Top Tags
    Latest Story
    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏਸਰਕਾਰੀ ਪ੍ਰਾਇਮਰੀ ਸਕੂਲ ਸੀਡ ਫਾਰਮ ਪੱਕਾ ਅਬੋਹਰ -1 ਵਿਖੇ ਸਵੱਛ ਸਕੂਲ ਅਭਿਆਨ ਤਹਿਤ ਮੋੜਵਾਂ ਸੁਧਾਰ ਸ਼ੁਰੂਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ  ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ  ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐਸ.ਸੀ./ਬੀ.ਸੀ. ਵਰਗਾਂ ਦੇ ਬਣਦੇ ਕੋਟੇ ਦੀ ਮੰਗ ਸੰਬੰਧੀ  21 ਦੀ ਮੀਟਿੰਗ ਅਹਿਮ   ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ – ਆਗੂ 

    Today Update

    Main Story

    ਨਿਸ਼ਾਨ ਯਾਤਰਾ ਦਾ ਮੁੱਖ ਉਦੇਸ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਨਾ ਹੈ–ਹਰੀਸ਼ ਗੋਸ਼ਾ , ਪੰਚ ਮੁਖੀ ਹਨੁੰਮਾਨ ਅਤੇ ਸ਼ਨੀ ਦੇਵ ਮੰਦਰ ਵੱਲੋਂ 30ਵੀਂ ਨਿਸ਼ਾਨ ਯਾਤਰਾ

    ਤਪਾ ਮੰਡੀ, 24 ਅਗਸਤ (ਗੋਲਡੀ ਵਿਆਸ): ਸਥਾਨਕ ਪੰਚ ਮੁਖੀ ਹਨੁੰਮਾਨ ਅਤੇ ਸ਼ਨੀ ਦੇਵ ਮੰਦਰ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ 30ਵੀਂ ਨਿਸ਼ਾਨ ਯਾਤਰਾ ਕੱਢੀ ਗਈ। ਇਹ ਧਾਰਮਿਕ ਯਾਤਰਾ ਰਾਕੇਸ਼ ਸਿੰਗਲਾ…

    ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 6.15 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ=ਵਾੜਾਦਰਾਕਾ-ਦੁਆਰੇਆਣਾ-ਕੋਟਕਪੂਰਾ-ਜਲਾਲੇਆਣਾ ਸੜਕ 10 ਤੋਂ 18 ਫੁੱਟ ਹੋਵੇਗੀ ਚੌੜੀ, ਖਾਰਾ-ਠਾੜਾ ਸੜਕ ਦੀ ਹੋਵੇਗੀ ਨਵੀਂ ਉਸਾਰੀ

    ਕੋਟਕਪੂਰਾ, 24 ਅਗਸਤ (ਗੁਰਦੀਪ ਸਿੰਘ ਢਿੱਲੋਂ ):-: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖੂਹੀ ਵਾਲਾ ਡੇਰਾ, ਪਿੰਡ ਵਾਂਦਰ ਜਟਾਣਾ ਵਿਖੇ ਲਿੰਕ ਸੜਕ ਵਾੜਾਦਰਾਕਾ – ਦੁਆਰੇਆਣਾ…

    ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

    ਬਠਿੰਡਾ 24 ਅਗਸਤ(ਪੱਤਰ ਪ੍ਰੇਰਕ) ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ (Better Cotton Initiative) ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਗੱਗੜ ਅਤੇ ਪੰਜਾਬਵਾ ਵਿੱਚ ਕਿਸਾਨ-ਵਿਗਿਆਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…

    ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ-ਜਾਣੋ ਸੂਤਕ ਕਾਲ, ਗ੍ਰਹਿਣ ਲੱਗਣ ਦਾ ਸਮਾਂ ਅਤੇ ਧਿਆਨ ਰੱਖਣ ਯੋਗ ਗੱਲਾਂ

    ਨਵਾਂਸ਼ਹਿਰ 23 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਭੈਣ-ਭਰਾ ਦੇ ਅਟੁੱਟ ਪਿਆਰ ਦਾ ਪਵਿੱਤਰ ਤਿਉਹਾਰ ਰੱਖੜੀ ਇਸ ਸਾਲ ਸ਼ੁੱਕਰਵਾਰ (28 ਅਗਸਤ) ਨੂੰ ਮਨਾਇਆ ਜਾਵੇਗਾ। ਇਸ ਵਾਰ ਰੱਖੜੀ ਦਾ ਤਿਉਹਾਰ ਬਹੁਤ ਖ਼ਾਸ…

    ਸ਼ਹਿਨਾਈਆਂ

    ਸ਼ਹਿਨਾਈਆਂ ਗਗਨਦੀਪ ਚੰਦ ਸਪੁੱਤਰ ਸਤਨਾਮ ਚੰਦ ਪ੍ਰਵਾਸੀ ਪਿੰਡ ਜੰਡਿਆਲਾ, ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਦਾ ਸ਼ੁੱਭ ਵਿਆਹ ਅਨੂ ਰਾਮ ਸਪੁੱਤਰੀ ਰਾਮ ਲੁਭਾਇਆ ਪ੍ਰਵਾਸੀ ਪਿੰਡ ਪ੍ਰਤਾਬਪੁਰਾ, ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਨਾਲ ਹੋਇਆ।

    22 ਅਗਸਤ ਨੂੰ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ  ਬੰਗਾ ਅਤੇ ਬਲਾਚੌਰ ਵਿਖੇ ਸੁਣਣਗੇ ਲੋਕਾਂ ਦੀਆਂ ਸਮੱਸਿਆਵਾਂ   ਵਧੀਕ ਡਿਪਟੀ ਕਮਿਸ਼ਨਰ (ਜ) ਨੇ ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ  ਕਰਨ ਦੇ ਦਿੱਤੇ ਨਿਰਦੇਸ਼

    ਨਵਾਂਸ਼ਹਿਰ /ਬਲਾਚੌਰ 21 ਅਗਸਤ(ਜਤਿੰਦਰ ਪਾਲ ਸਿੰਘ ਕਲੇਰ ਮਾਨਯੋਗ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ) ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਮਿਤੀ 22 ਅਗਸਤ 2026 ਨੂੰ ਸਵੇਰੇ 11 ਵਜੇ…

    ਵਿਕਾਸ ਦਾ ਅਸਲ ਮਕਸਦ ਉਸ ਸਮੇਂ ਪੂਰਾ ਹੁੰਦਾ ਹੈ, ਜਦੋਂ ਇਸ ਦਾ ਲਾਭ ਆਮ ਪਰਿਵਾਰ ਤੱਕ ਪਹੁੰਚੇ  —-ਵਿਧਾਇਕ ਲਾਭ ਸਿੰਘ ਉਗੋਕੇ           

    ਤਪਾ ਮੰਡੀ 21 ਅਗਸਤ (ਗੋਲਡੀ ਵਿਆਸ)ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਆਪਣੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਲੈ…

    ਟੀ.ਐਸ.ਯੂ. ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜ਼ੋਰਦਾਰ ਧਰਨਾ।

     ਨੂਰਪੁਰ ਬੇਦੀ ਦਲਜੀਤ ਚਨੌਲੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਪੰਜਾਬ ਦੇ ਸੱਦੇ ਤੇ  ਮੰਡਲ ਸ਼੍ਰੀ ਅਨੰਦਪੁਰ ਸਾਹਿਬ ਦੇ ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਤੀ ਧਾਰਨ ਕੀਤੇ…

    ਤਪਾ ਸ਼ਹਿਰ ਦੇ ਵਿਕਾਸ ਵਿੱਚ ਹੋਵੇਗਾ ਚੌਗੁਣਾ ਵਾਧਾ—- ਪ੍ਰਧਾਨ ਬਲਜੀਤ ਬਾਸੀ , ਨਗਰ ਕੌਂਸਲ ਵਿਖੇ ਹੋਈ ਪਲੇਠੀ ਮੀਟਿੰਗ ਵਿੱਚ ਸਫਾਈ ਸੇਵਕਾਂ ਨੂੰ ਕੀਤਾ ਰੈਗੂਲਰ,

     ਤਪਾ ਮੰਡੀ 21 ਅਗਸਤ (ਗੋਲਡੀ ਵਿਆਸ) ਸਥਾਨਕ ਨਗਰ ਕੌਂਸਲ ਦੀ ਪਲੇਠੀ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਦਲਜੀਤ ਸਿੰਘ ਬਾਸੀ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ…

    ਖੇਤਰੀ ਖੋਜ ਕੇਂਦਰ ਬੱਲੋਂਵਾਲ ਸੌਂਖੜੀ ਵਿਖੇ ਕਿਸਾਨ ਮੇਲਾ 11 ਸਤੰਬਰ ਨੂੰ

    ਬਲਾਚੌਰ 21 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨ ਮੇਲੇ ਦੇ ਪ੍ਰਚਾਰ ਲਈ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵੱਲੋਂ ਵੈਨ ਰਵਾਨਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜੀ ਦੇ ਕਿਸਾਨ ਮੇਲਿਆਂ ਦੀ ਲੜੀ…