Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਬਲੱਡ ਬੈਂਕ ਵਿਖੇ ਕਰਵਾਇਆ 196ਵਾਂ ਮਾਸਿਕ ਰਾਸ਼ਨ ਵੰਡ ਸਮਾਗਮ

    ਫਗਵਾੜਾ, 16 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ  ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ 196ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਨਿਗਰਾਨੀ ਹੇਠ…

    ਪਿੰਡ ਲੱਖਪੁਰ ਵਿਖੇ ਚੱਲ ਰਹੇ ਸੀਵਰੇਜ ਦੇ ਕੰਮ ਲਈ ਪ੍ਰਵਾਸੀ ਭਾਰਤੀ ਨੇ ਦਿੱਤੇ 1 ਲੱਖ ਰੁਪਏ

    ਫਗਵਾੜਾ 16 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਪਿੰਡ ਲੱਖਪੁਰ ਵਿਖੇ 108 ਬ੍ਰਹਮ ਗਿਆਨੀ ਭਗਤ ਜਵਾਲਾ ਦਾਸ ਡਿਵੈਲਪਮੈਂਟ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਸੀਵਰੇਜ ਦੇ ਕੰਮ ਵਿਚ ਪ੍ਰਵਾਸੀ ਭਾਰਤੀਆਂ ਵਲੋਂ…

    ਭਗੌੜਾ ਦਲ ਵਾਲੇ ਬੀਬੀ ਜਗੀਰ ਕੌਰ ਨੂੰ ਕਰ ਰਹੇ ਬਦਨਾਮ:ਬਾਬਾ ਜਗਰੂਪ ਸਿੰਘ

    ਬਠਿੰਡਾ 16 ਅਪ੍ਰੈਲ(ਐੱਸ ਐੱਸ ਰਾਹੀ):ਪਿਛਲੇ ਦਿਨੀ ਇਕ ਵਿਅਕਤੀ ਵੱਲੋਂ ਵੀਡੀਓ ਵਾਇਰਲ ਕੀਤੀ ਗਈ,ਜਿਸ ਵਿੱਚ ਉਹ ਬੀਬੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਜਾਕ ਕਰ ਰਿਹਾ…

    ਸਰਕਾਰੀ ਸਹਿ ਹੇਠ ਰੇਤ ਦੀ ਨਜਾਇਜ ਮਾਈਨਿੰਗ ਦੇ ਵਿਰੋਧ ਵਿਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਮੰਤਰੀ ਲਾਲਜੀਤ ਭੁੱਲਰ ਦਾ ਕੀਤਾ ਅਰਥੀ ਫੂਕ ਮੁਜ਼ਾਹਰਾ

    ਸਰਾਏ ਅਮਾਨਤ ਖਾਂ, 16 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਵੱਲੋ ਪਿੰਡ ਛੀਨਾ ਬਿਧੀ ਚੰਦ ਦੇ ਚੁਰਸਤੇ ਵਿਚ ਜੋਨ ਪ੍ਰਧਾਨ ਪਰਮਜੀਤ ਸਿੰਘ ਛੀਨਾ,ਜੋਨ…

    *ਅਮਰੀਕਾ ਆਪਣੇ ਤੋਂ ਕਮਜ਼ੋਰ ਦੇਸ਼ਾਂ ‘ਤੇ ਕਰ ਰਿਹਾ ਐ ਥਾਣੇਦਾਰੀ – ਜਗਜੀਤ ਸਿੰਘ ਡੱਲੇਵਾਲ*

    ਤੋ,16 ਅਪ੍ਰੈਲ( ਰਘੂਨੰਦਨ ਪਰਾਸ਼ਰ ):ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਡੱਲੇਵਾਲਾ ਵਿਖ਼ੇ ਚੱਲ ਰਹੇ ਰੋਸ ਮੋਰਚੇ ਤੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸ੍ਰ. ਜਗਜੀਤ ਸਿੰਘ ਡੱਲੇਵਾਲ…

    ਕਰਜ਼ੇ ਬਦਲੇ ਕਿਸੇ ਵੀ ਗਰੀਬ ਦੇ ਘਰ ਨੂੰ ਜ਼ਿੰਦਾ ਨਹੀਂ ਲੱਗਣ ਦੇਵਾਂਗੇ:ਆਗੂ

    ਬਠਿੰਡਾ 16 ਅਪ੍ਰੈਲ(ਐੱਸ ਐੱਸ ਰਾਹੀ):ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਤਿੰਨ ਮਹੀਨੇ ਪਹਿਲਾਂ ਬੈਂਕ ਵੱਲੋਂ ਮਜ਼ਦੂਰ ਦੇ ਘਰ ਨੂੰ ਲਗਾਇਆ ਜ਼ਿੰਦਾ ਤੋੜ ਕੇ ਬੇਘਰ ਹੋਏ ਪਰਿਵਾਰ ਨੂੰ ਘਰੇ ਬਹਾਇਆ ਅਤੇ ਐਲਾਨ…

    ਪੀਆਰਟੀਸੀ ਦੇ ਕੱਚੇ ਕਾਮੇ ਆਪਣੀਆ ਨਿਗੂਣੀ ਤਨਖਾਹਾਂ ਨੂੰ ਵੀ ਤਰਸਣ ਲੱਗੇ – ਰਵਿੰਦਰ ਸਿੰਘ ਬਰਾੜ

      ਬਠਿੰਡਾ 16 ਅਪ੍ਰੈਲ(ਐੱਸ ਐੱਸ ਰਾਹੀ:ਪੰਜਾਬ ਰੋਡਵੇਜ਼/ਪਨ ਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਵਲੋ ਅੱਜ 15/04/2025 ਨੂੰ ਪ੍ਰੈਸ ਬਿਆਨ ਜਾਰੀ ਕਰਦਿਆਂ ਡਿਪੂ ਪ੍ਰਧਾਨ ਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਅਪ੍ਰੈਲ ਦਾ…

    ਗ੍ਰਾਮ ਪੰਚਾਇਤ ਸੇਮਾ ਕਲਾ ਦੀ ਪੰਚਾਇਤ ਨੇ ਪਿੰਡ ਦੇ ਵਿਕਾਸ ਕਾਰਜਾਂ ‘ਚ ਲਿਆਂਦੀ ਹਨੇਰੀ

    ਭੁੱਚੋ ਮੰਡੀ ਨਥਾਣਾ 16 ਅਪ੍ਰੈਲ ( ਹਰਬੰਸ ਸਿੰਘ ਭੋਲਾ) ਪਿੰਡਾ  ਵਿੱਚ  ਵਿਕਾਸ ਕਾਰਜਾਂ ਤੋਂ ਪਛੜੇ ਪਿੰਡਾ ਵਿੱਚ  ਨਵੀ ਉਮਰ  ਦੇ ਬਣੇ ਨੋਜਵਾਨ ਸਰਪੰਚਾ ਨੇ  ਆਪੋ ਆਪਣੇ ਪਿੰਡਾਂ ਚ ਵਿਕਾਸ ਕਾਰਜਾਂ…

    ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਪੋਸ਼ਣ ਸੁਰੱਖਿਆ ‘ਤੇ ਦਿੱਤਾ ਜ਼ੋਰ

    ਜਲੰਧਰ 16 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਪੋਸ਼ਣ ਸੁਰੱਖਿਆ ‘ਤੇ ਜ਼ੋਰ ਦਿੱਤਾ। ਵਧੀਕ ਡਿਪਟੀ…

    ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜਲੰਧਰ ਦੇ 28 ਸਰਕਾਰੀ ਸਕੂਲਾਂ ‘ਚ 2.07 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ

    ਜਲੰਧਰ 16 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਮੰਗਲਵਾਰ ਨੂੰ ਜਲੰਧਰ ਜ਼ਿਲ੍ਹੇ ਦੇ 28 ਸਰਕਾਰੀ…