Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਮੈਡੀਕਲ ਪ੍ਰੈਕਟੀਸ਼ਨਰ ਨੂੰ ਰਜਿਸਟਰਡ ਕਰਨ ਦੀ ਮੰਗ ।

    ਬਠਿੰਡਾ , 16 ਅਪ੍ਰੈਲ (ਰਾਮ ਸਿੰਘ ਕਲਿਆਣ)ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨਥਾਣਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾਕਟਰ ਕੁਲਵੰਤ ਸਿੰਘ ਬੀਬੀ ਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਗੋਬਿੰਦਪੁਰਾ ਵਿਖੇ ਹੋਈ । ਮੀਟਿੰਗ ਨੂੰ…

    ਪ੍ਰਵਾਸੀ ਭਾਰਤੀ ਸਤਨਾਮ ਸਿੰਘ ਯੂ ਕੇ ਦੇ ਪਰਿਵਾਰ ਵਲੋਂ 200 ਕਾਪੀਆਂ ਤੇ ਪੈੱਨ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਨੂੰ ਭੇਟ

    ਕਪੂਰਥਲਾ, 16 ਅਪ੍ਰੈਲ (ਕੌੜਾ)- ਸਤਨਾਮ ਸਿੰਘ ਇੰਗਲੈਂਡ ਦੇ ਪਰਿਵਾਰ ਵੱਲੋਂ ਸਰਕਾਰੀ ਮਿਡਲ ਸਕੂਲ ਸੁੰਨੜਵਾਲ ਦੇ ਬੱਚਿਆ ਨੂੰ 200 ਕਾਪੀਆਂ ਤੇ ਪੈੱਨ ਭੇਟ ਕੀਤੀਆ ਗਈਆਂ।ਇਸ ਮੌਕੇ ਸਤਨਾਮ ਸਿੰਘ ਦੇ ਪਰਿਵਾਰਿਕ ਮੈਂਬਰਾਂ…

    ਪੱਛਮੀ ਬੰਗਾਲ ਦੇ ਮੁਰਸ਼ਿੰਦਾਬਾਦ ਚ ਹਿੰਦੂਆਂ ਤੇ ਹੋ ਰਿਹਾ ਕਤਲੋ ਗਾਰਤ ਅਤਿਨਿੰਦਨਯੋਗ-ਕਮਲ ਕੋਛੜ

    ਫਿਰੋਜ਼ਪੁਰ 16 ਅਪ੍ਰੈਲ (ਅਸ਼ੋਕ ਭਾਰਦਵਾਜ) ਪਿਛਲੇ ਦਿਨੀ ਵਕਫ ਬੋਰਡ ਬਿੱਲ ਦੇ ਵਿਰੋਧ ਚ ਪੱਛਮੀ ਬੰਗਾਲ ਚ ਮੁਸਲਿਮ ਭਾਈਚਾਰੇ ਵਲੋ ਹਿੰਦੂਆ ਤੇ ਕੀਤੇ ਜਾ ਰਹੇ ਅਤਿਆਚਾਰ ਅਤਿਨਿੰਦਨਯੋਗ ਹੈ। ਪੱਛਮੀ ਬੰਗਾਲ ਦੇ…

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ ਆਪਣੇ ਇਲਾਕੇ ਦੀਆਂ ਮੁਸ਼ਕਿਲਾਂ ਸੰਬੰਧੀ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ,…

    ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਲਵੇ ਤੁਰੰਤ ਫੈਸਲਾ- ਐਡਵੋਕੇਟ ਧਾਮੀ

    ਜੈਤੋ ,16 ਅਪ੍ਰੈਲ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ…

    ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਅਪਣੇ ਪਾਸਪੋਰਟ 10 ਮਈ ਤੱਕ ਜਮਾ ਕਰਾਉਣ:- ਚੇਅਰਮੈਨ ਬਲਵਿੰਦਰ ਸਿੰਘ ਝਬਾਲ

    ਸਰਾਏ ਅਮਾਨਤ ਖਾਂ/ਝਬਾਲ, 16 ਮਈ (ਗੁਰਸ਼ਰਨ ਸਿੰਘ ਔਲਖ) -ਖਾਲੜਾ ਮਿਸ਼ਨ ਕਮੇਟੀ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਪਾਕਿਸਤਾਨ ਜਾਣ ਵਾਲੇ ਯਾਤਰੀਆਂ ਦੇ ਪਾਸਪੋਰਟ 10…

    ਕ੍ਰਿਟੀਕਲ ਕੇਅਰ ਹੈਲਥ ਸੈਂਟਰ ਨੂੰ ਮੁਕਤਸਰ ਵਿਖੇ ਬਨਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਾਂਤਮਈ ਪੈਦਲ ਮਾਰਚ

    ਸ੍ਰੀ ਮੁਕਤਸਰ ਸਾਹਿਬ 16 ਅਪ੍ਰੈਲ (ਪਰਮਜੀਤ ਬੇਦੀ) – ਕੇਂਦਰ ਸਰਕਾਰ ਵੱਲੋਂ ਜ਼ਿਲ੍ਹਾ ਹੈਡ ਕੁਆਰਟਰ ਮੁਕਤਸਰ ਲਈ ਪ੍ਰਸਤਾਵਿਤ ਕ੍ਰਿਟੀਕਲ ਕੇਅਰ ਹੈਲਥ ਸੈਂਟਰ ਨੂੰ ਵਾਪਿਸ ਮੁਕਤਸਰ ਵਿਖੇ ਬਨਵਾਉਣ ਦੀ ਮੰਗ ਨੂੰ ਲੈ…

    ਕਿਸਾਨ ਭਰਾਵਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁਕਿਆ ਜਾਵੇਗਾ: ਵਿਧਾਇਕ ਪਠਾਣਮਾਜਰਾ

    ਸਤਿੰਦਰ ਸ਼ਰਮਾ ਭੁਨਰਹੇੜੀ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਅਨਾਜ ਮੰਡੀ ਭੁਨਰਹੇੜੀ ਵਿਖੇ ਰਸਮੀ ਤੌਰ ਤੇ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਖ੍ਰੀਦ ਏਜੰਸੀਆਂ ਦੇ…

    ਆਪ ਆਗੂ ਅਮਰੀਕ ਸਿੰਘ ਖੋਸਾ ਨੇ ਸਾਥੀਆਂ ਸਮੇਤ ਦਾਣਾ ਮੰਡੀ ਚ ਕਣਕ ਦੀ ਖਰੀਦ ਕਰਵਾਈ ਸ਼ੁਰੂ

    ਫਿਰੋਜ਼ਪੁਰ 16 ਅਪ੍ਰੈਲ (ਅਸ਼ੋਕ ਭਾਰਦਵਾਜ)  ਹਲਕੇ ਦੀਆਂ ਦਾਣਾ ਮੰਡੀਆਂ ਫਿਰੋਜ਼ਪੁਰ ਅਤੇ ਤਲਵੰਡੀ ਭਾਈ ਨਜਦੀਕ ਕੋਟ ਕਰੋੜ ਕਲਾਂ,  ਕਣਕ ਦੀ ਸਰਕਾਰੀ ਖਰੀਦਦਾਰੀ ਸ਼ੁਰੂ ਕਰਵਾਈ ਗਈ। ਇਸ ਮੌਕੇ ਅਮਰੀਕ ਸਿੰਘ ਖੋਸਾ ਕੋਟ…

    ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਵਿਸਾਖੀ ਦੇ ਮੇਲੇ ਤੇ ਦੇਸ਼ਾ ਵਿਦੇਸ਼ਾਂ ਤੋਂ ਪੁਜੀਆ ਸੰਗਤਾਂ ਦਾ ਧੰਨਵਾਦ : ਬਾਬਾ ਨਿਰਮਲ ਸਿੰਘ

    ਸਰਾਏ ਅਮਾਨਤ ਖਾਂ, 16 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਗੁਰਦੁਆਰਾ ਭਗਤ ਜੱਲਣ ਦਾਸ ਜੀ ਨੋਸ਼ਹਿਰਾ ਢਾਲਾ ਵਿਖੇ ਵਿਸਾਖੀ ਦਾ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਜਿਥੇ 26 ਸ੍ਰੀ ਅਖੰਡ ਪਾਠ ਸਾਹਿਬ …