, 15 ਅਪ੍ਰੈਲ (ਮਨਜੀਤ ਸਿੰਘ ਢੱਲਾ) -ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ…

    15 ਮੈਂਬਰੀ ਕਮੇਟੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁੁਲਾਕਤ ਕਰ ਸੌਪਿਆ ਬੇਨਤੀ ਪੱਤਰ,ਜਥੇਦਾਰ ਵਲੋੰ ਕਾਰਵਾਈ ਦਾ ਭਰੋਸਾ

    ਸ੍ਰੀ ਗੋਇੰਦਵਾਲ ਸਾਹਿਬ 15 ਅਪ੍ਰੈਲ (  ਕਰਨੈਲ ਸਿੰਘ ਰਿੰਕੂ) ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ ਜਾ…

    ਜਲੰਧਰ ਦੀਆਂ 79 ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ, ਪ੍ਰਬੰਧਾਂ ‘ਤੇ ਡੀ ਸੀ ਹਿਮਾਂਸ਼ੂ ਅਗਰਵਾਲ ਨੇ ਦਿੱਤੇ ਨਿਰਦੇਸ਼

    ਜਲੰਧਰ 15 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਵਿੱਚ ਪ੍ਰਸ਼ਾਸਨ ਨੇ ਮੰਡੀਆਂ ਵਿੱਚ ਅਨਾਜ ਦੀ ਖਰੀਦ ਲਈ ਸਖ਼ਤ ਪ੍ਰਬੰਧ ਕੀਤੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਜੋ ਅੱਜ ਮੰਡੀਆਂ ਵਿੱਚ ਬੋਲੀ ਲਗਾਉਣ…