ਸ਼੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਦੇ ਪ੍ਰਿੰਸੀਪਲ ਰਾਬਿੰਦਰਨਾਥ ਟੈਗੋਰ ਇੰਟਰਨੈਸ਼ਨਲ ਐਵਾਰਡ ਨਾਲ ਸਨਮਾਨਿਤ
ਫ਼ਗਵਾੜਾ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿੱਖਿਆ ਜਗਤ ਲਈ ਇਹ ਮਾਣ ਵਾਲੀ ਗੱਲ ਹੈ ਕਿ ਸ਼੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਗੁਰਾਇਆ ਦੀ ਪ੍ਰਿੰਸੀਪਲ ਆਰਤੀ ਸੋਬਤੀ ਨੂੰ ਰਾਬਿੰਦਰਨਾਥ ਟੈਗੋਰ ਇੰਟਰਨੈਸ਼ਨਲ ਐਵਾਰਡ…
ਨਗਰ ਕੀਰਤਨ ਦਾ ਸੁਖਚੈਨ ਨਗਰ ਵਿਖੇ ਭਰਵਾਂ ਸਵਾਗਤ।
ਫਗਵਾੜਾ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਛੇਵੀ ਪਾਤਸ਼ਾਹੀ ਚੌੜ੍ਹਾ ਖੂਹ ਫਗਵਾੜਾ ਤੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸਜਾਏ ਗਏ ਨਗਰ…
ਸਿਵਲ ਸਰਜਨ ਵਲੋਂ ਜ਼ਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ
ਫਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ.ਦੀ ਐਕਟ ਅਧੀਨ ਗਠਤ ਕੀਤੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ…
ਪੰਜਾਬ ਸਿੱਖਿਆ ਕ੍ਰਾਂਤੀ
ਫ਼ਗਵਾੜਾ- 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ ਸਕੂਲਾਂ ਅੰਦਰ…
ਜੋਗਿੰਦਰ ਸਿੰਘ ਮਾਨ ਨੇ ਦਾਣਾ ਮੰਡੀ ਫਗਵਾੜਾ ਵਿਖੇ ਸ਼ੁਰੂ ਕਰਵਾਈ ਕਣਕ ਦੀ ਖਰੀਦ
ਫਗਵਾੜਾ 15 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਸਥਾਨਕ ਹੁਸ਼ਿਆਰਪੁਰ ਰੋਡ ਸਥਿਤ ਮੁੱਖ ਦਾਣਾ ਮੰਡੀ ‘ਚ…
ਮਾਨ ਸਰਕਾਰ ਅੰਗਰੇਜ਼ਾਂ ਤੋਂ ਵੀ ਵਧੇਰੇ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ -ਲਾਲਕਾ
ਨਾਭਾ 15 ਅਪ੍ਰੈਲ ਗੁਰਪ੍ਰੀਤ ਸਿੰਘ ਬਰਸਟ ਜਦੋਂ ਭਾਰਤ ਉੱਤੇ ਅੰਗਰੇਜ਼ਾਂ ਦਾ ਲੰਬੇ ਸਮੇਂ ਉੱਤੇ ਰਾਜ ਰਿਹਾ ਉਸ ਸਮੇਂ ਅੰਗਰੇਜ਼ਾਂ ਨੇ ਪੁਲਿਸ ਐਕਟ ਵਿੱਚ ਵੱਧ ਤੋਂ ਵੱਧ ਸੋਧਾਂ ਲਿਆਂਦੀਆਂ ਅਤੇ ਇਹ…
ਸਕੇਪ ਸਾਹਿਤਕ ਸੰਸਥਾ ਵੱਲੋਂ ਕਰਵਾਇਆ ਵਿਸਾਖੀ ਕਵੀ ਦਰਬਾਰ
ਫਗਵਾੜਾ 15 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਸਕੇਪ ਸਾਹਿਤਕ ਸੰਸਥਾ (ਰਜਿ.) ਫਗਵਾੜਾ ਵੱਲੋਂ ਵਿਸਾਖੀ ਮੌਕੇ ਹਰਗੋਬਿੰਦ ਨਗਰ ਫਗਵਾੜਾ ਵਿਖੇ ਵਿਓਂਤਿਆ ਗਿਆ ਕਵੀ ਦਰਬਾਰ ਬਹੁਤ ਖ਼ੂਬਸੂਰਤੀ ਨਾਲ ਨੇਪਰੇ ਚੜ੍ਹਿਆ। ਉੱਘੇ ਕਾਲਮਨਵੀਸ ਅਤੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ…
ਸਿੱਖਿਆ ਖੇਤਰ ਦੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ- ਸ. ਅਮੋਲਕ ਸਿੰਘ
ਜੈਤੋ, 15 ਅਪ੍ਰੈਲ (ਮਨਜੀਤ ਸਿੰਘ ਢੱਲਾ) -ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ…
ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਵੱਲੋਂ ਗੋਨਿਆਣਾ ਹਾਈ ਅਤੇ ਪ੍ਰਾਇਮਰੀ ਸਰਕਾਰੀ ਸਕੂਲਾਂ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ
ਬਠਿੰਡਾ 15 ਅਪ੍ਰੈਲ(ਐੱਸ ਐੱਸ ਰਾਹੀ):ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ…
ਐਸ.ਸੀ.ਡਿਪਾਰਟਮੈਂਟ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਬਾਬਾ ਸਾਹਿਬ ਦਾ ਜਨਮ ਦਿਨ ਮਨਾਇਆ
ਮਾਛੀਵਾੜਾ ਸਾਹਿਬ 15 ਅਪ੍ਰੈਲ (ਸੁੱਚਾ ਬੰਗੜ )ਪਿੰਡ ਹੇਡੋਂ ਬੇਟ ਵਿਖੇ ਗਰੀਬਾਂ ਦੇ ਮਸੀਹਾ, ਭਾਰਤੀ ਸੰਵਿਧਾਨ ਦੇ ਨਿਰਮਾਤਾ, ਅਰਥ ਸਾਸ਼ਤਰੀ, ਕਾਨੂੰਨ ਦੇ ਮਾਹਰ, ਲੇਖਕ, ਸਮਾਜ ਸੁਧਾਰਕ ਅਤੇ ਭਾਰਤ ਰਤਨ ਡਾ. ਭੀਮ…

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ
ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ
ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।
28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾ
ਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨ
ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ
ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ


































































































