Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਜਲੰਧਰ ਦੇ 37 ਸਕੂਲਾਂ ‘ਚ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ,ਜਲੰਧਰ ਵਿੱਚ 26.78 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕ ਅਰਪਣ ਕੀਤੇ

    ਜਲੰਧਰ 12ਅਪ੍ਰੈਲ (ਅਮ੍ਰਿੰਤਪਾਲ ਸਿੰਘ)ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ…

    ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

    ਜਲੰਧਰ 12 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ…

    ਡਿਪਟੀ ਕਮਿਸ਼ਨਰ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ

    ਤਪਾ ਮੰਡੀ, 12 ਅਪ੍ਰੈਲ (ਬਲਵਿੰਦਰ ਆਜ਼ਾਦ):- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਵੱਲੋਂ ਅੱਜ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ…

    ਵਕਫ਼ ਬੋਰਡ ਦੇ ਅਸਟੇਟ ਅਫਸਰਾਂ, ਆਰਸੀਜ਼ ਅਤੇ ਹੋਰ ਅਮਲੇ ਦੀ ਬਲਾਈ ਗਈ ਮੀਟਿੰਗ

    ਮਾਲੇਰਕੋਟਲਾ 12 ਅਪ੍ਰੈਲ (ਬੋਪਾਰਾਏ) ਪੰਜਾਬ ਵਕਫ਼ ਬੋਰਡ ਦੇ ਅਸਟੇਟ ਅਫਸਰਾਂ ਅਤੇ ਹੋਰ ਅਮਲੇ ਦੀ ਇੱਕ ਅਹਿਮ ਮੀਟਿੰਗ ਅੱਜ “ਦਾ ਟਾਊਨ ਸਕੂਲ” ਮਲੇਰਕੋਟਲਾ ਵਿਖੇ ਆਯੋਜਿਤ ਹੋਈ। ਵਕਫ਼ ਬੋਰਡ ਦੇ ਚੇਅਰਮੈਨ ਹਾਜੀ…

    ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਵੱਲੋ ਅਨਾਜ ਮੰਡੀਆ ਦਾ ਦੌਰਾ ।

    ਬਠਿੰਡਾ ,12 ਅਪ੍ਰੈਲ  (ਰਾਮ  ਸਿੰਘ  ਕਲਿਆਣ ) ਕਣਕ ਦੀ ਖਰੀਦ ਸੰਬੰਧੀ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਜਗਜੀਤ ਸਿੰਘ ਵੱਲੋ ਖਰੀਦ ਅਮਲੇ ਸਮੇਤ  ਮੁੱਖ ਯਾਰਡ ਤੋ ਇਲਾਵਾ ਪਿੰਡ ਗੰਗਾ , ਨਾਥਪੁਰਾ…

    ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ

    ਬਰਨਾਲਾ, 12 ਅਪ੍ਰੈਲ (ਸੁਖਰਾਜ ਚਹਿਲ):- ਇਲਾਕੇ ਦੀ ਪ੍ਰਸਿੱਧ ਸੰਸਥਾ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਸਾਖੀ ਦਾ ਤਿਉਹਾਰ ਪੰਜਾਬ ਦੇ ਲੋਕਾਂ ਦੇ ਦਿਲਾਂ ਵਿਚ…

    ਗੁਰਪਤਵੰਤ ਪੰਨੂ ਵਾਰ-ਵਾਰ ਦੇਸ਼ ਨੂੰ ਚੁਣੌਤੀ ਦਿੰਦਾ ਹੈ, ਹੁਣ ਉਸ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ- ਲਾਲ ਚੰਦ ਕਟਾਰੂਚੱਕ

    ਚੰਡੀਗੜ੍ਹ, 12 ਅਪ੍ਰੈਲ (ਬਲਵਿੰਦਰ ਆਜ਼ਾਦ):- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ…

    ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਣਨ ‘ਤੇ ਦਿੱਤੀ ਮੁਬਾਰਕਬਾਦ

    ਬਾਜਾਖਾਨਾ, 12 ਅਪ੍ਰੈਲ (ਅਵਤਾਰ ਸਿੰਘ ਮੱਲਾ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਇਥੇ ਸ਼੍ਰੋਮਣੀ ਕਮੇਟੀ ਕੰਪਲੈਕਸ…

    ਹਸਪਤਾਲਾਂ ਵਿੱਚ ਸੁਰੱਖਿਆ ਦੀ ਮੰਗ:ਡਾ ਮੁਲਤਾਨੀ

    ਅੰਮ੍ਰਿਤਸਰ12 ਅਪ੍ਰੈਲ(ਦਿਨੇਸ਼ ਸੋਨੀ ) ਦੇਰ ਰਾਤ ਡੇਰਾ ਬਸੀ ਸਰਕਾਰੀ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਨਾਲ ਹੋਈ ਖੂਨੀ ਝੜਪ ਨੇ ਫਿਰ ਡਾਕਟਰਾਂ ਦੀ ਹਸਪਤਾਲਾਂ ਵਿਚ ਪੁਲਿਸ ਸੁਰੱਖਿਆ ਦੀ ਮੰਗ ਨੂੰ ਯਾਦ ਕਰਵਾ…

    ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ

    ਬਰਨਾਲਾ/ਸ਼ਹਿਣਾ, 12 ਅਪ੍ਰੈਲ (ਬਲਵਿੰਦਰ ਆਜ਼ਾਦ/ਸੁਖਰਾਜ ਚਹਿਲ):- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈਏਐੱਸ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਬਲਾਕ ਸ਼ਹਿਣਾ ਦੇ ਪਿੰਡਾਂ ਦਾ ਦੌਰਾ ਕਰਕੇ ਮਨਰੇਗਾ ਸਕੀਮ ਅਧੀਨ ਚੱਲ ਰਹੇ…