Top Tags
    Latest Story
    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 28 ਸਤੰਬਰ ਨੂੰ ਨਾਭਾ ਪਹੁੰਚੇਗੀ ‘ਨਸ਼ਾ ਮੁਕਤ ਪੰਜਾਬ ਯਾਤਰਾ’ — ਭਾਜਪਾ ਆਗੂਆਂ ਨੇ ਰੂਟ ਦਾ ਲਿਆ ਜਾਇਜ਼ਾਪ੍ਰਿੰਸ ਗੋਇਲ ਨੂੰ ਸਦਮਾ, ਪਿਤਾ ਦਾ ਦਿਹਾਂਤ  ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ; 27 ਸਤੰਬਰ ਨੂੰ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 23 ਸਤੰਬਰ ਤੋਂ* ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਅਨੋਖੇ ਅੰਦਾਜ਼ ਵਿੱਚ ਪੇਸ਼ ਕਰੇਗਾ ਡਰੋਨ ਸ਼ੋਅ ਪਹਿਲਾ ਸ਼ੋਅ 23 ਸਤੰਬਰ ਨੂੰ ਨਵਾਂਸ਼ਹਿਰ ਵਿੱਚ, ਇਸ ਤੋਂ ਬਾਅਦ ਬੰਗਾ ਅਤੇ ਬਲਾਚੌਰ ਵਿੱਚ ਹੋਣਗੇ ਆਯੋਜਨਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਵੱਖ-ਵੱਖ ਪਿੰਡਾਂ ਵਿੱਚ ਐਚ. ਐੱਸ. ਆਂਵਲਾ ਫਾਊਂਡੇਸ਼ਨ ਵੱਲੋਂ ਮੋਰਚਰੀ ਰੈਫ੍ਰਿਜਰੇਟਰ (ਫ੍ਰੀਜ਼ਰ) ਮੁਹੱਈਆ ਕਰਵਾਈਆਂ ਗਈਆਂ। ਲੋਕ-ਭਲਾਈ ਦੇ ਕੰਮਾਂ ਤਹਿਤ ਸ੍ਰੀ ਰਮਿੰਦਰ ਸਿੰਘ ਆਂਵਲਾ ਦੀ ਰਹਿਨੁਮਾਈ ਹੇਠ ਇਲਾਕਾ ਵਾਸੀਆਂ ਨੂੰ ਦਿੱਤੀ ਸਹੂਲਤ

    Today Update

    Main Story

    ਸ਼੍ਰੀ ਹਨੂਮਾਨ ਜੈਯੰਤੀ ਦੇ ਸ਼ੁਭ ਦਿਹਾੜੇ ਤੇ ਹਨੂਮਾਨ ਸੇਵਾ ਦਲ

    ਅੰਮ੍ਰਿਤਸਰ (                 ) ਸ਼੍ਰੀ ਹਨੂਮਾਨ  ਜੈਯੰਤੀ ਦੇ ਸ਼ੁਭ ਦਿਹਾੜੇ ਤੇ ਹਨੂਮਾਨ ਸੇਵਾ ਦਲ ਵੱਲੋਂ ਪਾਰਸ ਮਹਿਰਾ ਦੀ ਅਗਵਾਈ ਵਿੱਚ ਇੱਕ ਸ਼ੋਭਾ ਯਾਤਰਾ ਬਟਾਲਾ…

    ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾ ਵੱਚਨਬੱਧ : ਬ੍ਰਹਮਪੁਰਾ, ਜਹਾਂਗੀਰ, ਔਲਖ, ਸ਼ੇਖ

    ਜੈਤੋ ,12 ਅਪ੍ਰੈਲ(ਰਘੂਨੰਦਨ ਪਰਾਸ਼ਰ) :ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ  ਰਵਿੰਦਰ ਸਿੰਘ ਬ੍ਰਹਮਪੁਰਾ, ਸੀਨੀਅਰ ਮੀਤ ਪ੍ਰਧਾਨ ਜਥੇ: ਦਲਬੀਰ ਸਿੰਘ ਜਹਾਂਗੀਰ, ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਅਤੇ ਕੌਰ…

    ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ

    ਫਤਿਹਗੜ੍ਹ ਪੰਜਤੂਰ 12 ਅਪ੍ਰੈਲ 2025 (ਸਤਿਨਾਮ ਸਿੰਘ ਦਾਨੇ ਵਾਲੀਆ )ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪ੍ਰਿੰਸੀਪਲ  ਅਮਰਦੀਪ ਸਿੰਘ ਜੀ ਦੀ…

    *ਈ ਦੀਵਾਨ ਸੋਸਾਇਟੀ ਕੈਲਗਰੀ ਵੱਲੋਂ ਔਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ ਗਿਆ*

    ਕੈਲਗਰੀ/ਸ਼੍ਰੀ ਮੁਕਤਸਰ ਸਾਹਿਬ, 13 ਅਪ੍ਰੈਲ ( ਬਿਉਰੋ ) ਈ ਦੀਵਾਨ ਸੋਸਾਇਟੀ, ਕੈਲਗਰੀ ਵੱਲੋਂ ਆਪਣੇ ਹਫਤਾਵਾਰੀ ਪ੍ਰੋਗਰਾਮ ਵਿੱਚ 12 ਅਪ੍ਰੈਲ 2025 ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ , ਇੱਕ ਅੰਤਰਰਾਸ਼ਟਰੀ ਮਹਾਨ…

    ਬਾਬਾ ਸਾਹਿਬ ਸਾਡੇ ਸੰਵਿਧਾਨ ਅਤੇ ਦੇਸ਼ ਦੀ ਸ਼ਾਨ ਉਹਨਾਂ ਦਾ ਸਤਿਕਾਰ ਕਰਨਾ ਹਰ ਭਾਰਤੀ ਦਾ ਫਰਜ਼ ਹੈ: ਡਿੰਪੀ ਚੌਹਾਨ,ਅਨੁਜ ਖੇਮਕਾ

    ਅੰਮ੍ਰਿਤਸਰ (                ) ਰਾਸ਼ਟਰੀ ਹਿੰਦੂ ਚੇਤਨਾ ਮੰਚ ਦੇ ਕੌਮੀ ਪ੍ਰਧਾਨ ਅਸ਼ੋਕ ਡਿੰਪੀ ਚੌਹਾਨ ਅਤੇ ਸੂਬਾ ਪ੍ਰਧਾਨ ਅਨੁਜ ਖੇਮਕਾ ਦੀ ਪ੍ਰਧਾਨਗੀ ਹੇਠ ਭਾਰਤ ਰਤਨ…

    ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਰਾਮੇਆਣਾ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ

    ਰਾਮੇਆਣਾ:- 13 ਅਪ੍ਰੈਲ ( ਮਾਸਟਰ ਸਰਬਜੀਤ ਸਿੰਘ ਮਲਹੋਤਰਾ)ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਹੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦਿਨ…

    ਮਨਪ੍ਰੀਤ ਸਿੰਘ ਬਾਦਲ ਨੇ ਵੱਖ ਵੱਖ ਪਰਿਵਾਰਾਂ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

    ਗਿੱਦੜਬਾਹਾ, 13 ਅਪ੍ਰੈਲ ( ਰਣਜੀਤ ਗਿੱਲ )ਬੀਜੇਪੀ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਭਾਰੂ ,ਕੋਠੇ ਦਸਮੇਸ਼ ਨਗਰ,ਬੁੱਟਰ ਸ਼ਰੀਂਹ ਅਤੇ ਗਿੱਦੜਬਾਹਾ ਸ਼ਹਿਰ ਵਿੱਚ…

    ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣ ਵਾਲੀ ਮੋਜੂਦਾ ਸਰਕਾਰ ਨੇ ਵੀ ਰਵਾਇਤੀ ਪਾਰਟੀਆਂ ਵਾਂਗ ਹੁਸੈਨੀ ਵਾਲਾ ਸਮਾਰਕ ਨੂੰ ਦੁਰਕਾਰਿਆ।

    ਫਿਰੋਜ਼ਪੁਰ 13 ਅਪ੍ਰੈਲ (ਅਸ਼ੋਕ ਭਾਰਦਵਾਜ) ਹੁਸੈਨੀਵਾਲਾ ਸਮਾਰਕ ਸਥਾਨ ਜੋ ਕਿ ਪਾਕਿਸਤਾਨ ਤੇ ਹਿੰਦੁਸਤਾਨ ਦੀ ਸਰਹੱਦ ਤੇ ਬਣਿਆ ਹੋਇਆ ਹੈ ਇਸ ਸਥਾਨ ਤੇ ਸਾਡੇ ਦੇਸ਼ ਦੇ ਮਹਾਨ ਯੋਧਿਆਂ ਸ਼ਹੀਦ-ਏ-ਆਜ਼ਮ ਸ ਭਗਤ…

    ਫਾਇਰ ਬ੍ਰਿਗੇਡ ਫਿਰੋਜ਼ਪੁਰ ਅਮਲੇ ਦਾ ਕਾਰਾ,ਫਾਇਰ ਬ੍ਰਿਗੇਡ ਗੱਡੀ ਨੂੰ ਮੋਟਰਸਾਈਕਲ ਦਾ ਨੰਬਰ ਲਗਾ ਕੇ ਸ਼ੰਸ਼ੋਪੰਜ ਚ ਪਾ ਦਿੱਤਾ ਸ਼ਹਿਰ ਨਿਵਾਸੀ ਸਾਰਾ।

    ਫਿਰੋਜ਼ਪੁਰ 13 ਅਪ੍ਰੈਲ (ਅਸ਼ੋਕ ਭਾਰਦਵਾਜ) ਫਾਇਰ ਬ੍ਰਿਗੇਡ ਵਿਭਾਗ ਫਿਰੋਜ਼ਪੁਰ ਜੋ ਕਿ ਅਖਬਾਰਾਂ ਦੀਆਂ ਸੁਰਖੀਆਂ ਚ ਛਾਇਆ ਚੱਲ ਰਿਹਾ ਹੈ ਆਏ ਦਿਨ ਕੋਈ ਨਾ ਕੋਈ ਨਾਕਾਮੀ ਇਸ ਵਿਭਾਗ ਦੀ ਅਕਸਰ ਹੀ…

    ਵਿਸਾਖੀ ਮੌਕੇ ਦੋ ਰੋਜ਼ਾ ਫਰੀ ਮੈਡੀਕਲ ਕੈਂਪ ਲੰਗਰ ਅਤੇ ਖੂਨਦਾਨ ਕੈਂਪ ਲਗਾਇਆ ਗਿਆ

    ਨੂਰਪੁਰ ਬੇਦੀ 13 ਅਪ੍ਰੈਲ ਦਲਜੀਤ ਚਨੌਲੀ ਪਿੰਡ ਕਾਨਪੁਰ ਖੂਹੀ ਭਨੂਹਾ  ਅਤੇ ਸਮੂਹ  ਇਲਾਕੇ ਦੇ ਸਹਿਯੋਗ ਨਾਲ ਪਿੰਡ ਕਾਹਨਪੁਰ ਖੂਹੀ ਵਿਖੇ ਵਿਸਾਖੀ ਮੌਕੇ ਦੋ ਰੋਜ਼ਾ ਫਰੀ ਮੈਡੀਕਲ ਕੈਂਪ ਖੂਨਦਾਨ ਕੈਂਪ ਅਤੇ…