Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਕੀਤੀ ਮੰਤਰੀ ਖੁੱਡਿਆਂ ਨੇ ਸ਼ੁਰੂਆਤ

    ਲੰਬੀ, 15 ਅਪ੍ਰੈਲਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਐਨ ਏ ਡੀ ਸੀ ਪੀ ਅਧੀਨ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਉਦਘਾਟਨ ਸ ਗੁਰਮੀਤ ਸਿੰਘ…

    ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

    ਲੰਬੀ, 15 ਅਪ੍ਰੈਲਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ…

    ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

    ਮਲੋਟ, 15 ਅਪ੍ਰੈਲਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ,…

    ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ, ਵਿਧਾਇਕ ਕਾਕਾ ਬਰਾੜ

    ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ  ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ…

    ਏ.ਡੀ.ਸੀ. (ਜ) ਸ਼੍ਰੀ ਮੁਕਤਸਰ ਸਾਹਿਬ ਨੇ ਗੰਦੇ ਪਾਣੀ ਕਾਰਨ ਅਤੇ ਮੱਛਰਾਂ ਕਾਰਨ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਬੈਠਕ ਕੀਤੀ

    ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ   ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਏ.ਡੀ.ਸੀ. (ਜ) ਸ਼੍ਰੀ ਮੁਕਤਸਰ ਸਾਹਿਬ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੀਟ ਵੇਵ, ਵਾਟਰ ਬੋਰਨ ਅਤੇ ਵੈਕਟਰ ਬੋਰਨ ਬੀਮਾਰੀਆਂ ਦੇ…

    ਕਰੋਨਾ ਵਿੱਚ ਲੱਗੇ ਟੀਕੇ (ਕੋਵੀਸ਼ੀਲਡ) ਬਣ ਰਹੇ ਹਨ ਨੌਜਵਾਨ ਮੌਤਾਂ ਦਾ ਕਾਰਨ…. : ਪ੍ਰੋਫੈਸਰ (ਡਾ.) ਬਲਜੀਤ ਸਿੰਘ ਗਿੱਲ

    ਮਲੋਟ, 15 ਅਪ੍ਰੈਲ  ( ਕ੍ਰਿਸ਼ਨ ਮਦਾਨ/ਅਮਰਨਾਥ ਸੋਨੀ ) ਬਿਨਾਂ ਕਿਸੇ ਬਿਮਾਰੀ ਜਾਂ ਚੇਤਾਵਨੀ ਤੋਂ ਲਗਾਤਾਰ ਅਚਾਨਕ ਨੌਜਵਾਨਾਂ ਦੀ ਮੌਤ ਕਿਉਂ ਹੋ ਰਹੀ ਹੈ ? ਕੀ ਇਹ ਕੋਵੀਸ਼ੀਲਡ ਦੇ ਟੀਕਾਕਰਨ ਦਾ ਮਾੜਾ…

    ਭਗਵੰਤ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ -ਐਡਵੋਕੇਟ ਹਰਪ੍ਰੀਤ ਸਿੰਘ

    ਪੱਟੀ ਸਦੀਕ, 15 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਕੱਲਰ ਖੇੜਾ ਦੇ ਸਕੂਲ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਏਰੀਆ ਇੰਚਾਰਜ਼ ਅਰੁਣ ਨਾਰੰਗ ਨੇ ਕੀਤਾ।…

    ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਅੰਬੇਡਕਰ ਜਯੰਤੀ ਨੂੰ ਬਹੁਤ ਧੂਮਧਾਮ ਨਾਲ ਮਨਾਇਆ

    ਪੱਟੀ ਸਦੀਕ, 15 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਬੀਤੇ ਦਿਨ ਵਿਸਾਖੀ ਤਿਉਹਾਰ ਅਤੇ ਡਾ. ਭੀਮ ਰਾਓ ਅੰਬੇਡਕਰ ਜਯੰਤੀ ਸਾਂਝੇ ਤੌਰ ‘ਤੇ 11 ਅਪ੍ਰੈਲ 2025 ਨੂੰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ…

    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ

    ਕਪੂਰਥਲਾ, 15 ਅਪ੍ਰੈਲ ( ਕੌੜਾ )- ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਕਾਇਆਕਲਪ ਲਈ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ 17 ਸਰਕਾਰੀ…

    ਬਾਬਾ ਸਾਹਿਬ ਡਾ. ਅੰਬੇਡਕਰ ਦੀ ਸੋਚ ‘ਤੇ ਪਹਿਰਾ ਦੇ ਰਹੀ ਭਗਵੰਤ ਮਾਨ ਸਰਕਾਰ – ਜੋਗਿੰਦਰ ਸਿੰਘ ਮਾਨ

    ਫਗਵਾੜਾ 14 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ) ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਅੱਜ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਗੁਰੂ…