Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਬਿਜਲੀ ਸਪਲਾਈ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਨਾਲ ਮੁਲਾਜ਼ਮ ਦੀ ਮੌਤ, ਜਲੰਧਰ ਵਿੱਚ ਹੋਇਆ ਹਾਦਸਾ

    ਜਲੰਧਰ, 14 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਲਗਾਤਾਰ ਜਾਰੀ ਹੈ ਅਤੇ ਇਸੇ ਸਿਲਸਿਲ ਦੇ ਤਹਿਤ 13 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ 2 ਹੋਰ ਏ.ਸੀ.ਪੀ. ਅਤੇ ਡੀ.ਐਸ.ਪੀ. ਸਤਰ ਦੇ…

    ‘ਆਪ’ ਸਰਕਾਰ ਦੀ ਅਗਵਾਈ ਹੇਠ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ – ਸਾਬਕਾ ਵਿਧਾਇਕ ਬ੍ਰਹਮਪੁਰਾ

    ਜੈਤੋ ,14 ਅਪ੍ਰੈਲ  (ਰਘੂਨੰਦਨ ਪਰਾਸ਼ਰ) :ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਮੌਕੇ ‘ਤੇ, ਅੱਜ ਦੂਜੇ ਦਿਨ ਗੁਰੂ ਅਰਜਨ ਦੇਵ ਸਟੇਡੀਅਮ, ਚੋਹਲਾ ਸਾਹਿਬ ਵਿਖੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ…

    ਸਮਾਜਿਕ ਨਿਆਂ, ਬਰਾਬਰਤਾ ਤੇ ਸਿੱਖਿਆ ਦੇ ਪਸਾਰ ਲਈ ਬਾਬਾ ਸਾਹਿਬ ਦੇ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ

    ਕਪੂਰਥਲਾ, 14 ਅਪ੍ਰੈਲ (ਕੌੜਾ )- ਪੰਜਾਬ ਸਰਕਾਰ ਵਲੋਂ ਅੱਜ ਭਾਰਤ ਰਤਨ ਡਾ.ਬੀ.ਆਰ ਅੰਬੇਡਕਰ ਜੀ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਬਾ ਸਾਹਿਬ ਦੀ ਸੋਚ ਉੱਪਰ ਪਹਿਰਾ ਦੇਣ ਦਾ…

    ਸਮਾਜਿਕ ਸਮਾਨਤਾ ਲਈ ਕੰਮ ਕਰਨਾ ਹੀ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ-ਖੋਜੇਵਾਲ

    ਕਪੂਰਥਲਾ, 14 ਅਪ੍ਰੈਲ ( ਕੌੜਾ ) – ਭਾਜਪਾ ਆਗੂਆਂ ਦੇ ਵੱਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਡਾ.ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਯੰਤੀ ਮਨਾਈ ਗਈ।ਇਸ…

    ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਵਿਸਾਖੀ ਦਾ ਤਿਉਹਾਰ ਮਨਾਇਆ

    ਕਪੂਰਥਲਾ, 14 ਅਪ੍ਰੈਲ( ਕੌੜਾ ) ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ‘ਚ ਵਿਸਾਖੀ ਦੇ ਤਿਉਹਾਰ ਮਨਾਇਆ ਗਿਆ । ਸਕੂਲ…

    ਜੀ ਡੀ ਗੋਇਨਕਾ ਸਕੂਲ ‘ਚ ਉਤਸ਼ਾਹ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

    ਕਪੂਰਥਲਾ, 14 ਅਪ੍ਰੈਲ (ਕੌੜਾ)- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ।…

    ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਟਿੱਬਾ ਦਾ ਕਬੱਡੀ ਕੱਪ ਯਾਦਗਾਰੀ ਹੋ ਨਿਬੜਿਆ

    ਕਪੂਰਥਲਾ 14 ਅਪ੍ਰੈਲ ( ਕੌੜਾ )- ਖਾਲਸਾ ਪੰਥ  ਦੇ ਸਾਜਨਾ ਦਿਵਸ ਅਤੇ ਵਿਸਾਖੀ  ਨੂੰ ਸਮਰਪਿਤ ਤੱਪ ਅਸਥਾਨ ਗੁਰਦੁਆਰਾ ਸੰਤ ਬਾਬਾ ਦਰਬਾਰਾ ਸਿੰਘ ਜੀ ਟਿੱਬਾ ਵਿਖੇ ਸਾਲਾਨਾ ਕਬੱਡੀ ਕੱਪ ਯਾਦਗਾਰੀ ਯਾਦਾਂ…

    ਐਸ ਡੀ ਕਾਲਜ ਵੱਲੋਂ ਮੈਂਟਲ ਹੈਲਥ ਅਵੇਅਰਨੈਸ ਸਬੰਧੀ ਜਾਗਰੂਕਤਾ ਰੈਲੀ

    ਕਪੂਰਥਲਾ, 14 ਅਪ੍ਰੈਲ, ( ਕੌੜਾ) ਐਸ ਡੀ ਕਾਲਜ ਫਾਰ  ਵੂਮੈਨ ਸੁਲਤਾਨਪੁਰ ਲੋਧੀ ਵਿਖੇ ਡਾਇਰੈਕਟਰ ਆਫ ਹੈਲਥ ਐਂਡ ਵੈਲਫੇਅਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਾਮਰਸ ਵਿਭਾਗ ਅਤੇ ਐਨ.ਐਸ.ਐਸ. ਵਿਭਾਗ ਵੱਲੋਂ ਪ੍ਰਿੰਸੀਪਲ  ਡਾ…

    ਪ੍ਰਾਚੀਨ ਸ਼੍ਰੀ ਰਾਮ ਮੰਦਰ ‘ਚ ਸ਼੍ਰੀ ਹਨੂੰਮਾਨ ਜਨਮ ਉਤਸਵ ਧੂਮ ਧਾਮ ਨਾਲ ਮਨਾਇਆ ਗਿਆ

    ਬੱਸੀ ਪਠਾਣਾ, 14 ਅਪ੍ਰੈਲ (ਉਦੇ ਧੀਮਾਨ): ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋ ਕਮੇਟੀ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਸ਼੍ਰੀ ਹਨੂੰਮਾਨ ਜਨਮ ਉਤਸਵ ਧੂਮ ਧਾਮ ਨਾਲ ਮਨਾਇਆ ਗਿਆ। ਪ੍ਰਾਚੀਨ ਸ੍ਰੀ…

    ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿਤੀ ਉਹ ਧਮਕੀ ਤੇ ਦਹਿਸ਼ਤ ਦੀ ਰਾਜਨੀਤੀ ਵਿਚ ਸਾਮਲ ਹੋਣ ਤੋਂ ਗ਼ੁਰੇਜ਼ ਕਰਨ

    ਜੈਤੋ,14 ਅਪਰੈਲ (ਰਘੂਨੰਦਨ ਪਰਾਸ਼ਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ…