Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    22 ਕਰੋੜ ਦੀ ਲਾਗਤ ਨਾਲ ਜੰਡ ਸਾਹਿਬ ਵਿਖੇ ਸਪੋਰਟਸ ਸਕੂਲ ਦਾ ਨਿਰਮਾਣ ਹੋਵੇਗਾ-ਸੇਖੋਂ

    ਫਰੀਦਕੋਟ 15 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ)ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਜਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ…

    ਪਿੰਡ ਸੋਹਲ ਵਿਖੇ ਹਲਕਾ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

    ਸਰਾਏ ਅਮਾਨਤ ਖਾਂ/ਝਬਾਲ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ)-ਹਲਕਾ ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਆਪਣੇ ਜੱਦੀ ਪਿੰਡ ਸੋਹਲ ਵਿਖੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਮੌਕੇ…

    ਸਵ: ਅਮਰ ਸਿੰਘ ਚਮਕੀਲਾ ਤੇ ਅਮਰਜੋਤ ਦੀ ਯਾਦ ‘ਚ ਮੰਚ ਦੀ ਕੀਤੀ ਸਥਾਪਨਾ

    ਬਠਿੰਡਾ ,15 ਅਪ੍ਰੈਲ ( ਸੱਤਪਾਲ ਮਾਨ ) : – ਜੋ ਸਾਡੇ ਸਾਥੀ ਗਾਇਕ ਕਲਾਕਾਰ ਇਸ ਫਾਨੀ ਦੁਨੀਆਂ ਤੋਂ ਰੁਖਸਤ ਹੋ ਚੁੱਕੇ ਹਨ ਅਤੇ ਹੁਣ ਦੀ ਨਵੀਂ ਪੀੜ੍ਹੀ ਦੇ ਗਾਇਕ ਕਲਾਕਾਰਾਂ…

    ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ: ਚੇਅਰਮੈਨ ਜਸਪ੍ਰੀਤ ਸਿੰਘ

    ਅੰਮ੍ਰਿਤਸਰ 15ਅਪ੍ਰੈਲ ( ਦਿਨੇਸ਼ ਸੋਨੀ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ…

    9 ਹਜ਼ਾਰ ਬੱਚਿਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ- ਸੰਧਵਾਂ

    ਕੋਟਕੂਪਰਾ 15 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ…

    ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ- ਸ. ਅਮੋਲਕ ਸਿੰਘ

    ਜੈਤੋ 15 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ…

    ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ

    ਸਾਦਿਕ (ਫ਼ਰੀਦਕੋਟ) 15 ਅਪ੍ਰੈਲ(ਗੁਰਦੀਪ ਸਿੰਘ ਢਿੱਲੋਂ)ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ…

    ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਪ੍ਰਿਅੰਕਾ ਮਹਿਤਾ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਜੈਤੋ ਵੱਲੋਂ ਵਿਸ਼ੇਸ਼ ਸਨਮਾਨ ਹਾਸਲ

    ਜੈਤੋ,15 ਅਪ੍ਰੈਲ (ਮਨਜੀਤ ਸਿੰਘ ਢੱਲਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਮਿਤੀ 12 ਅਪ੍ਰੈਲ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ…

    ਪਿੰਡ ਸਰਾਏ ਅਮਾਨਤ ਖਾਂ ਵਿਖੇ ਬਹਿਕਾਂ ਨੂੰ ਜਾਦੇ ਕੱਚੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਕੀਤਾ ਸ਼ੁਰੂ

    ਸਰਾਏ ਅਮਾਨਤ ਖਾਂ, 15 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ…

    ਸਿਹਤ ਮੰਤਰੀ ਦੇ ਨਾਂ ਤੇ ਸਿਵਲ ਸਰਜਨ ਮਾਲੇਰਕੋਟਲਾ ਨੂੰ ਮੰਗ ਪੱਤਰ ਦਿੱਤਾ

    ਮਾਲੇਰਕੋਟਲਾ 15 ਅਪ੍ਰੈਲ (ਬੋਪਾਰਾਏ) ਤਾਲਮੇਲ ਕਮੇਟੀ ਪੈਰਾ-ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਫੈਸਲੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਟੀਮ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਰਾਂਹੀ ਸਿਹਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ…