Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ

    ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਦੌਰਾਨ ਆਪਣੇ ਇਲਾਕੇ ਦੀਆਂ ਮੁਸ਼ਕਿਲਾਂ ਸੰਬੰਧੀ ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ,…

    ਗੁਰੂ ਕਿਰਪਾ ਮੋਟਰਜ਼ ਬਜਾਜ ਮੋਟਰਸਾਇਕਲ ਏਜੰਸੀ ਜੈਤੋ ਦੇ ਸ਼ੋ ਰੂਮ ਦਾ ਕੀਤਾ ਉਦਘਾਟਨ

    ਜੈਤੋ,13 ਅਪ੍ਰੈਲ (ਮਨਜੀਤ ਸਿੰਘ ਢੱਲਾ)- ਤਹਿਸੀਲ ਕੰਪਲੈਕਸ ਅਤੇ ਨੇੜੇ ਡੀਐਸਪੀ ਦਫ਼ਤਰ ਜੈਤੋ ਨਜ਼ਦੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ “ਗੁਰੂ ਕਿਰਪਾ ਮੋਟਰਜ਼” (ਬਜਾਜ ਮੋਟਰਸਾਇਕਲ ਦੇ ਸ਼ੋ ਰੂਮ) ਦੀ ਨਵੀ ਬਣੀ ਬਿਲਡਿੰਗ…

    ਪ੍ਰਤਾਪ ਸਿੰਘ ਬਾਜਵਾ ‘ਤੇ ਦਰਜ ਕੇਸ ਤੁਰੰਤ ਵਾਪਸ ਲਵੇ ਸਰਕਾਰ: ਮਹਿੰਦਰ, ਕੁਲਵਿੰਦਰ, ਸੁਖਮੰਦਰ, ਬਲਵੀਰ ਸਿੰਘ

    ਭੁੱਚੋ ਮੰਡੀ ਨਥਾਣਾ 15 ਅਪ੍ਰੈਲ ( ਹਰਬੰਸ ਸਿੰਘ  ਭੋਲਾ) ਪੰਜਾਬ ਵਿਧਾਨ ਸਭਾ’ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਰਾਜਨੀਤਕ ਰੰਜਿਸ਼ ਤਹਿਤ ਫਸਾਉਣ ਦੇ ਯਤਨ ਤਹਿਤ ਮਾਮਲਾ ਦਰਜ…

    ਜਾਹਨਵੀ ਅਤੇ ਹਰਸ਼ਰਨ ਸਿੰਘ ਮਿਸ ਅਤੇ ਮਿਸਟਰ ਡੀ.ਏ.ਵੀ ਇੰਟਰਨੈਸ਼ਨਲ ਚੁਣੇ ਗਏ

    ਫ਼ਗਵਾੜਾ-ਅੰਮ੍ਰਿਤਸਰ 15 ਅਪ੍ਰੈਲ (ਪ੍ਰੀਤ ਕੌਰ ) ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਡਾ.ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਨਾਲ ਵਿਦਾਇਗੀ ਦੇਣ ਲਈ ਪ੍ਰੋਗਰਾਮ ‘ਰੁਖਸਤ’ ਕਰਵਾਇਆ ਗਿਆ…

    ਵਿਰੋਧੀਆਂ ਦੀ ਆਵਾਜ਼ ਦਬਾਉਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੇ ਮੁੱਖ ਮੰਤਰੀ – ਧਾਲੀਵਾਲ

    ਫਗਵਾੜਾ 15 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ        ) ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਦੇ ਲੀਡਰ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪੰਜਾਬ ਪੁਲਿਸ ਵਲੋਂ ਦਰਜ…

    ਬਾਜਵਾ ਦੇ ਉੱਪਰ ਦਰਜ ਕੀਤਾ ਗਿਆ ਮਾਮਲਾ ਮਾਨ ਸਰਕਾਰ ਦੇ ਕਫਨ ਵਿੱਚ ਆਖਰੀ ਕਿਲ ਸਾਬਤ ਹੋਵੇਗਾ: ਢੀਂਗਰਾ

    ਅੰਮ੍ਰਿਤਸਰ (            ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਰਨਲ ਸਕੱਤਰ ਅਤੇ ਸੀਨੀਅਰ ਕਾਂਗਰਸੀ ਨੇਤਾ ਜੋਗਿੰਦਰ ਪਾਲ ਢੀਂਗਰਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਰ ਦੇ…

    ਡਾ.ਸਿਕੰਦਰ ਸਿੰਘ ਨੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

     ਬੱਸੀ ਪਠਾਣਾ, 15 ਅਪ੍ਰੈਲ (ਉਦੇ ਧੀਮਾਨ): ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਨ ਕਾਂਗਰਸ ਕਮੇਟੀ ਦੇ ਜਿਲ੍ਹਾ ਪ੍ਰਧਾਨ ਡਾ.ਸਿਕੰਦਰ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਡਾ.…

    ਡਾ.ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

    ਬੱਸੀ ਪਠਾਣਾ, 15 ਅਪ੍ਰੈਲ (ਉਦੇ ਧੀਮਾਨ):  ਘੱਟ ਗਿਣਤੀ ਦਲਿਤ ਵਿੰਗ ਅਤੇ ਭੀਮ ਆਰਮੀ ਜਸਟਿਸ ਅੈਡ ਵੈਲਫੇਅਰ ਐਸੋਸੀਏਸ਼ਨ ਬੱਸੀ ਪਠਾਣਾਂ ਦੇ ਪ੍ਰਧਾਨ ਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਵੱਲੋ ਭਾਰਤੀ ਸੰਵਿਧਾਨ ਰਚੇਤਾ ਬਾਬਾ…

    60 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

    ਫ਼ਗਵਾੜਾ-ਅੰਮਿਤਸਰ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ…

    ਸਿਆਸੀ ਪਾਰਟੀਆਂ ਦੇ ਡਿੱਗਿਆ ਮਿਆਰ, ਆਗੂ ਆਪਣੀ ਬੋਲਣ ਦੀ ਸੀਮਾ ਭੁੱਲ ਗਏ ਹਨ-ਹਰਜੀਤ ਸਿੰਘ ਗਰੇਵਾਲ

    ਫ਼ਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵਰਤੇ…